ਪੜਚੋਲ ਕਰੋ

Gold-Silver Price: ਹਫ਼ਤੇ 'ਚ ਸੋਨਾ-ਚਾਂਦੀ ਢਹਿ-ਢੇਰੀ, ਚਾਂਦੀ 2252 ਰੁਪਏ ਸਸਤੀ, ਸੋਨਾ ਦੀ ਕੀਮਤ 'ਚ ਵੀ ਵੱਡੀ ਗਿਰਾਵਟ

ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਇਸ ਹਫ਼ਤੇ ਸੋਨਾ 574 ਰੁਪਏ ਸਸਤਾ ਹੋ ਕੇ 47,544 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ।

Gold-Silver Price Down: ਜੇਕਰ ਤੁਸੀਂ ਵੀ ਵਿਆਹ ਦੇ ਸੀਜ਼ਨ 'ਚ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਸਹੀ ਸਮਾਂ ਹੈ। ਤੁਹਾਨੂੰ ਦੱਸ ਦੇਈਏ ਕਿ ਇਕ ਹਫ਼ਤੇ 'ਚ ਸੋਨਾ 574 ਰੁਪਏ (Gold Price Today) ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਚਾਂਦੀ 2252 ਰੁਪਏ (Silver Price Today) ਸਸਤੀ ਹੋ ਗਈ ਹੈ। ਅਜਿਹੇ 'ਚ ਤੁਸੀਂ ਇਸ ਸਮੇਂ ਸਸਤਾ ਸੋਨਾ-ਚਾਂਦੀ ਖਰੀਦ ਸਕਦੇ ਹੋ।

ਸੋਮਵਾਰ ਨੂੰ ਸੋਨੇ ਦੀ ਕੀਮਤ 48,118 ਸੀ
ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਇਸ ਹਫ਼ਤੇ ਸੋਨਾ 574 ਰੁਪਏ ਸਸਤਾ ਹੋ ਕੇ 47,544 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ। ਦੱਸ ਦੇਈਏ ਕਿ ਇਸ ਹਫ਼ਤੇ ਦੀ ਸ਼ੁਰੂਆਤ 'ਚ ਮਤਲਬ 29 ਨਵੰਬਰ ਨੂੰ ਸੋਨੇ ਦੀ ਕੀਮਤ 48,118 ਰੁਪਏ ਸੀ। ਇਸ ਦੇ ਨਾਲ ਹੀ ਆਖਰੀ ਕਾਰੋਬਾਰੀ ਦਿਨ ਸੋਨਾ 47,544 ਰੁਪਏ 'ਤੇ ਬੰਦ ਹੋਇਆ।

ਚਾਂਦੀ 2252 ਰੁਪਏ ਸਸਤੀ ਹੋ ਗਈ
ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ IBJA ਦੀ ਵੈੱਬਸਾਈਟ ਮੁਤਾਬਕ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਚਾਂਦੀ ਦੀ ਕੀਮਤ 63095 ਰੁਪਏ ਸੀ। ਇਸ ਦੇ ਨਾਲ ਹੀ ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਚਾਂਦੀ 60843 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਹੈ, ਇਸ ਹਿਸਾਬ ਨਾਲ ਚਾਂਦੀ ਦੀਆਂ ਕੀਮਤਾਂ 'ਚ 2252 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ।

55000 ਰੁਪਏ ਹੋ ਸਕਦਾ ਸੋਨਾ
ਬਾਜ਼ਾਰ ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਦੇ ਨਵੇਂ ਵੇਰੀਐਂਟ ਕਾਰਨ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਕਈ ਦੇਸ਼ਾਂ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਕਾਫੀ ਵੱਧ ਗਏ ਹਨ, ਜਿਸ ਕਾਰਨ ਗੋਲਜ਼ ਨੂੰ ਸਮਰਥਨ ਮਿਲੇਗਾ। ਕੇਡੀਆ ਕਮੋਡਿਟੀ ਦੇ ਡਾਇਰੈਕਟਰ ਅਜੈ ਕੇਡੀਆ ਮੁਤਾਬਕ ਅਗਲੇ ਇਕ ਸਾਲ 'ਚ ਸੋਨਾ 55 ਰੁਪਏ ਪ੍ਰਤੀ 10 ਗ੍ਰਾਮ ਤਕ ਜਾ ਸਕਦਾ ਹੈ।

ਇਹ ਵੀ ਪੜ੍ਹੋ: Omicron Variant Coronavirus: ਮਹਾਰਾਸ਼ਟਰ 'ਚ 'ਓਮੀਕ੍ਰੋਨ' ਦਾ ਪਹਿਲਾ ਕੇਸ, ਦੇਸ਼ 'ਚ ਹੁਣ ਤਕ 4 ਮਾਮਲੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget