ਪੜਚੋਲ ਕਰੋ

Gold Silver Rate : ਭਾਈ ਦੂਜ ਵਾਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੇ ਵੀ ਵਧੇ ਭਾਅ, ਜਾਣੋ ਤੁਹਾਡੇ ਸ਼ਹਿਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ

Gold Silver Price Today: ਜੇ ਤੁਸੀਂ ਭਾਈ ਦੂਜ ਦੇ ਦਿਨ ਆਪਣੀ ਭੈਣ ਨੂੰ ਸੋਨੇ-ਚਾਂਦੀ ਦੇ ਗਹਿਣੇ ਤੋਹਫੇ 'ਚ ਦੇਣ ਬਾਰੇ ਸੋਚ ਰਹੇ ਹੋ ਤਾਂ ਅੱਜ ਤੁਹਾਨੂੰ ਜ਼ਿਆਦਾ ਪੈਸਾ ਖਰਚ ਕਰਨਾ ਪਵੇਗਾ।

Gold Silver Rate on 15 November 2023: ਅੱਜ ਭਾਈ ਦੂਜ (Bhai Dooj 2023) ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਾਈ ਦੂਜ ਦੇ ਦਿਹਾੜੇ 'ਤੇ ਭੈਣਾਂ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ ਅਤੇ ਭਰਾ ਆਪਣੀਆਂ ਭੈਣਾਂ ਨੂੰ ਤੋਹਫੇ ਦਿੰਦੇ ਹਨ। ਜੇ ਤੁਸੀਂ ਇਸ ਖਾਸ ਦਿਨ (Bhai Dooj 2023 Gifts) 'ਤੇ ਆਪਣੀ ਭੈਣ ਨੂੰ ਸੋਨੇ ਜਾਂ ਚਾਂਦੀ ਦੇ ਗਹਿਣੇ ਗਿਫਟ ਕਰਨ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਦੱਸ ਦੇਈਏ ਕਿ ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਧ ਗਈਆਂ ਹਨ। ਬੁੱਧਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (Gold Rate on Bhai Dooj 2023) 'ਤੇ ਸੋਨਾ 60,166 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਸੋਨੇ ਦੀ ਕੀਮਤ 'ਚ ਹੋਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਕੱਲ੍ਹ ਦੇ ਮੁਕਾਬਲੇ 135 ਰੁਪਏ ਭਾਵ 0.22 ਫੀਸਦੀ ਮਹਿੰਗਾ ਹੋ ਕੇ 60,200 ਰੁਪਏ ਦੇ ਪੱਧਰ 'ਤੇ ਬਣਿਆ ਹੋਇਆ ਹੈ। ਸੋਮਵਾਰ ਨੂੰ ਸੋਨਾ 60,065 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ।

ਚਾਂਦੀ ਵੀ ਹੋ ਗਈ ਮਹਿੰਗੀ

ਸੋਨੇ ਤੋਂ ਇਲਾਵਾ, ਚਾਂਦੀ ਦੀ ਕੀਮਤ ਵਿੱਚ ਵਾਧਾ ਅੱਜ ਭਾਵ 15 ਨਵੰਬਰ 2023 (Silver Rate on Bhai Dooj 2023) ਨੂੰ ਰਿਕਾਰਡ ਕੀਤਾ ਜਾ ਰਿਹਾ ਹੈ। ਵਾਇਦਾ ਬਾਜ਼ਾਰ 'ਚ ਅੱਜ ਚਾਂਦੀ 71,794 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਖੁੱਲ੍ਹੀ। ਇਸ ਤੋਂ ਬਾਅਦ ਇਸ ਦੀ ਕੀਮਤ 'ਚ ਹੋਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਕੱਲ੍ਹ ਦੇ ਮੁਕਾਬਲੇ 263 ਰੁਪਏ ਭਾਵ 0.37 ਫੀਸਦੀ ਮਹਿੰਗਾ ਹੋ ਕੇ 71,856 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਕਾਰੋਬਾਰੀ ਦਿਨ ਵਾਇਦਾ ਬਾਜ਼ਾਰ 'ਚ ਚਾਂਦੀ 71,856 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਬੰਦ ਹੋਈ ਸੀ।

15 ਨਵੰਬਰ, 2023 ਨੂੰ ਪ੍ਰਮੁੱਖ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਦਰਾਂ-

ਚੇਨਈ— 24 ਕੈਰੇਟ ਸੋਨਾ 61,090 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ
ਦਿੱਲੀ- 24 ਕੈਰੇਟ ਸੋਨਾ 60,750 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਕੋਲਕਾਤਾ- 24 ਕੈਰੇਟ ਸੋਨਾ 61,250 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਮੁੰਬਈ— 24 ਕੈਰੇਟ ਸੋਨਾ 60,600 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਨੋਇਡਾ- 24 ਕੈਰੇਟ ਸੋਨਾ 60,750 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਪੁਣੇ— 24 ਕੈਰੇਟ ਸੋਨਾ 60,600 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਪਟਨਾ- 24 ਕੈਰੇਟ ਸੋਨਾ 60,650 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਲਖਨਊ- 24 ਕੈਰੇਟ ਸੋਨਾ 60,750 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਜੈਪੁਰ- 24 ਕੈਰੇਟ ਸੋਨਾ 60,750 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ
ਗਾਜ਼ੀਆਬਾਦ- 24 ਕੈਰੇਟ ਸੋਨਾ 60,750 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,700 ਰੁਪਏ ਪ੍ਰਤੀ ਕਿਲੋਗ੍ਰਾਮ

ਰੇਟ ਕੀ ਹਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ-ਚਾਂਦੀ ਦੇ?

ਘਰੇਲੂ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ 'ਚ ਸੋਨਾ ਅਤੇ ਚਾਂਦੀ ਵੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਮੈਟਲ ਰਿਪੋਰਟ ਮੁਤਾਬਕ ਕੌਮਾਂਤਰੀ ਬਾਜ਼ਾਰ 'ਚ ਸੋਨਾ 0.20 ਫੀਸਦੀ ਮਹਿੰਗਾ ਹੋ ਗਿਆ ਹੈ ਅਤੇ 1,966 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ ਕੱਲ੍ਹ ਦੇ ਮੁਕਾਬਲੇ 0.43 ਫੀਸਦੀ ਮਹਿੰਗੀ ਹੋ ਗਈ ਹੈ ਅਤੇ ਇਹ 23.16 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਬਣੀ ਹੋਈ ਹੈ।

ਟਾਪ ਹੈਡਲਾਈਨ

ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Gold-Silver Price Crash: ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget