Gold Rate Today In India: ਪਿਛਲੇ ਇੱਕ ਹਫ਼ਤੇ ਵਿੱਚ ਸੋਨੇ ਦੀਆਂ ਘਰੇਲੂ ਕੀਮਤਾਂ ਵਿੱਚ 1000 ਰੁਪਏ ਤੋਂ ਵੱਧ ਦੀ ਗਿਰਾਵਟ ਆਈ ਹੈ। ਐਤਵਾਰ ਨੂੰ 10 ਨਵੰਬਰ ਰਾਜਧਾਨੀ ਦਿੱਲੀ 'ਚ 24 ਕੈਰੇਟ ਸੋਨੇ ਦੀ ਕੀਮਤ 79510 ਰੁਪਏ ਪ੍ਰਤੀ 10 ਗ੍ਰਾਮ ਹੈ। ਦੂਜੀ ਕੀਮਤੀ ਧਾਤੂ ਚਾਂਦੀ ਦੀ ਕੀਮਤ ਇੱਕ ਹਫਤੇ ਵਿਚ 3000 ਰੁਪਏ ਸਸਤੀ ਹੋ ਕੇ 94,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਆਓ ਜਾਣਦੇ ਹਾਂ ਦੇਸ਼ ਦੇ 10 ਵੱਡੇ ਸ਼ਹਿਰਾਂ 'ਚ 22 ਕੈਰੇਟ ਅਤੇ 24 ਕੈਰੇਟ ਸੋਨੇ ਦੀ ਕੀਮਤ...
ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ 72,900 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ ਲਗਭਗ 79,510 ਰੁਪਏ ਪ੍ਰਤੀ 10 ਗ੍ਰਾਮ ਹੈ।
ਅਹਿਮਦਾਬਾਦ ਅਤੇ ਭੋਪਾਲ ਵਿੱਚ 22 ਕੈਰੇਟ ਸੋਨੇ ਦੀ ਰੀਟੇਲ ਕੀਮਤ 72,800 ਰੁਪਏ ਪ੍ਰਤੀ 10 ਗ੍ਰਾਮ ਹੈ। 24 ਕੈਰੇਟ ਸੋਨੇ ਦੀ ਕੀਮਤ 79,410 ਰੁਪਏ ਪ੍ਰਤੀ 10 ਗ੍ਰਾਮ ਹੈ।
ਹੈਦਰਾਬਾਦ 'ਚ 22 ਕੈਰੇਟ ਸੋਨੇ ਦੀ ਕੀਮਤ 72,750 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। 24 ਕੈਰੇਟ ਸੋਨੇ ਦੀ ਕੀਮਤ 79,360 ਰੁਪਏ ਪ੍ਰਤੀ 10 ਗ੍ਰਾਮ ਹੈ।
ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ 22 ਕੈਰੇਟ ਸੋਨੇ ਦੀ ਕੀਮਤ 72,900 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ ਲਗਭਗ 79,510 ਰੁਪਏ ਪ੍ਰਤੀ 10 ਗ੍ਰਾਮ ਹੈ।
ਲਖਨਊ ਵਿੱਚ 24 ਕੈਰੇਟ ਸੋਨੇ ਦੀ ਕੀਮਤ 79,510 ਰੁਪਏ ਪ੍ਰਤੀ 10 ਗ੍ਰਾਮ ਹੈ। 22 ਕੈਰੇਟ ਦੀ ਕੀਮਤ 72,900 ਰੁਪਏ ਪ੍ਰਤੀ 10 ਗ੍ਰਾਮ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।