ਪੜਚੋਲ ਕਰੋ

Gold Silver Price : ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ, ਜਾਣੋ ਅੱਜ ਦਾ ਭਾਅ

HDFC Securities ਦੇ ਸੀਨੀਅਰ ਵਿਸ਼ਲੇਸ਼ਕ ਤਪਨ ਪਟੇਲ ਦੇ ਅਨੁਸਾਰ, ਕੋਮੈਕਸ ਵਿੱਚ ਬੁੱਧਵਾਰ ਨੂੰ ਸੋਨੇ ਦੀ ਕੀਮਤ ਮਾਮੂਲੀ ਡਿੱਗ ਕੇ 1,787 ਡਾਲਰ ਪ੍ਰਤੀ ਔਂਸ ਰਹੀ।

Gold-Silver Price Today : ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਵੀ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਸ ਤੋਂ ਪਹਿਲਾਂ ਯਕੀਨੀ ਤੌਰ 'ਤੇ ਅੱਜ ਦੇ ਨਵੀਨਤਮ ਰੇਟਾਂ ਦੀ ਜਾਂਚ ਕਰੋ। ਦਿੱਲੀ ਸਰਾਫਾ ਬਾਜ਼ਾਰ 'ਚ 22 ਦਸੰਬਰ 2021 ਨੂੰ ਸੋਨਾ ਤੇ ਚਾਂਦੀ ਸਸਤੇ ਹੋ ਗਏ ਹਨ। ਇਸ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ ਦੀ ਕੀਮਤ 'ਚ ਗਿਰਾਵਟ ਜਾਰੀ ਹੈ। ਆਓ ਜਾਣਦੇ ਹਾਂ ਅੱਜ 10 ਗ੍ਰਾਮ ਸੋਨੇ ਦੀ ਕੀਮਤ ਕੀ ਹੈ-

 

ਗੋਲਡ ਦਾ ਲੇਟੈਸਟ ਪ੍ਰਾਈਸ (Gold Latest Price on 22 December 2021)

ਅੱਜ ਸੋਨਾ 145 ਰੁਪਏ ਡਿੱਗ ਕੇ 47,093 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ 'ਚ ਸੋਨਾ 47,238 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ 'ਚ ਸੋਨਾ 1,787 ਡਾਲਰ ਪ੍ਰਤੀ ਔਂਸ 'ਤੇ ਰਿਹਾ।

 

ਚਾਂਦੀ ਦਾ ਲੇਟੈਸਟ ਪ੍ਰਾਈਸ (Silver Latest Price on 22 December 2021)

ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 'ਚ ਗਿਰਾਵਟ ਦਰਜ ਕੀਤੀ ਗਈ। ਅੱਜ ਚਾਂਦੀ 397 ਰੁਪਏ ਡਿੱਗ ਕੇ 60,498 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਚਾਂਦੀ 60,895 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਸੀ।

ਅੰਤਰਰਾਸ਼ਟਰੀ ਬਾਜ਼ਾਰ 'ਚ ਚਾਂਦੀ ਦੀ ਕੀਮਤ

ਕੌਮਾਂਤਰੀ ਬਾਜ਼ਾਰ 'ਚ ਚਾਂਦੀ ਦੀ ਕੀਮਤ ਸਥਿਰ ਰਹੀ। ਅੱਜ ਚਾਂਦੀ ਦੀ ਕੀਮਤ 22.48 ਡਾਲਰ ਪ੍ਰਤੀ ਔਂਸ 'ਤੇ ਹੈ।

ਮਾਹਰ ਰਾਏ ਜਾਣੋ

HDFC Securities ਦੇ ਸੀਨੀਅਰ ਵਿਸ਼ਲੇਸ਼ਕ ਤਪਨ ਪਟੇਲ ਦੇ ਅਨੁਸਾਰ, ਕੋਮੈਕਸ ਵਿੱਚ ਬੁੱਧਵਾਰ ਨੂੰ ਸੋਨੇ ਦੀ ਕੀਮਤ ਮਾਮੂਲੀ ਡਿੱਗ ਕੇ 1,787 ਡਾਲਰ ਪ੍ਰਤੀ ਔਂਸ ਰਹੀ। ਗਲੋਬਲ ਇਕੁਇਟੀ ਸੂਚਕਾਂਕ ਵਿਚ ਰਿਕਵਰੀ ਅਤੇ ਯੂਐਸ ਬਾਂਡ ਯੀਲਡ ਵਿੱਚ ਵਾਧੇ ਨਾਲ ਸੋਨੇ ਦੀਆਂ ਕੀਮਤਾਂ ਵਿੱਚ ਕਮਜ਼ੋਰੀ ਰਹੀ।

ਇਹ ਵੀ ਪੜ੍ਹੋ: Watch : ਪ੍ਰੇਮੀ ਨੂੰ ਸਾੜਨ ਦੇ ਚੱਕਰ 'ਚ ਕਰਵਾਇਆ ਵਿਆਹ, ਹੋ ਗਈ ਬਰਬਾਦ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

 

https://play.google.com/store/

 

https://apps.apple.com/in/app/811114904

ਟਾਪ ਹੈਡਲਾਈਨ

 Whirlpool Price Hike : ਨਵਾਂ ਫਰਿੱਜ ਜਾਂ AC ਖਰੀਦਣ ਦੀ ਸੋਚ ਰਹੇ ਹੋ? ਪਹਿਲਾਂ ਜਾਣ ਲਓ ਕਿੰਨੇ ਵਧੇ ਭਾਅ!
 Whirlpool Price Hike : ਨਵਾਂ ਫਰਿੱਜ ਜਾਂ AC ਖਰੀਦਣ ਦੀ ਸੋਚ ਰਹੇ ਹੋ? ਪਹਿਲਾਂ ਜਾਣ ਲਓ ਕਿੰਨੇ ਵਧੇ ਭਾਅ!
500 Note : ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? 100-200 ਦੇ ਨੋਟਾਂ ਨਾਲ ਕਿਵੇਂ ਚੱਲੇਗੀ ਦੇਸ਼ ਦੀ ਅਰਥਵਿਵਸਥਾ?
500 Note : ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? 100-200 ਦੇ ਨੋਟਾਂ ਨਾਲ ਕਿਵੇਂ ਚੱਲੇਗੀ ਦੇਸ਼ ਦੀ ਅਰਥਵਿਵਸਥਾ?
ਅਮਰੀਕਾ-ਯੂਰੋਪ 'ਚ ਕਿਉਂ ਨਹੀਂ ਛੱਪਦੇ ਵੱਡੇ ਨੋਟ, ਕੀ ਭਾਰਤ 'ਚ ਬੰਦ ਹੋਵੇਗਾ 500 ਦਾ ਨੋਟ?
ਅਮਰੀਕਾ-ਯੂਰੋਪ 'ਚ ਕਿਉਂ ਨਹੀਂ ਛੱਪਦੇ ਵੱਡੇ ਨੋਟ, ਕੀ ਭਾਰਤ 'ਚ ਬੰਦ ਹੋਵੇਗਾ 500 ਦਾ ਨੋਟ?
SBI ਲੈਕੇ ਦੀਵਾਲੀ ਸਪੈਸ਼ਲ FD ਸਕੀਮ, ਜਾਣੋ ਜਮ੍ਹਾ ਰਾਸ਼ੀ 'ਤੇ ਕਿੰਨਾ ਮਿਲੇਗਾ ਰਿਟਰਨ
SBI ਲੈਕੇ ਦੀਵਾਲੀ ਸਪੈਸ਼ਲ FD ਸਕੀਮ, ਜਾਣੋ ਜਮ੍ਹਾ ਰਾਸ਼ੀ 'ਤੇ ਕਿੰਨਾ ਮਿਲੇਗਾ ਰਿਟਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget