ਪੜਚੋਲ ਕਰੋ

ਸੋਨਾ-ਚਾਂਦੀ ਖਰੀਦਣ ਦਾ ਸਹੀ ਮੌਕਾ, ਕੀਮਤਾਂ 'ਚ ਗਿਰਾਵਟ

ਘਰੇਲੂ ਬਜ਼ਾਰ 'ਚ ਐਮਸੀਐਕਸ 'ਚ ਮੰਗਲਵਾਰ ਸੋਨਾ 0.01 ਫੀਸਦ ਘਟ ਕੇ 49, 335 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਉੱਥੇ ਹੀ ਸਿਲਵਰ 'ਚ 0.21 ਫੀਸਦ ਗਿਰਾਵਟ ਆਈ ਹੈ ਤੇ ਇਹ 65.416 ਰੁਪਏ ਪ੍ਰਤੀ ਕਿੱਲੋ 'ਤੇ ਪਹੁੰਚ ਗਿਆ। ਪਿਛਲੇ ਕੁਝ ਸੈਸ਼ਨ 'ਚ ਜੋ ਗਿਰਾਵਟ ਆਈ ਉਸ ਨਾਲ ਥੋੜੀ ਰਿਕਵਰੀ ਹੋਈ ਹੈ।

ਨਵੀਂ ਦਿੱਲੀ: ਅਮਰੀਕੀ ਡਾਲਰ ਦੀ ਮਜਬੂਤੀ ਤੇ ਅਰਥ-ਵਿਵਸਥਾ 'ਚ ਸੁਧਾਰ ਕਾਰਨ ਸੋਨੇ ਦੇ ਭਾਅ 'ਚ ਗਿਰਾਵਟ ਆਈ ਹੈ। ਇਹ ਲਗਾਤਾਰ ਤੀਜਾ ਸੈਸ਼ਨ ਹੈ ਜਦੋਂ ਸੋਨੇ ਤੇ ਚਾਂਦੀ ਦੇ ਭਾਅ 'ਚ ਗਿਰਾਵਟ ਦਰਜ ਕੀਤੀ ਗਈ ਹੋਵੇ। ਸੋਨੇ 'ਚ ਉਤਰਾਅ-ਚੜਾਅ ਦਾ ਦੌਰ ਜਾਰੀ ਹੈ। ਕੌਮਾਂਤਰੀ ਬਜ਼ਾਰ 'ਚ ਸੋਨੇ ਦੇ ਭਾਅ 'ਚ ਗਿਰਾਵਟ ਦਿਖ ਰਹੀ ਹੈ ਪਰ ਭਾਰਤ ਦੇ ਵੱਖ-ਵੱਖ ਬਜ਼ਾਰਾਂ 'ਚ ਸੋਨੇ ਭਾਅ ਬੜਤ ਵੱਲ ਹਨ। ਐਮਸੀਐਕਸ 'ਚ ਕੀਮਤ 'ਚ ਹਲਕੀ ਗਿਰਾਵਟ ਘਰੇਲੂ ਬਜ਼ਾਰ 'ਚ ਐਮਸੀਐਕਸ 'ਚ ਮੰਗਲਵਾਰ ਸੋਨਾ 0.01 ਫੀਸਦ ਘਟ ਕੇ 49, 335 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਉੱਥੇ ਹੀ ਸਿਲਵਰ 'ਚ 0.21 ਫੀਸਦ ਗਿਰਾਵਟ ਆਈ ਹੈ ਤੇ ਇਹ 65.416 ਰੁਪਏ ਪ੍ਰਤੀ ਕਿੱਲੋ 'ਤੇ ਪਹੁੰਚ ਗਿਆ। ਪਿਛਲੇ ਕੁਝ ਸੈਸ਼ਨ 'ਚ ਜੋ ਗਿਰਾਵਟ ਆਈ ਉਸ ਨਾਲ ਥੋੜੀ ਰਿਕਵਰੀ ਹੋਈ ਹੈ। ਸੋਮਵਾਰ ਦਿੱਲੀ ਬਜ਼ਾਰ 'ਚ ਸੋਨੇ ਦੀ ਕੀਮਤ 389 ਰੁਪਏ ਵਧ ਕੇ 48,866 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉੱਥੇ ਹੀ ਸਿਲਵਰ ਦੀ ਕੀਮਤ 1137 ਰੁਪਏ ਵਧ ਕੇ 64,726 ਰੁਪਏ ਕਿੱਲੋ 'ਤੇ ਪਹੁੰਚ ਗਈ। ਕੌਮਾਂਤਰੀ ਬਜ਼ਾਰ 'ਚ ਮਾਮੂਲੀ ਬੜ੍ਹਤ ਅਹਿਮਦਾਬਾਦ 'ਚ ਮੰਗਲਵਾਰ ਸਪੌਟ ਗੋਲਡ ਦੀ ਕੀਮਤ ਰਹੀ 49, 344 ਰੁਪਏ ਪ੍ਰਤੀ ਦਸ ਗ੍ਰਾਮ। ਉੱਥੇ ਹੀ ਗੋਲਡ ਫਿਊਚਰ 49,325 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਕੌਮਾਂਤਰੀ ਬਜ਼ਾਰ 'ਚ ਸੋਨਾ 0.2 ਫੀਸਦ ਮਹਿੰਗਾਈ ਨਾਲ 1,847.96 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਗੋਲਡ ਫਿਊਚਰ 0.2 ਫੀਸਦ ਘਟ ਕੇ 1847.30 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ ਸੀ। ਉੱਥੇ ਹੀ ਸਿਲਵਰ ਦੀਆਂ ਕੀਮਤਾਂ 'ਚ 0.8 ਫੀਸਦ ਦਾ ਵਾਧਾ ਦਰਜ ਹੋਇਆ ਤੇ ਇਹ 25.11 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget