ਪੜਚੋਲ ਕਰੋ

Gold Silver Price Today: ਧਨਤੇਰਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ! ਇੱਥੇ ਜਾਂਚ ਕਰੋ ਅੱਜ ਦੀਆਂ ਨਵੀਆਂ ਕੀਮਤਾਂ ਦੀ

Gold Silver Price: ਦਿੱਲੀ 'ਚ 24 ਕੈਰੇਟ ਸੋਨਾ 51,110 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 46,850 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹੈ। ਦੂਜੇ ਪਾਸੇ ਚਾਂਦੀ ਦੀ ਗੱਲ ਕਰੀਏ ਤਾਂ ਇਹ 56,150 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।

Gold Silver Price Today on 20 October 2022: ਧਨਤੇਰਸ 2022  (Dhanteras 2022) ਅਤੇ ਦੀਵਾਲੀ (Diwali 2022) ਦੇ ਤਿਉਹਾਰ ਬੇਹੱਦ ਨੇੜੇ ਹਨ। ਧਨਤੇਰਸ ਦੇ ਦਿਨ ਲੋਕ ਸੋਨਾ ਖਰੀਦਦੇ ਹਨ। ਅਜਿਹੇ 'ਚ ਜੇ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ, ਵੀਰਵਾਰ, 20 ਅਕਤੂਬਰ, 2022 ਨੂੰ, ਸੋਨੇ ਅਤੇ ਚਾਂਦੀ ਦੀ ਕੀਮਤ  (Gold Silver Price Today) ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ, ਸੋਨੇ ਦੇ ਸ਼ੁਰੂਆਤੀ ਵਪਾਰ (Gold Price Today) ਵਿੱਚ 0.23% ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ, ਜੇ ਅਸੀਂ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਇਸ ਵਿੱਚ (Silver Price Today) 0.69% ਦੀ ਗਿਰਾਵਟ ਦਰਜ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਧਨਤੇਰਸ 2022 ਅਤੇ ਦੀਵਾਲੀ 2022 ਵਰਗੇ ਤਿਉਹਾਰਾਂ ਦੇ ਬੀਤ ਜਾਣ ਦੇ ਬਾਵਜੂਦ ਸੋਨੇ-ਚਾਂਦੀ ਦੀ ਕੀਮਤ ਨੂੰ ਸਮਰਥਨ ਨਹੀਂ ਮਿਲ ਰਿਹਾ ਹੈ ਅਤੇ ਇਸ ਦੀ ਕੀਮਤ ਲਗਾਤਾਰ ਡਿੱਗ ਰਹੀ ਹੈ।

ਕੀ ਹੈ ਫਿਊਚਰਜ਼ ਮਾਰਕੀਟ 'ਚ ਸੋਨੇ ਤੇ ਚਾਂਦੀ ਦੀ ਕੀਮਤ?

 ਦੱਸ ਦੇਈਏ ਕਿ ਵਾਇਦਾ ਬਾਜ਼ਾਰ ਵਿੱਚ ਸਵੇਰੇ 9.10 ਵਜੇ ਸੋਨਾ ਗਿਰਾਵਟ ਨਾਲ ਖੁੱਲ੍ਹਿਆ। ਇਸ 'ਚ 103 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 50,096 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਸਵੇਰੇ 11.36 ਵਜੇ ਇਹ 50,299 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਚਾਂਦੀ ਦੀ ਗੱਲ ਕਰੀਏ ਤਾਂ ਮਲਟੀ ਕਮੋਡਿਟੀ ਐਕਸਚੇਂਜ 'ਤੇ ਇਹ 389 ਰੁਪਏ ਦੀ ਗਿਰਾਵਟ ਨਾਲ 55,614 'ਤੇ ਖੁੱਲ੍ਹ ਕੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 11.36 ਮਿੰਟ 'ਚ 56,141 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। MCX 'ਚ ਬੁੱਧਵਾਰ ਨੂੰ ਸੋਨਾ 50,199 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 56,014 ਰੁਪਏ ਪ੍ਰਤੀ ਕਿਲੋ 'ਤੇ ਬੰਦ ਹੋਇਆ ਸੀ।

ਕੌਮਾਂਤਰੀ ਬਾਜ਼ਾਰ 'ਚ ਇਹ ਦਰਜ ਕੀਤੀ ਜਾ ਰਹੀ ਹੈ ਗਿਰਾਵਟ 

ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਸੋਨੇ 'ਚ 1.60 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 1,626.05 ਡਾਲਰ ਪ੍ਰਤੀ ਔਂਸ 'ਤੇ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 2.52 ਫੀਸਦੀ ਡਿੱਗ ਕੇ 18.3 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ ਹੈ।

ਜਾਣੋ ਵੱਡੇ ਸ਼ਹਿਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ-

ਦਿੱਲੀ 'ਚ 24 ਕੈਰੇਟ ਸੋਨਾ 51,110 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 46,850 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਦੂਜੇ ਪਾਸੇ ਚਾਂਦੀ ਦੀ ਗੱਲ ਕਰੀਏ ਤਾਂ ਇਹ 56,150 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਮੁੰਬਈ 'ਚ 24 ਕੈਰੇਟ ਸੋਨਾ 50,560 ਰੁਪਏ ਅਤੇ 22 ਕੈਰੇਟ ਸੋਨਾ 46,350 ਰੁਪਏ 'ਚ ਵਿਕ ਰਿਹਾ ਹੈ। ਦੂਜੇ ਪਾਸੇ ਚਾਂਦੀ 56,150 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਕੋਲਕਾਤਾ 'ਚ 24 ਕੈਰੇਟ ਸੋਨਾ 50,560 ਰੁਪਏ ਅਤੇ 22 ਕੈਰੇਟ ਸੋਨਾ 46,350 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 56,150 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਹੀ ਹੈ। ਦੂਜੇ ਪਾਸੇ ਚੇਨਈ 'ਚ ਇਹ 24 ਕੈਰੇਟ ਸੋਨਾ 51,110 ਰੁਪਏ ਅਤੇ 22 ਕੈਰੇਟ ਸੋਨਾ 46,850 ਰੁਪਏ ਅਤੇ ਚਾਂਦੀ 61,000 ਰੁਪਏ ਪ੍ਰਤੀ 10 ਕਿਲੋ 'ਤੇ ਵਿਕ ਰਹੀ ਹੈ।

ਟਾਪ ਹੈਡਲਾਈਨ

ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Gold-Silver Price Crash: ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget