ਪੜਚੋਲ ਕਰੋ

Gold Silver Rate: ਨਵਰਾਤਰੀ ਦੇ ਤੀਜੇ ਦਿਨ ਵੀ ਸਸਤਾ ਹੈ ਸੋਨਾ, ਵਿਆਹਾਂ ਦੇ ਸੀਜ਼ਨ ਲਈ ਸੋਨੇ ਦੇ ਗਹਿਣਿਆਂ ਦੀ ਕਰੋ ਖਰੀਦਦਾਰੀ

Gold Silver Rate 17 October 2023: ਦੇਸ਼ ਦੇ ਪ੍ਰਚੂਨ ਬਾਜ਼ਾਰ ਤੋਂ ਲੈ ਕੇ ਕਮੋਡਿਟੀ ਵਾਇਦਾ ਬਾਜ਼ਾਰ ਤੱਕ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਵਿਆਹ ਦੇ ਸੀਜ਼ਨ ਲਈ ਖਰੀਦਦਾਰੀ ਕਰਨ ਦਾ ਇਹ ਵਧੀਆ ਮੌਕਾ ਹੈ।

Gold Silver Rate: ਫਿਲਹਾਲ ਦੇਸ਼ ਦੇ ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਸਮੇਂ ਖਰੀਦਦਾਰ ਸੋਨਾ ਖਰੀਦਣ ਲਈ ਬਾਜ਼ਾਰਾਂ 'ਚ ਆ ਰਹੇ ਹਨ ਕਿਉਂਕਿ ਤਿਉਹਾਰੀ ਸੀਜ਼ਨ ਤੋਂ ਬਾਅਦ ਹੁਣ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਚਮਕਦਾਰ ਧਾਤੂ ਚਾਂਦੀ ਵੀ ਇਸ ਸਮੇਂ ਘੱਟ ਕੀਮਤ 'ਤੇ ਉਪਲਬਧ ਹੈ ਕਿਉਂਕਿ ਅੰਤਰਰਾਸ਼ਟਰੀ ਮੰਗ 'ਚ ਗਿਰਾਵਟ ਹੈ। ਵਾਇਦਾ ਬਾਜ਼ਾਰ ਦੇ ਨਾਲ-ਨਾਲ ਪ੍ਰਚੂਨ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕਮੀ ਆਈ ਹੈ।

ਜਾਣੋ MCX 'ਤੇ ਸੋਨੇ ਦੀਆਂ ਕੀਮਤਾਂ?

ਮਲਟੀ ਕਮੋਡਿਟੀ ਐਕਸਚੇਂਜ 'ਤੇ, ਸੋਨਾ ਦਸੰਬਰ ਫਿਊਚਰ ਅੱਜ 116 ਰੁਪਏ ਜਾਂ 0.20 ਫੀਸਦੀ ਡਿੱਗ ਕੇ 59050 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਇਹ ਕੀਮਤਾਂ 24 ਕੈਰੇਟ ਸ਼ੁੱਧ ਸੋਨੇ ਦੀਆਂ ਹਨ।

ਜਾਣੋ MCX 'ਤੇ ਚਾਂਦੀ ਦੀਆਂ ਕੀਮਤਾਂ?

ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਦਸੰਬਰ ਵਾਇਦਾ 310 ਰੁਪਏ ਜਾਂ 0.44 ਫੀਸਦੀ ਦੀ ਗਿਰਾਵਟ ਨਾਲ 70727 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

ਪ੍ਰਚੂਨ ਬਾਜ਼ਾਰ ਵਿੱਚ ਕੀ ਹਨ ਸੋਨੇ ਦੀਆਂ ਕੀਮਤਾਂ ?

ਦੇਸ਼ ਦੇ ਕਈ ਸੂਬਿਆਂ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਦਿੱਲੀ ਤੋਂ ਲੈ ਕੇ ਕੋਲਕਾਤਾ, ਚੇਨਈ ਤੋਂ ਜੈਪੁਰ ਤੱਕ ਕਈ ਸ਼ਹਿਰਾਂ 'ਚ ਸੋਨੇ ਦੀਆਂ ਕੀਮਤਾਂ 'ਚ ਕਮੀ ਆਈ ਹੈ। ਜਾਣੋ ਅੱਜ ਤੁਹਾਡੇ ਸ਼ਹਿਰ 'ਚ ਕੀ ਰਿਹਾ ਸੋਨੇ ਦਾ ਰੇਟ-


ਦਿੱਲੀ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 60,100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਮੁੰਬਈ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 59,950 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਚੇਨਈ 'ਚ 24 ਕੈਰੇਟ ਸ਼ੁੱਧ ਸੋਨਾ 170 ਰੁਪਏ ਦੀ ਗਿਰਾਵਟ ਨਾਲ 60,160 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਕੋਲਕਾਤਾ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 59,950 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਚੰਡੀਗੜ੍ਹ 'ਚ 24 ਕੈਰੇਟ ਸ਼ੁੱਧਤਾ ਵਾਲਾ ਸੋਨਾ 160 ਰੁਪਏ ਦੀ ਗਿਰਾਵਟ ਨਾਲ 60,100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਜੈਪੁਰ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 60,100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਹੈਦਰਾਬਾਦ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 59,950 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਲਖਨਊ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 60,100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਮੈਸੂਰ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 59,950 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।
ਪਟਨਾ 'ਚ 24 ਕੈਰੇਟ ਸ਼ੁੱਧ ਸੋਨਾ 160 ਰੁਪਏ ਦੀ ਗਿਰਾਵਟ ਨਾਲ 60,000 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ।

ਟਾਪ ਹੈਡਲਾਈਨ

Petrol-E20 Fuel: 125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget