ਪੜਚੋਲ ਕਰੋ

Gold-Silver prices Closing: ਸੋਨੇ -ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ! ਸੋਨਾ 50,700 ਰੁਪਏ ਦੇ ਨੇੜੇ ਟੁੱਟਿਆ, ਚਾਂਦੀ 60,000 ਰੁਪਏ ਤੋਂ ਖਿਸਕੀ ਹੇਠਾਂ

Gold-Silver Prices: ਕੌਮਾਂਤਰੀ ਬਾਜ਼ਾਰ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦੀ ਕੀਮਤ 133 ਰੁਪਏ ਦੀ ਗਿਰਾਵਟ ਨਾਲ 50,719 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ

Gold-Silver Prices: ਕੌਮਾਂਤਰੀ ਬਾਜ਼ਾਰ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦੀ ਕੀਮਤ 133 ਰੁਪਏ ਦੀ ਗਿਰਾਵਟ ਨਾਲ 50,719 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਸ ਕਾਰਨ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 50,852 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਜਾਣੋ, ਚਾਂਦੀ ਦੀਆਂ ਕੀਮਤਾਂ 'ਚ ਕਿੰਨੀ ਰਹੀ ਗਿਰਾਵਟ
ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ 664 ਰੁਪਏ ਡਿੱਗ ਕੇ 59,781 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ ਦੀ ਕੀਮਤ 60,445 ਰੁਪਏ ਪ੍ਰਤੀ ਕਿਲੋਗ੍ਰਾਮ ਸੀ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਵਸਤੂ ਮਾਹਿਰਾਂ ਦਾ ਕੀ ਕਹਿਣਾ ਹੈ
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂ) ਤਪਨ ਪਟੇਲ ਨੇ ਕਿਹਾ ਕਿ ਨਿਊਯਾਰਕ ਸਥਿਤ ਕਮੋਡਿਟੀ ਐਕਸਚੇਂਜ, ਕਾਮੈਕਸ 'ਤੇ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਨਾਲ ਦਿੱਲੀ ਸਰਾਫਾ ਬਾਜ਼ਾਰ ਵਿੱਚ 24 ਕੈਰੇਟ ਸੋਨੇ ਦੀ ਸਪਾਟ ਕੀਮਤ ਵਿੱਚ 133 ਰੁਪਏ ਦੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਸੋਨਾ 1,833 ਡਾਲਰ ਪ੍ਰਤੀ ਔਂਸ 'ਤੇ ਰਿਹਾ, ਜਦਕਿ ਚਾਂਦੀ 21.24 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ।

Sidhu Moosewala: ਮੌਤ ਤੋਂ ਬਾਅਦ ਵੀ ਜ਼ਿੰਦਾ ਸਿੱਧੂ ਮੂਸੇਵਾਲਾ ਦੀ ਆਵਾਜ਼, ਰਿਲੀਜ਼ ਹੋਇਆ ਗੀਤ 'SYL'

ਸੋਨੇ ਅਤੇ ਚਾਂਦੀ ਵਿੱਚ ਸੇਫ ਇਨਵੈਸਟਮੈਂਟ ਆਪਸ਼ਨ ਲੱਭ ਰਹੇ ਹਨ ਨਿਵੇਸ਼ਕ 
ਸੋਨਾ-ਚਾਂਦੀ ਅੱਜ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ, ਪਰ ਕਮੋਡਿਟੀ ਮਾਹਰਾਂ ਦਾ ਮੰਨਣਾ ਹੈ ਕਿ ਸੋਨੇ-ਚਾਂਦੀ ਦੀ ਕਮਜ਼ੋਰੀ ਛੇਤੀ ਹੀ ਰੁਕ ਸਕਦੀ ਹੈ ਅਤੇ ਇਹ ਉਛਾਲ ਦੇ ਰਾਹ 'ਤੇ ਵਾਪਸ ਆ ਸਕਦੇ ਹਨ। ਸੋਨੇ 'ਚ ਸੁਰੱਖਿਅਤ ਨਿਵੇਸ਼ ਨੂੰ ਜਾਣਦੇ ਹੋਏ ਨਿਵੇਸ਼ਕ ਇਸ ਵੱਲ ਆਕਰਸ਼ਿਤ ਹੋ ਰਹੇ ਹਨ ਅਤੇ ਡਾਲਰ ਦੀਆਂ ਵਧਦੀਆਂ ਕੀਮਤਾਂ ਤੋਂ ਬਾਅਦ ਸੋਨਾ ਸਸਤਾ ਹੋ ਰਿਹਾ ਹੈ ਤਾਂ ਦੂਜੇ ਲੋਕਾਂ ਲਈ ਇਹ ਇਕ ਚੰਗਾ ਵਿਕਲਪ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget