ਪੜਚੋਲ ਕਰੋ

 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ

Gold Silver Price Today: ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਨੌਵੇਂ ਦਿਨ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ 20 ਨਵੰਬਰ ਨੂੰ ਸੋਨੇ ਦੇ ਭਾਅ ਵਿੱਚ 2,7

Gold Silver Price Today: ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਨੌਵੇਂ ਦਿਨ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ 20 ਨਵੰਬਰ ਨੂੰ ਸੋਨੇ ਦੇ ਭਾਅ ਵਿੱਚ 2,710 ਰੁਪਏ ਦੀ ਵੱਡੀ ਕਮੀ ਆਈ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਰਿਟੇਲ ਮਾਰਕੀਟ ਵਿੱਚ ਅੱਜ 24 ਕੈਰੇਟ ਸੋਨੇ ਦੀ ਕੀਮਤ 1,28,130 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ ਬੀਤੇ ਦਿਨ ਇਹ ਕੀਮਤ 1,30,840 ਰੁਪਏ ਸੀ। ਇਸ ਤਰ੍ਹਾਂ ਸੋਨਾ ਇੱਕ ਦਿਨ ਵਿੱਚ 2,710 ਰੁਪਏ ਸਸਤਾ ਹੋ ਗਿਆ ਹੈ। ਉੱਥੇ ਹੀ 22 ਕੈਰੇਟ ਸੋਨੇ ਦੀ ਕੀਮਤ 1,17,453 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਚਾਂਦੀ ਦੀ ਗੱਲ ਕਰੀਏ ਤਾਂ 925 ਸਟਰਲਿੰਗ ਚਾਂਦੀ ਦੀ ਕੀਮਤ 1,46,446 ਰੁਪਏ ਪ੍ਰਤੀ ਕਿਲੋਗ੍ਰਾਮ ਦੱਸੀ ਗਈ ਹੈ।

ਵੱਡੇ ਸ਼ਹਿਰਾਂ ਵਿੱਚ ਸੋਨੇ ਦੇ ਭਾਅ

ਸ਼ਹਿਰ      24 ਕੈਰੇਟ (10 ਗ੍ਰਾਮ)     22 ਕੈਰੇਟ (10 ਗ੍ਰਾਮ)
ਦਿੱਲੀ       1,27,680 ਰੁਪਏ         1,17,040  ਰੁਪਏ
ਮੁੰਬਈ       1,27,900 ਰੁਪਏ          1,17,242  ਰੁਪਏ
ਚੇਨਈ       1,28,270 ਰੁਪਏ         1,17,581 ਰੁਪਏ
ਕੋਲਕਾਤਾ   1,27,730 ਰੁਪਏ         1,17,086 ਰੁਪਏ
ਹੈਦਰਾਬਾਦ  1,28,100 ਰੁਪਏ         1,17,425 ਰੁਪਏ
ਬੈਂਗਲੁਰੂ     1,28,000 ਰੁਪਏ          1,17,333 ਰੁਪਏ

ਚਾਂਦੀ ਦੇ ਅੱਜ ਦੇ ਭਾਅ

- ਦਿੱਲੀ:       1,57,760 ਰੁਪਏ   ਪ੍ਰਤੀ ਕਿਲੋ
- ਮੁੰਬਈ:      1,58,030  ਰੁਪਏ   ਪ੍ਰਤੀ ਕਿਲੋ
- ਚੇਨਈ:      1,58,490 ਰੁਪਏ   ਪ੍ਰਤੀ ਕਿਲੋ
- ਕੋਲਕਾਤਾ:  1,57,820 ਰੁਪਏ   ਪ੍ਰਤੀ ਕਿਲੋ
- ਹੈਦਰਾਬਾਦ: 1,58,280  ਰੁਪਏ  ਪ੍ਰਤੀ ਕਿਲੋ
- ਬੈਂਗਲੁਰੂ:     1,58,160 ਰੁਪਏ  ਪ੍ਰਤੀ ਕਿਲੋ

ਆਖ਼ਰ ਕਿਉਂ ਲਗਾਤਾਰ ਸਸਤਾ ਹੋ ਰਿਹਾ ਸੋਨਾ?

ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਵੱਡਾ ਕਾਰਨ ਅਮਰੀਕਾ ਦੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਵਾਧੇ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਦੋਂ ਵਿਆਜ ਦਰਾਂ ਵਧਦੀਆਂ ਹਨ ਤਾਂ ਬੈਂਕਾਂ ਦੀਆਂ ਜਮ੍ਹਾਂ ਯੋਜਨਾਵਾਂ ਅਤੇ ਸਰਕਾਰੀ ਬਾਂਡ ਵਿੱਚ ਨਿਵੇਸ਼ ਕਰਨਾ ਵਧੇਰੇ ਫਾਇਦੇਮੰਦ ਹੋ ਸਕਦਾ ਹੈ।

ਦੂਜੇ ਪਾਸੇ ਸੋਨੇ 'ਤੇ ਨਿਵੇਸ਼ਕਾਂ ਨੂੰ ਕੋਈ ਵਿਆਜ ਨਹੀਂ ਮਿਲਦਾ। ਇਸ ਕਰਕੇ ਜਦੋਂ ਵਿਆਜ ਦੇਣ ਵਾਲੇ ਨਿਵੇਸ਼ ਦੇ ਵਿਕਲਪ ਵਧੀਆ ਰਿਟਰਨ ਦੇਣ ਲੱਗਦੇ ਹਨ ਤਾਂ ਲੋਕ ਸੋਨੇ ਵਿੱਚ ਨਿਵੇਸ਼ ਘਟਾ ਸਕਦੇ ਹਨ। ਇਸ ਦਾ ਅਸਰ ਸੋਨੇ ਦੀਆਂ ਕੀਮਤਾਂ 'ਤੇ ਪੈਂਦਾ ਹੈ।

Advertisement

ਟਾਪ ਹੈਡਲਾਈਨ

Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ
Bank Fraud : ਵੱਡੇ ਬੈਂਕ ਨੇ ਬੰਦ ਕੀਤੀ NEFT ਤੇ RTGS ਸਹੂਲਤ, ਗਾਹਕ ਦੇ ਖਾਤੇ ’ਚੋਂ ਕੱਢੇ ਗਏ ਪੈਸੇ
Bank Fraud : ਵੱਡੇ ਬੈਂਕ ਨੇ ਬੰਦ ਕੀਤੀ NEFT ਤੇ RTGS ਸਹੂਲਤ, ਗਾਹਕ ਦੇ ਖਾਤੇ ’ਚੋਂ ਕੱਢੇ ਗਏ ਪੈਸੇ
ਸਰਾਫਾ ਬਜ਼ਾਰ 'ਚ ਹਾਹਾਕਾਰ, ਰਿਕਾਰਡ ਹਾਈ ਤੋਂ 60,000 ਰੁਪਏ ਸਸਤਾ ਹੋਇਆ ਸੋਨਾ; ਚਾਂਦੀ ਵੀ ਮੁੱਧੇ ਮੂੰਹ ਡਿੱਗੀ
ਸਰਾਫਾ ਬਜ਼ਾਰ 'ਚ ਹਾਹਾਕਾਰ, ਰਿਕਾਰਡ ਹਾਈ ਤੋਂ 60,000 ਰੁਪਏ ਸਸਤਾ ਹੋਇਆ ਸੋਨਾ; ਚਾਂਦੀ ਵੀ ਮੁੱਧੇ ਮੂੰਹ ਡਿੱਗੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Embed widget