ਪੜਚੋਲ ਕਰੋ

 Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

Gold-Silver Price : 22 ਕੈਰੇਟ ਸੋਨੇ ਦੇ ਇੱਕ ਗ੍ਰਾਮ ਦੀ ਕੀਮਤ 4,844 ਰੁਪਏ ਹੈ, ਇਸ ਤਰ੍ਹਾਂ ਕੱਲ੍ਹ 11 ਮਾਰਚ ਨੂੰ ਇੱਕ ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4824 ਰੁਪਏ ਸੀ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਛਾਲ ਆਇਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਸੋਨਾ-ਚਾਂਦੀ ਕਿਸ ਕੀਮਤ 'ਤੇ ਮਿਲ ਰਹੀ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ

22 ਕੈਰੇਟ ਸੋਨੇ ਦੇ ਇੱਕ ਗ੍ਰਾਮ ਦੀ ਕੀਮਤ 4,844 ਰੁਪਏ ਹੈ, ਇਸ ਤਰ੍ਹਾਂ ਕੱਲ੍ਹ 11 ਮਾਰਚ ਨੂੰ ਇੱਕ ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4824 ਰੁਪਏ ਸੀ। ਇਸ ਦਾ ਮਤਲਬ ਹੈ ਕਿ 10 ਮਾਰਚ ਤੋਂ ਗ੍ਰਾਮ ਸੋਨੇ ਦੀ ਕੀਮਤ 'ਚ ਉਛਾਲ ਆਇਆ ਹੈ। ਇਸ ਦੇ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 5,284 ਰੁਪਏ ਹੈ।
ਅੱਜ ਇਕ ਗ੍ਰਾਮ ਚਾਂਦੀ ਦੀ ਕੀਮਤ 70.3 ਰੁਪਏ ਹੈ।
ਇਸ ਦੇ ਨਾਲ ਹੀ 1 ਕਿਲੋ ਚਾਂਦੀ ਦੀ ਕੀਮਤ 70,300 ਰੁਪਏ ਹੈ।

 ਗੁਜਰਾਤ ਵਿੱਚ ਅੱਜ ਸੋਨੇ ਦੀ ਕੀਮਤ

1 ਗ੍ਰਾਮ ਸੋਨੇ ਦੀ ਕੀਮਤ - 4 ਹਜ਼ਾਰ 844 ਰੁਪਏ

8 ਗ੍ਰਾਮ ਸੋਨਾ - 38 ਹਜ਼ਾਰ 752 ਰੁਪਏ

10 ਗ੍ਰਾਮ ਸੋਨਾ - 48 ਹਜ਼ਾਰ 440 ਰੁਪਏ

100 ਗ੍ਰਾਮ ਸੋਨਾ - 4 ਲੱਖ 84 ਹਜ਼ਾਰ 400 ਰੁਪਏ

ਗੁਜਰਾਤ ਵਿੱਚ ਅੱਜ 24 ਕੈਰਟ ਸੋਨੇ ਦਾ ਰੇਟ

1 ਗ੍ਰਾਮ ਸੋਨੇ ਦੀ ਕੀਮਤ - 5 ਹਜ਼ਾਰ 284 ਰੁਪਏ

8 ਗ੍ਰਾਮ ਸੋਨਾ - 42 ਹਜ਼ਾਰ 272 ਰੁਪਏ

10 ਗ੍ਰਾਮ ਸੋਨਾ - 52 ਹਜ਼ਾਰ 840 ਰੁਪਏ

100 ਗ੍ਰਾਮ ਸੋਨਾ - 5 ਲੱਖ 28 ਹਜ਼ਾਰ 400 ਰੁਪਏ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ

ਜੇਕਰ ਗਲੋਬਲ ਬਾਜ਼ਾਰ 'ਚ ਸੋਨੇ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਕਾਮੈਕਸ 'ਤੇ ਸੋਨਾ 1984.50 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਇਹ 12.70 ਡਾਲਰ ਪ੍ਰਤੀ ਔਂਸ ਤੱਕ ਡਿੱਗ ਗਿਆ ਹੈ। ਚਾਂਦੀ ਦੀ ਕੀਮਤ 23.42 ਡਾਲਰ ਪ੍ਰਤੀ ਔਂਸ 'ਤੇ ਬਣੀ ਹੋਈ ਹੈ। ਕੌਮਾਂਤਰੀ ਬਾਜ਼ਾਰ 'ਚ ਕੱਲ੍ਹ ਸੋਨੇ ਦੀ ਕੀਮਤ 1983 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਦੀ ਕੀਮਤ ਬਿਨਾਂ ਕਿਸੇ ਬਦਲਾਅ ਦੇ 25.50 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ।

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Embed widget