ਪੜਚੋਲ ਕਰੋ

Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 72,210 ਰੁਪਏ ਹੈ। ਪਿਛਲੇ ਦਿਨ ਕੀਮਤ 72,890 ਸੀ। ਇਸ

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 72,210 ਰੁਪਏ ਹੈ। ਪਿਛਲੇ ਦਿਨ ਕੀਮਤ 72,890 ਸੀ। ਇਸ ਦੇ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 78,760 ਰੁਪਏ ਪ੍ਰਤੀ 10 ਗ੍ਰਾਮ ਹੈ। ਬੀਤੇ ਦਿਨ 24 ਕੈਰੇਟ ਸੋਨੇ ਦੀ ਕੀਮਤ 79,500 ਰੁਪਏ ਸੀ। ਚਾਂਦੀ ਦੀ ਗੱਲ ਕਰਿਏ ਤਾਂ ਅੱਜ ਇਕ ਕਿਲੋ ਚਾਂਦੀ ਦਾ ਭਾਅ 96,600 ਰੁਪਏ ਹੈ। ਜਦੋਂ ਕਿ ਬੀਤੇ ਦਿਨੀਂ ਚਾਂਦੀ ਦੀ ਕੀਮਤ 93,900 ਰੁਪਏ ਸੀ। ਭਾਵ ਚਾਂਦੀ ਦੀ ਕੀਮਤ ਵਧੀ ਹੈ। ਇਸਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਭਾਰੀ ਵਾਧਾ ਵੇਖਣ ਨੂੰ ਮਿਲ ਸਕਦਾ ਹੈ।

ਪ੍ਰਤੀ ਗ੍ਰਾਮ ਸੋਨੇ ਦੀ ਕੀਮਤ

ਅੱਜ 22 ਕੈਰੇਟ ਸੋਨੇ ਦੀ ਕੀਮਤ 7,221 ਰੁਪਏ ਪ੍ਰਤੀ ਗ੍ਰਾਮ ਹੈ
24 ਕੈਰੇਟ ਸੋਨੇ ਦੀ ਕੀਮਤ 7,876 ਰੁਪਏ ਪ੍ਰਤੀ ਗ੍ਰਾਮ ਹੈ

ਲਖਨਊ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  

ਯੂਪੀ ਦੀ ਰਾਜਧਾਨੀ ਲਖਨਊ ਵਿੱਚ ਅੱਜ 22 ਕੈਰੇਟ ਸੋਨੇ ਦੀ ਪ੍ਰਤੀ 10 ਗ੍ਰਾਮ ਕੀਮਤ 72,210 ਰੁਪਏ ਹੈ। ਰਾਜਧਾਨੀ ਵਿੱਚ 24 ਕੈਰੇਟ ਸੋਨੇ ਦੀ ਕੀਮਤ 78,760 ਰੁਪਏ ਪ੍ਰਤੀ 10 ਗ੍ਰਾਮ ਹੈ।

ਗਾਜ਼ੀਆਬਾਦ ਵਿੱਚ ਸੋਨੇ ਦੀ ਕੀਮਤ

22 ਕੈਰੇਟ ਸੋਨਾ-ਪ੍ਰਤੀ 10 ਗ੍ਰਾਮ-72,210 ਰੁਪਏ
24 ਕੈਰੇਟ ਸੋਨੇ ਦੀ ਕੀਮਤ- ਪ੍ਰਤੀ 10 ਗ੍ਰਾਮ- 78,760 ਰੁਪਏ

ਨੋਇਡਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  

72,210 ਰੁਪਏ (22 ਕੈਰੇਟ)
78,760 ਰੁਪਏ (24 ਕੈਰੇਟ)


ਮੇਰਠ ਵਿੱਚ ਸੋਨੇ ਦੀ ਕੀਮਤ

72,210 ਰੁਪਏ (22 ਕੈਰੇਟ)
78,760 ਰੁਪਏ (24 ਕੈਰੇਟ)

ਆਗਰਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  

72,210 ਰੁਪਏ (22 ਕੈਰੇਟ)
78,760 ਰੁਪਏ (24 ਕੈਰੇਟ)

ਅਯੁੱਧਿਆ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ 

72,210 ਰੁਪਏ (22 ਕੈਰੇਟ)
78,760 ਰੁਪਏ (24 ਕੈਰੇਟ)

ਕਾਨਪੁਰ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ 

72,210 ਰੁਪਏ (22 ਕੈਰੇਟ)
78,760 ਰੁਪਏ (24 ਕੈਰੇਟ)

ਮਥੁਰਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ 

72,210 ਰੁਪਏ (22 ਕੈਰੇਟ)
78,760 ਰੁਪਏ (24 ਕੈਰੇਟ)

ਮਿਸਡ ਕਾਲ ਤੋਂ ਕੀਮਤ ਜਾਣੋ

22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੀਆਂ ਪ੍ਰਚੂਨ ਦਰਾਂ ਜਾਣਨ ਲਈ, ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਦੇ ਅੰਦਰ SMS ਰਾਹੀਂ ਦਰਾਂ ਉਪਲਬਧ ਹੋ ਜਾਣਗੀਆਂ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲਮਾਰਕ ਵੱਲ ਧਿਆਨ ਦਿਓ

ਸੋਨਾ ਖਰੀਦਣ ਸਮੇਂ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਦੇ ਅਧੀਨ ਕੰਮ ਕਰਦੀ ਹੈ।

 
  

 

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget