ਪੜਚੋਲ ਕਰੋ

Gold Silver Rate : ਅੱਜ ਸੋਨੇ-ਚਾਂਦੀ 'ਚ ਫਿਰ ਆਈ ਤੇਜ਼ੀ, ਜਾਣੋ 10 ਗ੍ਰਾਮ ਸੋਨੇ ਲਈ ਕਿੰਨਾ ਕਰਨਾ ਪਵੇਗਾ ਖਰਚ

ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੋਨੇ ਦੀ ਕੀਮਤ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ 300 ਰੁਪਏ ਦੀ ਗਿਰਾਵਟ ਨਾਲ 47100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਰਿਹਾ ਹੈ।

Gold Silver Price Update: ਅੱਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਦਿਖਾਈ ਦੇ ਰਹੀ ਹੈ ਤੇ ਅੱਜ ਚਾਂਦੀ ਦੀ ਕੀਮਤ 'ਚ ਜ਼ੋਰਦਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੁਨੀਆ ਭਰ 'ਚ ਵਿਆਜ ਦਰਾਂ ਵਧਾਉਣ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਇਸ ਨਾਲ ਨਿਵੇਸ਼ਕਾਂ ਦਾ ਰੁਝਾਨ ਸੁਰੱਖਿਅਤ ਨਿਵੇਸ਼ ਵੱਲ ਵਧ ਰਿਹਾ ਹੈ। ਇਸ ਕਾਰਨ ਸੋਨੇ ਦੀ ਮੰਗ ਤੇਜ਼ ਹੈ ਅਤੇ ਸੋਨੇ ਦੇ ਰੇਟ ਵਧ ਰਹੇ ਹਨ।

MCX 'ਤੇ ਸੋਨੇ ਦੀ ਦਰ

ਅੱਜ ਦੇ ਕਾਰੋਬਾਰ 'ਚ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 110 ਰੁਪਏ ਜਾਂ 0.22 ਫੀਸਦੀ ਦੇ ਵਾਧੇ ਨਾਲ 51,009 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਇਹ ਸੋਨੇ ਦੀ ਕੀਮਤ ਜੂਨ ਫਿਊਚਰਜ਼ ਲਈ ਹੈ। ਦੂਜੇ ਪਾਸੇ ਜੇਕਰ ਚਾਂਦੀ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਇਹ 176 ਰੁਪਏ ਜਾਂ 0.28 ਫੀਸਦੀ ਦੇ ਵਾਧੇ ਨਾਲ 62,512 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ ਦੀਆਂ ਇਹ ਕੀਮਤਾਂ ਮਈ ਫਿਊਚਰਜ਼ ਦੀਆਂ ਹਨ ਤੇ ਇਸ ਵਿੱਚ ਲਗਾਤਾਰ ਉਛਾਲ ਹੈ।

ਦਿੱਲੀ ਵਿੱਚ ਅੱਜ ਸੋਨੇ ਦਾ ਰੇਟ

ਅੱਜ ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੋਨੇ ਦੀ ਕੀਮਤ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ 300 ਰੁਪਏ ਦੀ ਗਿਰਾਵਟ ਨਾਲ 47100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਰਿਹਾ ਹੈ। ਇਹ ਕੀਮਤ 22 ਕੈਰੇਟ ਸ਼ੁੱਧ ਸੋਨੇ ਦੀ ਹੈ। ਇਸ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 320 ਰੁਪਏ ਦੀ ਗਿਰਾਵਟ ਨਾਲ 51380 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਰਹੀ ਹੈ।

ਮੁੰਬਈ 'ਚ ਸੋਨਾ ਕਿੰਨਾ ਸਸਤਾ ਜਾਂ ਮਹਿੰਗਾ - ਜਾਣੋ

ਅੱਜ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਸੋਨੇ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ 300 ਰੁਪਏ ਦੀ ਗਿਰਾਵਟ ਨਾਲ 47100 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਹ ਕੀਮਤ 22 ਕੈਰੇਟ ਸ਼ੁੱਧ ਸੋਨੇ ਦੀ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 320 ਰੁਪਏ ਦੀ ਗਿਰਾਵਟ ਨਾਲ 51380 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਰਹੀ ਹੈ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget