ਪੜਚੋਲ ਕਰੋ

Gold-Silver Price Today: ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸੋਨੇ ਦੇ ਵਧੇ ਭਾਅ, ਚਾਂਦੀ ਹੋਈ ਸਸਤੀ, ਜਾਣੋ ਨਵੇਂ ਰੇਟ

Gold-Silver Price: ਅੱਜ ਭਾਵ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 'ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਵੀਰਵਾਰ ਸ਼ਾਮ ਦੇ ਮੁਕਾਬਲੇ ਅੱਜ ਦੀ ਸਵੇਰ ਭਾਵ 12 ਜਨਵਰੀ, 2024 ਨੂੰ ਸੋਨਾ ਮਹਿੰਗਾ ਅਤੇ ਚਾਂਦੀ ਸਸਤੀ ਹੋ ਗਈ ਹੈ।

Gold-Silver Price Update Today:  ਅੱਜ 12 ਜਨਵਰੀ 2024 ਨੂੰ ਭਾਰਤੀ ਸਰਾਫਾ ਬਾਜ਼ਾਰ (Indian bullion market) ਵਿੱਚ ਸੋਨਾ ਮਹਿੰਗਾ ਅਤੇ ਚਾਂਦੀ ਸਸਤੀ (Gold is expensive and silver is cheap) ਹੋ ਗਈ ਹੈ। ਮਹਿੰਗਾ ਹੋਣ ਤੋਂ ਬਾਅਦ ਸੋਨੇ ਦੀ ਕੀਮਤ 62 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 71 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 62333 ਰੁਪਏ ਹੈ। ਜਦੋਂ ਕਿ 999 ਸ਼ੁੱਧ ਚਾਂਦੀ ਦੀ ਕੀਮਤ 71238 ਰੁਪਏ ਹੈ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ  (India Bullion And Jewellers Association) ਮੁਤਾਬਕ ਵੀਰਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 62262 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਅੱਜ ਸਵੇਰੇ 62333 ਰੁਪਏ 'ਤੇ ਆ ਗਈ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ 'ਤੇ ਸੋਨਾ ਮਹਿੰਗਾ ਅਤੇ ਚਾਂਦੀ ਸਸਤੀ ਹੋ ਗਈ ਹੈ।

ਅੱਜ ਸੋਨੇ ਅਤੇ ਚਾਂਦੀ ਦੀ ਕੀਮਤ ਕੀ ਹੈ?

ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ ਅੱਜ ਸਵੇਰੇ 995 ਸ਼ੁੱਧਤਾ ਵਾਲੇ ਦਸ ਗ੍ਰਾਮ ਸੋਨੇ ਦੀ ਕੀਮਤ 62083 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 916 (22 ਕੈਰੇਟ) ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਅੱਜ 57097 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ 750 ਸ਼ੁੱਧਤਾ (18 ਕੈਰੇਟ) ਸੋਨੇ ਦੀ ਕੀਮਤ 46750 ਰੁਪਏ 'ਤੇ ਆ ਗਈ ਹੈ। ਇਸ ਦੇ ਨਾਲ ਹੀ 585 ਸ਼ੁੱਧਤਾ (14 ਕੈਰੇਟ) ਦਾ ਸੋਨਾ ਅੱਜ 36465 ਰੁਪਏ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ 999 ਸ਼ੁੱਧਤਾ ਵਾਲੀ ਇੱਕ ਕਿਲੋ ਚਾਂਦੀ ਦੀ ਕੀਮਤ ਅੱਜ 71238 ਰੁਪਏ ਹੋ ਗਈ ਹੈ।

ਮਿਸਡ ਕਾਲ ਰਾਹੀਂ ਜਾਣੋ ਸੋਨੇ-ਚਾਂਦੀ ਦਾ ਭਾਅ

ਕੇਂਦਰ ਸਰਕਾਰ ਵੱਲੋਂ ਐਲਾਨੀਆਂ ਛੁੱਟੀਆਂ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਇਬਜਾ ਵੱਲੋਂ ਦਰਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ। 22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ, ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਦੇ ਅੰਦਰ ਐਸਐਮਐਸ ਰਾਹੀਂ ਦਰਾਂ ਉਪਲਬਧ ਹੋ ਜਾਣਗੀਆਂ। ਇਸ ਤੋਂ ਇਲਾਵਾ, ਤੁਸੀਂ ਲਗਾਤਾਰ ਅੱਪਡੇਟ ਲਈ www.ibja.co ਜਾਂ ibjarates.com ਦੇਖ ਸਕਦੇ ਹੋ।

ਦੱਸ ਦੇਈਏ ਕਿ ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੁਆਰਾ ਜਾਰੀ ਕੀਤੀਆਂ ਕੀਮਤਾਂ ਵੱਖ-ਵੱਖ ਸ਼ੁੱਧਤਾ ਵਾਲੇ ਸੋਨੇ ਦੀ ਮਿਆਰੀ ਕੀਮਤ ਬਾਰੇ ਜਾਣਕਾਰੀ ਦਿੰਦੀਆਂ ਹਨ। ਇਹ ਸਾਰੀਆਂ ਕੀਮਤਾਂ ਟੈਕਸ ਅਤੇ ਮੇਕਿੰਗ ਚਾਰਜ ਤੋਂ ਪਹਿਲਾਂ ਹਨ। IBJA ਦੁਆਰਾ ਜਾਰੀ ਕੀਤੀਆਂ ਦਰਾਂ ਦੇਸ਼ ਭਰ ਵਿੱਚ ਵਿਆਪਕ ਹਨ ਪਰ ਉਹਨਾਂ ਦੀਆਂ ਕੀਮਤਾਂ ਵਿੱਚ GST ਸ਼ਾਮਲ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਗਹਿਣੇ ਖਰੀਦਣ ਵੇਲੇ ਸੋਨੇ ਜਾਂ ਚਾਂਦੀ ਦੇ ਰੇਟ ਜ਼ਿਆਦਾ ਹੁੰਦੇ ਹਨ ਕਿਉਂਕਿ ਟੈਕਸ ਸ਼ਾਮਲ ਹੁੰਦੇ ਹਨ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget