ਪੜਚੋਲ ਕਰੋ

Gold Silver Rate: ਦੋ ਦਿਨ ਦੀ ਗਿਰਾਵਟ ਤੋਂ ਬਾਅਦ ਸੋਨਾ-ਚਾਂਦੀ ਦੀਆਂ ਕੀਮਤਾਂ ਵਿੱਚ ਆਈ ਤੇਜ਼, Festive Season ਤੋਂ ਪਹਿਲਾਂ ਚੈੱਕ ਕਰੋ ਨਵੇਂ ਰੇਟ

Gold Silver Rate: ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਵਾਇਦਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਸੋਨੇ ਦੀ ਕੀਮਤ ਅੱਜ 62,000 ਰੁਪਏ ਦੇ ਨੇੜੇ ਪਹੁੰਚ ਗਈ ਹੈ।

Gold Silver Rate on 2 November 2023: ਭਾਰਤ 'ਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਸਮੇਂ ਦੌਰਾਨ ਲੋਕ ਵੱਡੇ ਪੱਧਰ 'ਤੇ ਸੋਨਾ ਖਰੀਦਦੇ ਹਨ। ਦੀਵਾਲੀ ਤੋਂ ਪਹਿਲਾਂ ਧਨਤੇਰਸ (Dhanteras 2023) 'ਤੇ ਸੋਨਾ ਖਰੀਦਣ ਦਾ ਵਿਸ਼ੇਸ਼ ਮਹੱਤਵ ਹੈ। ਇਸ ਸਾਲ ਧਨਤੇਰਸ ਦਾ ਤਿਉਹਾਰ 10 ਨਵੰਬਰ, 2023 (Dhanteras Date 2023) ਨੂੰ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਅੱਜ ਭਾਵ 2 ਨਵੰਬਰ 2023 ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ।

ਵਾਇਦਾ ਬਾਜ਼ਾਰ 'ਚ ਸੋਨਾ ਅੱਜ 60,890 ਰੁਪਏ ਪ੍ਰਤੀ 10 ਗ੍ਰਾਮ  (Gold Price Today) ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਸ ਦੀ ਕੀਮਤ 'ਚ ਹੋਰ ਵਾਧਾ ਦੇਖਿਆ ਗਿਆ ਹੈ ਅਤੇ ਇਹ ਕੱਲ੍ਹ ਦੇ ਮੁਕਾਬਲੇ 128 ਰੁਪਏ ਜਾਂ 0.21 ਫੀਸਦੀ ਦੇ ਵਾਧੇ ਨਾਲ ਹੁਣ 60,913 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਕੱਲ੍ਹ ਸੋਨਾ 60,785 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਦੀ ਵੀ ਵਧੀ ਚਮਕ

ਸੋਨੇ ਤੋਂ ਇਲਾਵਾ ਚਾਂਦੀ ਦੀ ਕੀਮਤ ਵੀ ਅੱਜ ਵਧ ਰਹੀ ਹੈ। ਚਾਂਦੀ ਦਾ ਬਾਜ਼ਾਰ ਅੱਜ ਖੁੱਲ੍ਹਣ ਦੇ ਨਾਲ ਹੀ 71,690 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਸ ਦੀ ਕੀਮਤ 'ਚ ਹੋਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ 'ਚ ਇਹ ਕੱਲ੍ਹ ਦੇ ਮੁਕਾਬਲੇ 533 ਰੁਪਏ ਭਾਵ 0.75 ਫੀਸਦੀ ਮਹਿੰਗਾ ਹੋ ਗਿਆ ਹੈ ਅਤੇ 71,831 ਰੁਪਏ ਪ੍ਰਤੀ ਕਿਲੋਗ੍ਰਾਮ  (Silver Price Today) ਦੇ ਪੱਧਰ 'ਤੇ ਬਰਕਰਾਰ ਹੈ। ਬੁੱਧਵਾਰ ਨੂੰ ਵਾਇਦਾ ਬਾਜ਼ਾਰ 'ਚ ਚਾਂਦੀ 71,298 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।

 ਕੀ ਹਨ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ?

ਨਵੀਂ ਦਿੱਲੀ— 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਕੋਲਕਾਤਾ- 24 ਕੈਰੇਟ ਸੋਨਾ 61,640 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਚੇਨਈ— 24 ਕੈਰੇਟ ਸੋਨਾ 62,130 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 77,700 ਰੁਪਏ ਪ੍ਰਤੀ ਕਿਲੋਗ੍ਰਾਮ

ਮੁੰਬਈ— 24 ਕੈਰੇਟ ਸੋਨਾ 61,640 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,100 ਰੁਪਏ ਪ੍ਰਤੀ ਕਿਲੋਗ੍ਰਾਮ

ਨੋਇਡਾ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਪਟਨਾ- 24 ਕੈਰੇਟ ਸੋਨਾ 61,690 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਜੈਪੁਰ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਲਖਨਊ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਗੁਰੂਗ੍ਰਾਮ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਗਾਜ਼ੀਆਬਾਦ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਅੰਮ੍ਰਿਤਸਰ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋ

ਕਾਨਪੁਰ- 24 ਕੈਰੇਟ ਸੋਨਾ 61,790 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋਗ੍ਰਾਮ

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਹੈ ਵਾਧਾ 

ਘਰੇਲੂ ਬਾਜ਼ਾਰ ਤੋਂ ਇਲਾਵਾ ਅੱਜ ਕੌਮਾਂਤਰੀ ਬਾਜ਼ਾਰ 'ਚ ਵੀ ਸੋਨਾ ਅਤੇ ਚਾਂਦੀ ਦੀ ਵਾਪਸੀ ਹੋਈ ਹੈ। ਮੈਟਲ ਰਿਪੋਰਟ ਮੁਤਾਬਕ ਕੌਮਾਂਤਰੀ ਬਾਜ਼ਾਰ 'ਚ ਕੱਲ੍ਹ ਦੇ ਮੁਕਾਬਲੇ ਸੋਨਾ 0.08 ਫੀਸਦੀ ਵਧ ਕੇ 1,984.10 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 1.25 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ 23.07 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget