ਪੜਚੋਲ ਕਰੋ

Gold-Silver Price Today: ਸੋਨੇ ਚਾਂਦੀ 'ਚ ਮੁੜ ਉਛਾਲ, ਜਾਣੋ ਤਾਜ਼ਾ ਰੇਟ

ਗੁਜਰਾਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਵੇਖਿਆ ਜਾ ਰਿਹਾ ਹੈ। ਦੇਸ਼ ਦੇ ਜ਼ਿਆਦਾਤਰ ਗਹਿਣੇ ਗੁਜਰਾਤ ਰਾਜ ਤੋਂ ਆਉਂਦੇ ਹਨ।

Gold-Silver Price Today 5 March 2022: ਗੁਜਰਾਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਵੇਖਿਆ ਜਾ ਰਿਹਾ ਹੈ। ਦੇਸ਼ ਦੇ ਜ਼ਿਆਦਾਤਰ ਗਹਿਣੇ ਗੁਜਰਾਤ ਰਾਜ ਤੋਂ ਆਉਂਦੇ ਹਨ। ਰਾਜ ਵਿੱਚ ਰਹਿਣ ਵਾਲੇ ਬਹੁਤ ਸਾਰੇ ਲੋਕਾਂ ਲਈ ਸੋਨੇ ਦਾ ਵਪਾਰ ਇੱਕ ਮਹੱਤਵਪੂਰਨ ਉਪਜੀਵਕਾ ਹੈ। ਅਜਿਹੇ 'ਚ ਹਰ ਰੋਜ਼ ਸੋਨੇ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਹੁੰਦਾ ਹੈ।ਆਓ ਜਾਣਦੇ ਹਾਂ ਅੱਜ ਸੋਨੇ-ਚਾਂਦੀ ਦੀ ਕੀਮਤ ਕੀ ਹੈ।

ਮਹਿੰਗਾ ਹੋਇਆ ਸੋਨਾ ਤਾਂ ਚਾਂਦੀ ਵੀ ਚਮਕੀ
22 ਕੈਰੇਟ ਸੋਨੇ ਦੀ ਕੀਮਤ 4,848 ਰੁਪਏ ਤੋਲਾ ਹੈ, ਜਦੋਂ ਕਿ 4 ਮਾਰਚ ਨੂੰ ਇੱਕ ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4773 ਰੁਪਏ ਸੀ। ਇਸ ਦਾ ਮਤਲਬ ਹੈ ਕਿ ਪਰ ਗ੍ਰਾਮ ਸੋਨਾ ਕੱਲ੍ਹ ਦੇ ਮੁਕਾਬਲੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 5,288 ਰੁਪਏ ਹੈ।ਨਾਲ ਹੀ ਚਾਂਦੀ ਵੀ ਮਹਿੰਗੀ ਹੋ ਗਈ ਹੈ। ਅੱਜ ਇਕ ਗ੍ਰਾਮ ਚਾਂਦੀ ਦੀ ਕੀਮਤ 70 ਰੁਪਏ ਹੈ। ਜਦੋਂ ਕਿ ਕੱਲ੍ਹ ਇਹ 68 ਰੁਪਏ ਸੀ। ਯਾਨੀ ਚਾਂਦੀ ਦੀ ਕੀਮਤ 'ਚ ਵੀ ਵਾਧਾ ਦੇਖਿਆ ਗਿਆ ਹੈ।ਇਸ ਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 680 ਰੁਪਏ ਹੈ ਜਦੋਂ ਕਿ ਇਹ 673 ਰੁਪਏ ਸੀ।

1 ਗ੍ਰਾਮ ਸੋਨੇ ਦੀ ਕੀਮਤ - 4 ਹਜ਼ਾਰ 840 ਰੁਪਏ
8 ਗ੍ਰਾਮ ਸੋਨਾ - 38 ਹਜ਼ਾਰ 720 ਰੁਪਏ
10 ਗ੍ਰਾਮ ਸੋਨਾ - 48 ਹਜ਼ਾਰ 400 ਰੁਪਏ
100 ਗ੍ਰਾਮ ਸੋਨਾ - 4 ਲੱਖ 84 ਹਜ਼ਾਰ ਰੁਪਏ
ਗੁਜਰਾਤ ਵਿੱਚ ਅੱਜ 24 ਕੈਰਟ ਸੋਨੇ ਦਾ ਰੇਟ

1 ਗ੍ਰਾਮ ਸੋਨੇ ਦੀ ਕੀਮਤ - 5 ਹਜ਼ਾਰ 280 ਰੁਪਏ
8 ਗ੍ਰਾਮ ਸੋਨਾ - 42 ਹਜ਼ਾਰ 240 ਰੁਪਏ
10 ਗ੍ਰਾਮ ਸੋਨਾ - 52 ਹਜ਼ਾਰ 800 ਰੁਪਏ
100 ਗ੍ਰਾਮ ਸੋਨੇ ਦੀ ਕੀਮਤ - 5 ਲੱਖ 28 ਹਜ਼ਾਰ ਰੁਪਏ

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget