ਪੜਚੋਲ ਕਰੋ

Gold Silver Rate: ਅੱਜ ਵਧੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀ ਮਹਿੰਗੀ ਹੋਈ ਚਾਂਦੀ, ਕਿੱਥੇ ਪਹੁੰਚਿਆ ਸੋਨੇ ਦਾ ਰੇਟ

Gold Silver Rate: ਸੋਨੇ ਅਤੇ ਚਾਂਦੀ ਦੋਵੇਂ ਧਾਤਾਂ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਅੱਜ ਚਾਂਦੀ 'ਚ ਵੱਡੀ ਉਛਾਲ ਦਰਜ ਕੀਤੀ ਜਾ ਰਹੀ ਹੈ।

Gold Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਅੱਜ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਤੇਜ਼ੀ ਦੇ ਖੇਤਰ 'ਚ ਕਾਰੋਬਾਰ ਕਰ ਰਹੇ ਹਨ। ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨਾ ਅਤੇ ਚਾਂਦੀ ਦੋਵੇਂ ਦਰਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਪਿਛਲੇ ਹਫਤੇ ਸੋਨਾ ਅਤੇ ਚਾਂਦੀ ਸਸਤੇ ਹੋ ਗਏ ਸਨ ਅਤੇ ਤਿਉਹਾਰੀ ਸੀਜ਼ਨ ਖਰੀਦਦਾਰੀ ਦਾ ਮੌਕਾ ਬਣ ਰਿਹਾ ਸੀ। ਹੁਣ ਜਦੋਂ ਦੇਸ਼ ਵਿੱਚ ਪਿਤ੍ਰੂ ਪੱਖ ਦੀ ਤਰੀਕ ਨੇੜੇ ਆ ਰਹੀ ਹੈ ਤਾਂ ਸੋਨੇ ਦੀ ਖਰੀਦਦਾਰੀ ਵਿੱਚ ਵੀ ਉਛਾਲ ਆ ਗਿਆ ਹੈ ਕਿਉਂਕਿ ਪਿਤ੍ਰੂ ਪੱਖ ਦੇ ਦੌਰਾਨ ਹਿੰਦੂ ਮਾਨਤਾਵਾਂ ਅਨੁਸਾਰ ਸੋਨਾ, ਚਾਂਦੀ ਅਤੇ ਹੋਰ ਵਸਤੂਆਂ ਦੀ ਖਰੀਦਦਾਰੀ ਨਹੀਂ ਕੀਤੀ ਜਾਂਦੀ।

ਕਿਵੇਂ ਹਨ ਅੱਜ ਫਿਊਚਰਜ਼ ਬਜ਼ਾਰ 'ਚ ਸੋਨੇ ਤੇ ਚਾਂਦੀ ਦੇ ਰੇਟ 

ਅੱਜ ਸੋਨੇ ਦਾ ਅਕਤੂਬਰ ਵਾਇਦਾ 65 ਰੁਪਏ ਜਾਂ 0.13 ਫੀਸਦੀ ਦੇ ਵਾਧੇ ਨਾਲ 50,4333 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਚਾਂਦੀ ਦਾ ਦਸੰਬਰ ਵਾਇਦਾ 745 ਰੁਪਏ ਜਾਂ 1.45 ਫੀਸਦੀ ਦੇ ਉਛਾਲ ਨਾਲ 52475 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

ਘਰ ਬੈਠੇ ਹੀ ਕੀਤੇ ਜਾ ਸਕਦੇ ਹਨ ਰੇਟ ਚੈੱਕ 

ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।

ਸੋਨਾ ਖਰੀਦਣ ਤੋਂ ਪਹਿਲਾਂ ਜਾਣੋ ਇਹ ਗੱਲ 

ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਵੀ ਕਰ ਸਕਦੇ ਹੋ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget