ਪੜਚੋਲ ਕਰੋ

Gold Silver Price: ਹਫਤੇ ਦੇ ਪਹਿਲੇ ਦਿਨ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਦੀਆਂ ਕੀਮਤਾਂ ਸਥਿਰ, ਜਾਣੋ ਸੋਨੇ-ਚਾਂਦੀ ਦੀ ਕੀਮਤ

Gold Silver Price: ਇਜ਼ਰਾਈਲ-ਹਮਾਸ ਯੁੱਧ ਸੋਨੇ-ਚਾਂਦੀ ਦੀਆਂ ਕੀਮਤਾਂ ਅਤੇ ਉਨ੍ਹਾਂ ਦੇ ਡਿੱਗਣ ਦੀਆਂ ਉਮੀਦਾਂ ਨੂੰ ਵਿਗਾੜ ਸਕਦਾ ਹੈ। ਪਿਛਲੇ 15 ਦਿਨਾਂ 'ਚ ਸੋਨਾ 2400 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਲਗਭਗ 6000 ਰੁਪਏ ਪ੍ਰਤੀ ਕਿਲੋ ਸਸਤਾ.

Gold Silver Price: ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਿਆ ਗਿਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 53,300 ਰੁਪਏ ਹੈ। ਪਿਛਲੇ ਦਿਨ ਕੀਮਤ 52,900 ਸੀ। ਭਾਵ ਕੀਮਤਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 57,690 ਰੁਪਏ ਪ੍ਰਤੀ 10 ਗ੍ਰਾਮ ਹੈ। ਕੱਲ੍ਹ 24 ਕੈਰੇਟ ਸੋਨੇ ਦੀ ਕੀਮਤ 58,130 ਰੁਪਏ ਸੀ।

ਜਾਣੋ 22 ਅਤੇ 24 ਕੈਰੇਟ ਵਿੱਚ ਕੀ ਫਰਕ ਹੈ?

24 ਕੈਰੇਟ ਸੋਨਾ 99.9% ਸ਼ੁੱਧ ਅਤੇ 22 ਕੈਰਟ ਸੋਨਾ ਲਗਭਗ 91% ਸ਼ੁੱਧ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ 9% ਹੋਰ ਧਾਤਾਂ ਜਿਵੇਂ ਤਾਂਬਾ, ਚਾਂਦੀ, ਜ਼ਿੰਕ ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂ ਕਿ 24 ਕੈਰੇਟ ਸੋਨਾ ਸ਼ਾਨਦਾਰ ਹੈ, ਪਰ ਇਸ ਦੇ ਗਹਿਣੇ ਨਹੀਂ ਬਣਾਏ ਜਾ ਸਕਦੇ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।

ਇਜ਼ਰਾਈਲ-ਹਮਾਸ ਯੁੱਧ

ਜੇਕਰ ਤੁਸੀਂ ਦੀਵਾਲੀ ਤੱਕ ਸਸਤਾ ਸੋਨਾ ਖਰੀਦਣ ਦੀ ਉਮੀਦ ਕਰ ਰਹੇ ਹੋ ਤਾਂ ਇਜ਼ਰਾਈਲ-ਹਮਾਸ ਜੰਗ ਸੋਨਾ ਸਸਤਾ ਹੋਣ ਦੀਆਂ ਉਮੀਦਾਂ 'ਤੇ ਪਾਣੀ ਫੇਰ ਸਕਦੀ ਹੈ। ਮੱਧ ਪੂਰਬ 'ਚ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ 'ਚ ਤੇਜ਼ੀ ਦੇ ਆਸਾਰ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 15 ਦਿਨਾਂ 'ਚ ਸਰਾਫਾ ਬਾਜ਼ਾਰਾਂ 'ਚ ਸੋਨੇ ਦੀ ਕੀਮਤ 59086 ਰੁਪਏ ਪ੍ਰਤੀ 10 ਗ੍ਰਾਮ ਤੋਂ ਡਿੱਗ ਕੇ 56539 ਦੇ ਪੱਧਰ 'ਤੇ ਆ ਗਈ ਹੈ। ਉਥੇ ਹੀ ਚਾਂਦੀ 73175 ਰੁਪਏ ਪ੍ਰਤੀ ਕਿਲੋ ਤੋਂ ਕਰੀਬ 6000 ਰੁਪਏ ਸਸਤੀ ਹੋ ਕੇ 67095 ਰੁਪਏ ਹੋ ਗਈ ਹੈ। ਧਨਤੇਰਸ-ਦੀਵਾਲੀ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਇਹ ਵਧੀਆ ਮੌਕਾ ਬਣ ਰਿਹਾ ਸੀ।

ਇਹ ਵੀ ਪੜ੍ਹੋ: Indian Students in Canada: ਕੈਨੇਡਾ ਗਏ ਭਾਰਤੀ ਵਿਦਿਆਰਥੀਆਂ ਲਈ ਵੱਡੀ ਚੁਣੌਤੀ, ਹੁਣ ਦੇਸ਼ 'ਚ ਨਹੀਂ ਲੱਭ ਰਹੀਆਂ ਨੌਕਰੀਆਂ

ਇਜ਼ਰਾਈਲ-ਹਮਾਸ ਯੁੱਧ ਤੋਂ ਪਹਿਲਾਂ 6 ਅਕਤੂਬਰ ਸ਼ੁੱਕਰਵਾਰ ਨੂੰ ਸਰਾਫਾ ਬਾਜ਼ਾਰਾਂ 'ਚ 24 ਕੈਰੇਟ ਸੋਨਾ 56539 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਉਥੇ ਹੀ 23 ਕੈਰੇਟ ਸੋਨੇ ਦੀ ਕੀਮਤ 56313 ਰੁਪਏ ਤੱਕ ਪਹੁੰਚ ਗਈ ਹੈ। 22 ਕੈਰੇਟ ਸੋਨਾ 51790 ਰੁਪਏ ਅਤੇ 18 ਕੈਰੇਟ ਸੋਨਾ 42404 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚਣ ਵਿੱਚ ਕਾਮਯਾਬ ਰਿਹਾ। ਦੂਜੇ ਪਾਸੇ ਚਾਂਦੀ ਸਵੇਰੇ 66637 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਖੁੱਲ੍ਹਣ ਤੋਂ ਬਾਅਦ 67095 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।

ਇਹ ਵੀ ਪੜ੍ਹੋ: Punjab Weather: ਮੌਸਮ ਵਿੱਚ ਲਗਾਤਾਰ ਬਦਲਾਅ, ਹਸਪਤਾਲਾਂ ਵਿੱਚ ਐਲਰਜੀ ਦੇ ਮਰੀਜ਼ਾਂ ਵਿੱਚ ਵਾਧਾ, ਜਾਣੋ ਕਿਹੋ ਜਿਹਾ ਰਹੇਗਾ ਅੱਜ ਦਾ ਤਾਪਮਾਨ

ਟਾਪ ਹੈਡਲਾਈਨ

Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
ਹਫਤੇ 'ਚ 4 ਦਿਨ ਬੰਦ ਰਹਿਣਗੇ ਬੈਂਕ, ਦੇਖ ਲਓ ਪੂਰੀ ਲਿਸਟ; ਕਦੋਂ ਕਿੱਥੇ-ਕਿੱਥੇ ਹੋਵੇਗੀ ਬੈਂਕਾਂ ਦੀ ਛੁੱਟੀ?
ਹਫਤੇ 'ਚ 4 ਦਿਨ ਬੰਦ ਰਹਿਣਗੇ ਬੈਂਕ, ਦੇਖ ਲਓ ਪੂਰੀ ਲਿਸਟ; ਕਦੋਂ ਕਿੱਥੇ-ਕਿੱਥੇ ਹੋਵੇਗੀ ਬੈਂਕਾਂ ਦੀ ਛੁੱਟੀ?
PM ਮੋਦੀ ਨੇ ਜਦੋਂ ਸੋਨਾ ਨਹੀਂ ਖਰੀਦਣ ਲਈ ਕਿਹਾ ਸੀ, ਉਦੋਂ ਕਿੰਨੀ ਕੀਮਤ ਸੀ? ਅੱਜ ਕਿੰਨੀ ਕੀਮਤ
PM ਮੋਦੀ ਨੇ ਜਦੋਂ ਸੋਨਾ ਨਹੀਂ ਖਰੀਦਣ ਲਈ ਕਿਹਾ ਸੀ, ਉਦੋਂ ਕਿੰਨੀ ਕੀਮਤ ਸੀ? ਅੱਜ ਕਿੰਨੀ ਕੀਮਤ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget