ਪੜਚੋਲ ਕਰੋ

Gold-Silver Rate: ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨਾ ਸਸਤਾ ਜਾਂ ਮਹਿੰਗਾ? ਜਾਣੋ ਲਗਾਤਾਰ ਧੜੰਮ ਡਿੱਗ ਰਹੀਆਂ ਕੀਮਤਾਂ ਵਿਚਾਲੇ 10 ਗ੍ਰਾਮ ਦਾ ਕਿੰਨਾ ਰੇਟ?

Gold-Silver Rate Today: ਘਰੇਲੂ ਫਿਊਚਰਜ਼ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਸੋਮਵਾਰ, 10 ਨਵੰਬਰ ਨੂੰ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ 5 ਦਸੰਬਰ ਦੀ ਮਿਆਦ ਪੁੱਗਣ ਵਾਲੇ ਸੋਨੇ...

Gold-Silver Rate Today: ਘਰੇਲੂ ਫਿਊਚਰਜ਼ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਸੋਮਵਾਰ, 10 ਨਵੰਬਰ ਨੂੰ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ 5 ਦਸੰਬਰ ਦੀ ਮਿਆਦ ਪੁੱਗਣ ਵਾਲੇ ਸੋਨੇ ਦੇ ਫਿਊਚਰਜ਼ 1,21,768 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹੇ। ਪਿਛਲੇ ਕਾਰੋਬਾਰੀ ਦਿਨ, MCX 'ਤੇ ਸੋਨਾ 1,21,607 ਰੁਪਏ 'ਤੇ ਬੰਦ ਹੋਇਆ ਸੀ।

10 ਨਵੰਬਰ ਨੂੰ ਸਵੇਰੇ 10:00 ਵਜੇ, 5 ਦਸੰਬਰ ਦੀ ਮਿਆਦ ਪੁੱਗਣ ਵਾਲੇ ਸੋਨੇ ਦਾ MCX 'ਤੇ 1,22,475 ਰੁਪਏ 'ਤੇ ਕਾਰੋਬਾਰ ਹੋ ਰਿਹਾ ਸੀ, ਜੋ ਕਿ ਪਿਛਲੇ ਦਿਨ ਦੀ ਸਮਾਪਤੀ ਕੀਮਤ ਤੋਂ ਲਗਭਗ 1,400 ਰੁਪਏ ਦਾ ਵਾਧਾ ਦਰਸਾਉਂਦਾ ਹੈ। ਸ਼ੁਰੂਆਤੀ ਕਾਰੋਬਾਰ ਵਿੱਚ MCX ਸੋਨਾ 1,22,496 ਰੁਪਏ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਸੀ।

ਸ਼ੁੱਕਰਵਾਰ ਨੂੰ MCX 'ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਲਿਖਣ ਦੇ ਸਮੇਂ, MCX 'ਤੇ ਚਾਂਦੀ 1,50,470 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ। ਕਾਰੋਬਾਰੀ ਦਿਨ ਦੀ ਸ਼ੁਰੂਆਤ 'ਤੇ ਚਾਂਦੀ ₹149,540 'ਤੇ ਖੁੱਲ੍ਹੀ। ਪਿਛਲੇ ਦਿਨ ਦੇ ਬੰਦ ਹੋਣ ਦੇ ਮੁਕਾਬਲੇ, ਚਾਂਦੀ ਦੀਆਂ ਕੀਮਤਾਂ ਵਿੱਚ ਲਗਭਗ ₹2,700 ਦਾ ਵਾਧਾ ਹੋਇਆ।

ਤੁਹਾਡੇ ਸ਼ਹਿਰ ਵਿੱਚ ਸੋਨੇ ਦੀ ਕੀਮਤ 

ਦਿੱਲੀ ਵਿੱਚ ਸੋਨੇ ਦੀ ਕੀਮਤ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,370
22 ਕੈਰੇਟ - ₹1,13,100
18 ਕੈਰੇਟ - ₹92,570

ਮੁੰਬਈ ਵਿੱਚ ਸੋਨੇ ਦੀ ਕੀਮਤ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,220
22 ਕੈਰੇਟ - ₹1,12,950
18 ਕੈਰੇਟ - ₹92,420

ਚੇਨਈ ਵਿੱਚ ਸੋਨੇ ਦੀ ਕੀਮਤ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,24,480
22 ਕੈਰੇਟ - ₹1,14,100
18 ਕੈਰੇਟ - ₹95,150

ਕੋਲਕਾਤਾ ਵਿੱਚ ਸੋਨੇ ਦੀ ਕੀਮਤ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,220
22 1 ਕੈਰੇਟ - ₹1,12,950
18 ਕੈਰੇਟ - ₹92,420

ਅਹਿਮਦਾਬਾਦ ਵਿੱਚ ਸੋਨੇ ਦੀਆਂ ਕੀਮਤਾਂ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,270
22 ਕੈਰੇਟ - ₹1,13,000
18 ਕੈਰੇਟ - ₹92,470

ਲਖਨਊ ਵਿੱਚ ਸੋਨੇ ਦੀਆਂ ਕੀਮਤਾਂ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,370
22 ਕੈਰੇਟ - ₹1,13,100
18 ਕੈਰੇਟ - ₹92,570

ਪਟਨਾ ਵਿੱਚ ਸੋਨੇ ਦੀਆਂ ਕੀਮਤਾਂ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,270
22 ਕੈਰੇਟ - ₹1,13,000
18 ਕੈਰੇਟ - ₹92,470

ਹੈਦਰਾਬਾਦ ਵਿੱਚ ਸੋਨੇ ਦੀਆਂ ਕੀਮਤਾਂ (ਪ੍ਰਤੀ 10 ਗ੍ਰਾਮ)

24 ਕੈਰੇਟ - ₹1,23,220
22 ਕੈਰੇਟ - ₹1,12,950
18 ਕੈਰੇਟ - ₹92,420

ਇਸ ਮਹੀਨੇ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਵਿਆਹਾਂ ਦੌਰਾਨ ਸੋਨੇ ਅਤੇ ਚਾਂਦੀ ਦੀ ਮੰਗ ਵਧ ਜਾਂਦੀ ਹੈ, ਜਿਸ ਕਾਰਨ ਕੀਮਤਾਂ ਵਿੱਚ ਵਾਧਾ ਹੁੰਦਾ ਹੈ। ਪਿਛਲੇ ਕੁਝ ਦਿਨਾਂ ਤੋਂ ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ। ਹਾਲਾਂਕਿ, 10 ਨਵੰਬਰ ਨੂੰ, ਕੀਮਤੀ ਧਾਤ ਵਿੱਚ ਵਾਧਾ ਦੇਖਿਆ ਗਿਆ। ਹਾਲਾਂਕਿ ਆਮ ਲੋਕਾਂ ਲਈ ਇਨ੍ਹਾਂ ਘੱਟ ਦਰਾਂ ਉੱਪਰ ਸੋਨਾ ਖਰੀਦੀਆ ਜਾ ਸਕਦਾ ਹੈ, ਕਿਉਂਕਿ ਇਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 2 ਲੱਖ ਦੇ ਕਰੀਬ ਪਹੁੰਚ ਗਈਆਂ ਸੀ। 

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Advertisement

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ
Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget