ਪੜਚੋਲ ਕਰੋ

Gold prices: ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਅੱਜ ਸਸਤਾ ਹੋਇਆ ਸੋਨਾ , ਚਾਂਦੀ ਵੀ 850 ਰੁਪਏ ਤੋਂ ਜ਼ਿਆਦਾ ਫਿਸਲੀ

Gold-Silver Price: ਹਫਤੇ ਦੇ ਪਹਿਲੇ ਦਿਨ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਜੇਕਰ ਤੁਹਾਡਾ ਵੀ ਅੱਜ ਸੋਨਾ ਖਰੀਦਣ ਦਾ ਪਲਾਨ ਹੈ ਤਾਂ ਤੁਸੀਂ ਸਸਤੇ ਵਿੱਚ ਸੋਨਾ ਖਰੀਦ ਸਕਦੇ ਹੋ।

Gold-Silver Price: ਹਫਤੇ ਦੇ ਪਹਿਲੇ ਦਿਨ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਜੇਕਰ ਤੁਹਾਡਾ ਵੀ ਅੱਜ ਸੋਨਾ ਖਰੀਦਣ ਦਾ ਪਲਾਨ ਹੈ ਤਾਂ ਤੁਸੀਂ ਸਸਤੇ ਵਿੱਚ ਸੋਨਾ ਖਰੀਦ ਸਕਦੇ ਹੋ। ਅੱਜ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਦੇ ਕਾਰੋਬਾਰ ਤੋਂ ਬਾਅਦ ਸੋਨਾ 51270 ਦੇ ਪੱਧਰ 'ਤੇ ਬੰਦ ਹੋਇਆ ਹੈ।  HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਕਿੰਨਾ ਸਸਤਾ ਹੋਇਆ ਸੋਨਾ?
ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਸੋਨਾ 321 ਰੁਪਏ ਫਿਸਲ ਕੇ 51,270 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ ਦੀ ਗੱਲ ਕਰੀਏ ਤਾਂ ਉਸ ਦਿਨ ਸੋਨਾ 51,591 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ।

ਚਾਂਦੀ 800 ਰੁਪਏ ਤੋਂ ਜ਼ਿਆਦਾ ਹੋਈ ਸਸਤੀ 
ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚਾਂਦੀ 800 ਰੁਪਏ ਤੋਂ ਜ਼ਿਆਦਾ ਸਸਤੀ ਹੋ ਗਈ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 874 ਰੁਪਏ ਫਿਸਲ ਕੇ 60,745 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 61,619 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਅੰਤਰਰਾਸ਼ਟਰੀ ਮਾਰਕਿਟ ਦੀ ਕੀ ਹੈ ਹਾਲਤ ?
ਇਸ ਤੋਂ ਇਲਾਵਾ ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਸੋਨਾ 1,858 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 21.54 ਡਾਲਰ ਪ੍ਰਤੀ ਔਂਸ 'ਤੇ ਰਹੀ।

ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਕਿ ਸੋਨਾ ਅਸਲੀ ਹੈ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। ‘BIS Care app’ ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਵੀ ਸ਼ਿਕਾਇਤ ਕਰ ਸਕਦੇ ਹੋ।

ਟਾਪ ਹੈਡਲਾਈਨ

Viral Reddit Post : 2 ਲੱਖ ਤਨਖ਼ਾਹ ਦੇ ਬਾਵਜੂਦ ਨੌਜਵਾਨ ਖੁਦ ਨੂੰ ਗਰੀਬ ਸਮਝਦਾ ! ਫਿਰ ਵੀ ਜ਼ਿੰਦਗੀ ਟੈਂਸ਼ਨ 'ਚ!
Viral Reddit Post : 2 ਲੱਖ ਤਨਖ਼ਾਹ ਦੇ ਬਾਵਜੂਦ ਨੌਜਵਾਨ ਖੁਦ ਨੂੰ ਗਰੀਬ ਸਮਝਦਾ ! ਫਿਰ ਵੀ ਜ਼ਿੰਦਗੀ ਟੈਂਸ਼ਨ 'ਚ!
ਟਾਟਾ ਸੰਨਜ਼ ਦਾ ਵੱਡਾ ਐਲਾਨ, ਸਰ ਡੋਰਾਬਜੀ ਟਾਟਾ ਟਰੱਸਟ ਨੂੰ ਮਿਲਣਗੇ ₹1,252 ਕਰੋੜ
ਟਾਟਾ ਸੰਨਜ਼ ਦਾ ਵੱਡਾ ਐਲਾਨ, ਸਰ ਡੋਰਾਬਜੀ ਟਾਟਾ ਟਰੱਸਟ ਨੂੰ ਮਿਲਣਗੇ ₹1,252 ਕਰੋੜ
Currency News : ਕੀ ਪੁਰਾਣਾ 20 ਰੁਪਏ ਦਾ ਨੋਟ ਹੋ ਜਾਵੇਗਾ ਬੰਦ? PM ਦੇ ਵਾਇਰਲ ਵੀਡੀਓ 'ਤੇ ਸਰਕਾਰ ਨੇ ਦਿੱਤੀ ਪ੍ਰਤੀਕਿਰਿਆ
Currency News : ਕੀ ਪੁਰਾਣਾ 20 ਰੁਪਏ ਦਾ ਨੋਟ ਹੋ ਜਾਵੇਗਾ ਬੰਦ? PM ਦੇ ਵਾਇਰਲ ਵੀਡੀਓ 'ਤੇ ਸਰਕਾਰ ਨੇ ਦਿੱਤੀ ਪ੍ਰਤੀਕਿਰਿਆ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? 10 ਗ੍ਰਾਮ ਸਣੇ 22-24 ਕੈਰੇਟ 'ਚ ਹੋਈ ਇੰਨੀ ਗਿਰਾਵਟ...
ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? 10 ਗ੍ਰਾਮ ਸਣੇ 22-24 ਕੈਰੇਟ 'ਚ ਹੋਈ ਇੰਨੀ ਗਿਰਾਵਟ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget