ਪੜਚੋਲ ਕਰੋ

Gold Silver Rate: ਸੋਨਾ ਖਰੀਦਣ ਵਾਲਿਆਂ ਲਈ ਚੰਗੀ ਖਬਰ! ਸੋਨਾ ਹੋਇਆ ਸਸਤਾ ਅਤੇ ਚਾਂਦੀ ਦੀ ਕੀਮਤ 'ਚ ਵੀ ਆਈ ਗਿਰਾਵਟ

Gold Silver Rate: ਕੀਮਤੀ ਧਾਤਾਂ 'ਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਇਹ ਕੁਝ ਸਸਤੇ ਹੋ ਗਏ ਹਨ।

Gold Silver Rate: ਦੇਸ਼ ਦੇ ਸਰਾਫਾ ਬਾਜ਼ਾਰ 'ਚ ਲਗਾਤਾਰ ਵਧਦੀਆਂ ਕੀਮਤਾਂ ਕਾਰਨ ਹੁਣ ਕੀਮਤੀ ਧਾਤਾਂ ਦੀਆਂ ਕੀਮਤਾਂ ਹੇਠਾਂ ਆ ਰਹੀਆਂ ਹਨ। ਸੋਨੇ-ਚਾਂਦੀ ਦੇ ਰੇਟਾਂ 'ਚ ਤੇਜ਼ੀ ਕਾਰਨ ਇਹ ਧਾਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਹੁਣ ਇਨ੍ਹਾਂ ਦੇ ਰੇਟਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਕੀਮਤਾਂ ਹੇਠਾਂ ਆ ਰਹੀਆਂ ਹਨ। ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

MCX 'ਤੇ ਸੋਨੇ ਦੀਆਂ ਕੀਮਤਾਂ

MCX 'ਤੇ ਸੋਨੇ ਦੀ ਕੀਮਤ ਅੱਜ 144 ਰੁਪਏ ਡਿੱਗ ਕੇ 71350 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ ਅਤੇ ਇਹ ਸੋਨੇ ਦੀ ਧਾਤ ਅੱਜ ਸਸਤੇ ਭਾਅ 'ਤੇ ਹੈ। ਸੋਨੇ ਦੀਆਂ ਇਹ ਕੀਮਤਾਂ ਜੂਨ ਦੇ ਫਿਊਚਰਜ਼ ਲਈ ਹਨ।

ਚਾਂਦੀ ਦੀਆਂ ਕੀਮਤਾਂ ਵਿੱਚ ਵੀ ਆਈ ਗਿਰਾਵਟ

ਚਾਂਦੀ ਦੀ ਕੀਮਤ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ 82482 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਇਹ ਕੀਮਤਾਂ ਮਲਟੀ ਕਮੋਡਿਟੀ ਐਕਸਚੇਂਜ 'ਤੇ ਜੁਲਾਈ ਫਿਊਚਰਜ਼ ਲਈ ਹਨ।

ਜਾਣੋ ਆਪਣੇ ਸ਼ਹਿਰ ਵਿੱਚ ਸੋਨੇ ਦੀਆਂ ਕੀਮਤਾਂ

ਦਿੱਲੀ - 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 330 ਰੁਪਏ ਡਿੱਗ ਕੇ 72,750 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ
ਮੁੰਬਈ -  24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 330 ਰੁਪਏ ਡਿੱਗ ਕੇ 72,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ
ਚੇਨਈ - 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 320 ਰੁਪਏ ਡਿੱਗ ਕੇ 73,530 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ

ਕੋਲਕਾਤਾ - 24 ਕੈਰੇਟ ਸੋਨਾ 330 ਰੁਪਏ ਦੀ ਗਿਰਾਵਟ ਨਾਲ 72,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ
ਅਹਿਮਦਾਬਾਦ - ਦਿੱਲੀ: 24 ਕੈਰੇਟ ਸੋਨਾ 330 ਰੁਪਏ ਡਿੱਗ ਕੇ 72,650 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ
ਬੈਂਗਲੁਰੂ - 24 ਕੈਰੇਟ ਸੋਨਾ 330 ਰੁਪਏ ਡਿੱਗ ਕੇ 72,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ

ਚੰਡੀਗੜ੍ਹ - 24 ਕੈਰੇਟ ਸੋਨਾ 330 ਰੁਪਏ ਡਿੱਗ ਕੇ 72,750 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ
ਹੈਦਰਾਬਾਦ -  24 ਕੈਰੇਟ ਸੋਨਾ 330 ਰੁਪਏ ਡਿੱਗ ਕੇ 72,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ
ਲਖਨਊ - 24 ਕੈਰੇਟ ਸੋਨਾ 330 ਰੁਪਏ ਡਿੱਗ ਕੇ 72,750 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ
ਜੈਪੁਰ - 24 ਕੈਰੇਟ ਸੋਨਾ 330 ਰੁਪਏ ਦੀ ਗਿਰਾਵਟ ਨਾਲ 72,750 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ

ਕੌਮਾਂਤਰੀ ਬਜ਼ਾਰ ਵਿੱਚ ਵੀ ਘੱਟ ਹੋਈਆਂ ਕੀਮਤਾਂ

ਗਲੋਬਲ ਮਾਰਕਿਟ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਸ਼ਾਇਦ ਇਸੇ ਕਾਰਨ ਦੇਸ਼ ਦੇ ਸਰਾਫਾ ਬਾਜ਼ਾਰ 'ਚ ਵੀ ਕੀਮਤੀ ਧਾਤਾਂ ਘੱਟ ਕੀਮਤ 'ਤੇ ਵਿਕ ਰਹੀਆਂ ਹਨ।

ਇਹ ਵੀ ਪੜ੍ਹੋ: Income Tax: ਕੀ ਤੁਹਾਡੇ ਬੈਂਕ ਖਾਤੇ 'ਚ ਵੀ ਇੰਨਾ ਪੈਸਾ, ਇਨਕਮ ਟੈਕਸ ਅਧਿਕਾਰੀ ਭੇਜਣਗੇ ਨੋਟਿਸ, ਜਾਣੋ ਨਿਯਮ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
Gold Silver Price Today: ਜੂਨ ਮਹੀਨੇ ਦੇ ਪਹਿਲੇ ਦਿਨ ਗਾਹਕਾਂ ਨੂੰ ਮਿਲੀ ਰਾਹਤ, ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ; ਜਾਣੋ ਅੱਜ 22-24 ਕੈਰੇਟ ਸਣੇ 10 ਗ੍ਰਾਮ ਕਿੰਨਾ ਸਸਤਾ?
ਜੂਨ ਮਹੀਨੇ ਦੇ ਪਹਿਲੇ ਦਿਨ ਗਾਹਕਾਂ ਨੂੰ ਮਿਲੀ ਰਾਹਤ, ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ; ਜਾਣੋ ਅੱਜ 22-24 ਕੈਰੇਟ ਸਣੇ 10 ਗ੍ਰਾਮ ਕਿੰਨਾ ਸਸਤਾ?
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget