ਪੜਚੋਲ ਕਰੋ

Gold-silver Rate Today: ਭਾਰਤ ‘ਚ ਲਗਾਤਾਰ ਦੂਜੇ ਦਿਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ਜਾਣੋ- ਸਰਾਫਾ ਬਾਜ਼ਾਰ ਦਾ ਤਾਜ਼ਾ ਅਪਡੇਟ

ਅਹਿਮਦਾਬਾਦ ਵਿੱਚ ਸਪਾਟ ਗੋਲਡ ਦੀ ਕੀਮਤ 49,638 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਫਿਊਚਰਜ਼ ਦੀ ਕੀਮਤ 49,776 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਈ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਦੇ ਟ੍ਰੈਂਡ ਮੁਤਾਬਕ ਸ਼ੁੱਕਰਵਾਰ ਨੂੰ ਭਾਰਤ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਗਿਰਾਵਟ ਆਈ। ਦਰਅਸਲ, ਅਮਰੀਕੀ ਆਰਥਿਕਤਾ ਨੂੰ ਵੱਡਾ ਉਤਸ਼ਾਹ ਪੈਕੇਜ ਦੇਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਡਾਲਰ ਦੇ ਮਜ਼ਬੂਤ ਹੋਣ ਦੀ ਉਮੀਦ ਵਧ ਗਈ ਹੈ। ਇਸ ਕਾਰਨ ਸੋਨੇ ਦੀਆਂ ਕੀਮਤਾਂ ਘਟ ਰਹੀਆਂ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.27 ਪ੍ਰਤੀਸ਼ਤ ਯਾਨੀ 133 ਰੁਪਏ ਘਟ ਕੇ 49,771 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.77 ਪ੍ਰਤੀਸ਼ਤ ਯਾਨੀ 459 ਰੁਪਏ ਦੀ ਗਿਰਾਵਟ ਦੇ ਨਾਲ 59,170 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਉਧਰ, ਵੀਰਵਾਰ ਨੂੰ ਦਿੱਲੀ ਬਾਜ਼ਾਰ 'ਚ ਸੋਨੇ ਦੀ ਕੀਮਤ 485 ਰੁਪਏ ਘੱਟ ਗਈ ਤੇ ਇਹ 50,148 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀਆਂ ਕੀਮਤਾਂ 2,081 ਰੁਪਏ ਦੀ ਗਿਰਾਵਟ ਨਾਲ 58,099 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈਆਂ। ਸੋਨੇ ਦੀ ਕੀਮਤ ਗਲੋਬਲ ਬਾਜ਼ਾਰ ਵਿੱਚ ਵੀ ਘਟੀ: ਗਲੋਬਲ ਬਾਜ਼ਾਰ ਵਿਚ ਡਾਲਰ ਦੇ ਮਜ਼ਬੂਤ ਹੋਣ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਸਪਾਟ ਗੋਲਡ 0.2 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1864.47 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ। ਇਸ ਹਫਤੇ ਇਸ ਦੀ ਕੀਮਤ ਵਿੱਚ 4.4 ਪ੍ਰਤੀਸ਼ਤ ਦੀ ਗਿਰਾਵਟ ਆਈ। ਇਸ ਦੇ ਨਾਲ ਹੀ ਸੋਨੇ ਦੀ ਕੀਮਤ 0.4 ਪ੍ਰਤੀਸ਼ਤ ਘੱਟ ਕੇ 1,870.30 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। Best Captain after Dhoni: ਧੋਨੀ ਮਗਰੋਂ ਇਸ ਕ੍ਰਿਕਟ ਖਿਡਾਰੀ ਨੂੰ ਬੈਸਟ ਕਪਤਾਨ ਮੰਨਦੇ ਵਰਿੰਦਰ ਸਹਿਵਾਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget