ਪੜਚੋਲ ਕਰੋ

Gold Price Today: ਵਿਆਹਾਂ ਦੇ ਸੀਜ਼ਨ 'ਚ ਆਈ ਖੁਸ਼ਖਬਰੀ, ਫਿਰ ਸਸਤੇ ਹੋਏ ਸੋਨਾ-ਚਾਂਦੀ; ਇਹ ਹੈ ਅੱਜ ਦੇ ਨਵੇਂ ਰੇਟ

Gold-Silver Price Today: ਮੌਜੂਦਾ ਵਿੱਤੀ ਸਾਲ ਦੀ ਸ਼ੁਰੂਆਤ 'ਚ ਯੂਕਰੇਨ ਤੇ ਰੂਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਸੋਨੇ ਦੀ ਕੀਮਤ 'ਚ ਜ਼ਬਰਦਸਤ ਵਾਧਾ ਹੋਇਆ ਸੀ।

Gold-Silver Price : ਪਿਛਲੇ ਦੋ ਮਹੀਨਿਆਂ ਦੌਰਾਨ ਸੋਨੇ-ਚਾਂਦੀ ਦੇ ਭਾਅ ਵਿੱਚ ਕਰੀਬ ਤਿੰਨ ਹਜ਼ਾਰ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਦੋ ਦਿਨਾਂ ਦੇ ਵਾਧੇ ਤੋਂ ਬਾਅਦ ਸੋਨੇ-ਚਾਂਦੀ 'ਚ ਫਿਰ ਤੋਂ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸ਼ੁੱਕਰਵਾਰ ਨੂੰ ਮਲਟੀ-ਕਮੋਡਿਟੀ ਐਕਸਚੇਂਜ (MCX) ਦੇ ਨਾਲ-ਨਾਲ ਸਰਾਫਾ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਈ। ਚਾਲੂ ਵਿੱਤੀ ਸਾਲ ਦੀ ਸ਼ੁਰੂਆਤ 'ਚ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਸੋਨੇ ਦੀ ਕੀਮਤ 'ਚ ਜ਼ਬਰਦਸਤ ਵਾਧਾ ਹੋਇਆ ਸੀ ਅਤੇ ਇਹ 55,000 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਸੀ। ਇਸ ਤੋਂ ਪਹਿਲਾਂ ਅਗਸਤ 2020 'ਚ ਸੋਨਾ 56,200 ਰੁਪਏ 'ਤੇ ਪਹੁੰਚ ਕੇ ਸਭ ਤੋਂ ਉੱਚੀ ਪੱਧਰ 'ਤੇ ਪਹੁੰਚ ਗਿਆ ਸੀ।

ਸੋਨੇ-ਚਾਂਦੀ 'ਚ ਜਾਰੀ ਹੈ ਉਤਰਾਅ-ਚੜ੍ਹਾਅ

ਤਿਉਹਾਰੀ ਸੀਜ਼ਨ ਤੋਂ ਬਾਅਦ ਮਾਹਿਰਾਂ ਨੇ ਉਮੀਦ ਜਤਾਈ ਹੈ ਕਿ ਸੋਨੇ ਅਤੇ ਚਾਂਦੀ ਦੇ ਰੇਟ ਨਵਾਂ ਰਿਕਾਰਡ ਕਾਇਮ ਕਰ ਸਕਦੇ ਹਨ। ਪਰ ਹੁਣ ਇਸ ਵਿਚ ਉਤਰਾਅ-ਚੜ੍ਹਾਅ ਦਾ ਦੌਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਅਸਰ ਮਲਟੀ-ਕਮੋਡਿਟੀ ਐਕਸਚੇਂਜ (MCX) ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਦੁਪਹਿਰ ਕਰੀਬ 12.30 ਵਜੇ, MCX 'ਤੇ ਸੋਨੇ ਦੇ ਫਿਊਚਰਜ਼ ਰੇਟ 41 ਰੁਪਏ ਡਿੱਗ ਕੇ 52630 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੇ ਸਨ। ਉਥੇ ਹੀ ਚਾਂਦੀ 147 ਰੁਪਏ ਡਿੱਗ ਕੇ 61846 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਇਸ ਤੋਂ ਪਹਿਲਾਂ ਸੈਸ਼ਨ 'ਚ ਸੋਨਾ 52671 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 61993 ਰੁਪਏ ਪ੍ਰਤੀ ਕਿਲੋ 'ਤੇ ਬੰਦ ਹੋਇਆ ਸੀ।

ਸਰਾਫਾ ਬਾਜ਼ਾਰ 'ਚ ਵੀ ਟੁੱਟਿਆ ਸੋਨਾ

ਹਫਤੇ ਦੇ ਆਖਰੀ ਕਾਰੋਬਾਰੀ ਦਿਨ ਵੀ ਸਰਾਫਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨਜ਼ ਐਸੋਸੀਏਸ਼ਨ (https://ibjarates.com) ਵੱਲੋਂ ਜਾਰੀ ਕੀਮਤ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 41 ਰੁਪਏ ਡਿੱਗ ਕੇ 52662 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਸ ਦੇ ਨਾਲ ਹੀ 999 ਸ਼ੁੱਧਤਾ ਵਾਲੀ ਚਾਂਦੀ 61777 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। 23 ਕੈਰੇਟ ਸੋਨੇ ਦੀ ਕੀਮਤ 52451 ਰੁਪਏ ਪ੍ਰਤੀ 10 ਗ੍ਰਾਮ, 22 ਕੈਰੇਟ 48238 ਰੁਪਏ ਪ੍ਰਤੀ 10 ਗ੍ਰਾਮ ਅਤੇ 18 ਕੈਰੇਟ ਸੋਨੇ ਦੀ ਕੀਮਤ 39497 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ।

 

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget