ਪੜਚੋਲ ਕਰੋ

Gold price: ਖੁਸ਼ਖਬਰੀ! ਅਕਸ਼ੈ ਤ੍ਰਿਤੀਆ ਤੋਂ ਪਹਿਲਾਂ ਸਸਤੇ ਹੋਏ ਸੋਨਾ-ਚਾਂਦੀ, 750 ਰੁਪਏ ਦੇ ਨੇੜੇ ਫਿਸਲਿਆ ਸੋਨਾ, ਦੇਖੋ ਤਾਜ਼ਾ ਰੇਟ

Gold-silver price: ਕੱਲ ਭਾਵ 3 ਮਈ ਨੂੰ ਅਕਸ਼ੈ ਤ੍ਰਿਤੀਆ (Akshay Tritya 2022) ਹੈ... ਇਸ ਦਿਨ ਸੋਨਾ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਵੀ ਸੋਨੇ ਦੇ ਗਹਿਣੇ ਜਾਂ ਸੋਨੇ ਦੀ ਕੋਈ ਹੋਰ ਚੀਜ਼ ਖਰੀਦਣ ਦੀ ਯੋਜਨਾ ਬਣਾ ਰਹੇ ਹੋ

Gold-silver price: ਕੱਲ ਭਾਵ 3 ਮਈ ਨੂੰ ਅਕਸ਼ੈ ਤ੍ਰਿਤੀਆ (Akshay Tritya 2022) ਹੈ... ਇਸ ਦਿਨ ਸੋਨਾ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਵੀ ਸੋਨੇ ਦੇ ਗਹਿਣੇ ਜਾਂ ਸੋਨੇ ਦੀ ਕੋਈ ਹੋਰ ਚੀਜ਼ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਵਧੀਆ ਮੌਕਾ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 51000 ਦੇ ਹੇਠਾਂ ਬੰਦ ਹੋਇਆ ਹੈ। ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ 1000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।


ਸੋਨਾ 745 ਰੁਪਏ ਹੋ ਗਿਆ ਸਸਤਾ 
ਦਿੱਲੀ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਸੋਨਾ 745 ਰੁਪਏ ਦੀ ਗਿਰਾਵਟ ਨਾਲ 50,936 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 51,681 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਵੀ ਹੋ ਗਈ ਸਸਤੀ 
ਦੱਸ ਦੇਈਏ ਕਿ ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ ਵੀ ਸਸਤੀ ਹੋ ਗਈ ਹੈ। ਚਾਂਦੀ ਦੀਆਂ ਕੀਮਤਾਂ 'ਚ 1228 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 63,028 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 64,256 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।


ਕੌਮਾਂਤਰੀ ਬਾਜ਼ਾਰ 'ਚ ਵੀ ਫਿਸਲਿਆ ਸੋਨਾ 
ਇਸ ਤੋਂ ਇਲਾਵਾ ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ, ਜਿਸ ਤੋਂ ਬਾਅਦ ਸੋਨੇ ਦੀ ਕੀਮਤ 1,880 ਡਾਲਰ ਪ੍ਰਤੀ ਔਂਸ 'ਤੇ ਆ ਗਈ ਜਦਕਿ ਚਾਂਦੀ ਲਗਭਗ 22.62 ਡਾਲਰ ਪ੍ਰਤੀ ਔਂਸ 'ਤੇ ਰਹੀ।

DGCA ਨੇ ਸ਼ੁਰੂ ਕੀਤੀ ਸਪਾਈਸਜੈੱਟ ਮਾਮਲੇ ਦੀ ਜਾਂਚ , ਜ਼ਿੰਮੇਵਾਰ ਅਧਿਕਾਰੀਆਂ 'ਤੇ ਡਿੱਗੀ ਗਾਜ - ਟਰਬੂਲੈਂਂਸ 'ਚ ਕਈ ਯਾਤਰੀ ਹੋਏ ਜ਼ਖਮੀ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget