ਪੜਚੋਲ ਕਰੋ

Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?

Gold-Silver Rate Today: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੋਮਵਾਰ 11 ਨਵੰਬਰ ਨੂੰ ਸੋਨੇ ਦੀ ਕੀਮਤ ਅੱਜ ਸਸਤੀ ਹੋ ਗਈ ਹੈ। ਪਿਛਲੇ ਸ਼ੁੱਕਰਵਾਰ ਦੇ ਮੁਕਾਬਲੇ ਸੋਨੇ ਦੀ

Gold-Silver Rate Today: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੋਮਵਾਰ 11 ਨਵੰਬਰ ਨੂੰ ਸੋਨੇ ਦੀ ਕੀਮਤ ਅੱਜ ਸਸਤੀ ਹੋ ਗਈ ਹੈ। ਪਿਛਲੇ ਸ਼ੁੱਕਰਵਾਰ ਦੇ ਮੁਕਾਬਲੇ ਸੋਨੇ ਦੀ ਕੀਮਤ 'ਚ 200 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ 'ਚ 24 ਕੈਰੇਟ ਸੋਨੇ ਦੀ ਕੀਮਤ 79,300 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 72,000 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਜਦਕਿ ਚਾਂਦੀ 93,900 ਰੁਪਏ 'ਤੇ ਹੈ।

11 ਨਵੰਬਰ ਨੂੰ ਚਾਂਦੀ ਦੀ ਦਰ

ਦੇਸ਼ 'ਚ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 93,900 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ। ਬੀਤੇ ਸ਼ੁੱਕਰਵਾਰ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਚਾਂਦੀ ਵੀ 800 ਰੁਪਏ ਚੜ੍ਹ ਕੇ 94,600 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ। ਜਦਕਿ ਪਿਛਲੇ ਕਾਰੋਬਾਰੀ ਸੈਸ਼ਨ 'ਚ ਇਸ ਦੀ ਕੀਮਤ 93,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

22 ਕੈਰੇਟ: ₹79,400 ਪ੍ਰਤੀ 10 ਗ੍ਰਾਮ

ਭੁਵਨੇਸ਼ਵਰ, ਮੁੰਬਈ, ਕੋਲਕਾਤਾ ਵਿੱਚ ਸੋਨੇ ਦੀ ਦਰ

24 ਕੈਰੇਟ: ₹79,400 ਪ੍ਰਤੀ 10 ਗ੍ਰਾਮ

22 ਕੈਰੇਟ: ₹72,740 ਪ੍ਰਤੀ 10 ਗ੍ਰਾਮ

ਪਿਛਲੇ ਸ਼ੁੱਕਰਵਾਰ ਨੂੰ ਇਸ ਕੀਮਤ 'ਤੇ ਬੰਦ ਹੋਇਆ ਸੋਨਾ 

ਵਿਆਹਾਂ ਦੇ ਸੀਜ਼ਨ ਦੌਰਾਨ ਗਹਿਣਾ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਵਧਦੀ ਮੰਗ ਦੇ ਵਿਚਕਾਰ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਨਾ ਇੱਕ ਵਾਰ ਫਿਰ 500 ਰੁਪਏ ਵਧ ਕੇ 80,000 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀਰਵਾਰ ਨੂੰ 79,500 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਸੋਨੇ ਦੀ ਕੀਮਤ ਕਿਵੇਂ ਤੈਅ ਕੀਤੀ ਜਾਂਦੀ ਹੈ?

ਦੇਸ਼ ਭਰ ਵਿੱਚ ਸੋਨੇ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਸਥਿਤੀ ਅਤੇ ਮੁਦਰਾ ਵਟਾਂਦਰਾ ਦਰਾਂ ਸਮੇਤ ਕਈ ਕਾਰਕਾਂ 'ਤੇ ਨਿਰਭਰ ਕਰਦੀਆਂ ਹਨ। ਗਲੋਬਲ ਬਾਜ਼ਾਰ 'ਚ ਜਦੋਂ ਸੋਨੇ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਇਸ ਦਾ ਅਸਰ ਭਾਰਤੀ ਬਾਜ਼ਾਰ 'ਤੇ ਵੀ ਪੈਂਦਾ ਹੈ। ਇਸ ਤੋਂ ਇਲਾਵਾ ਤਿਉਹਾਰੀ ਸੀਜ਼ਨ ਦੌਰਾਨ ਮੰਗ ਵਧਣ ਨਾਲ ਵੀ ਸੋਨੇ ਦੀਆਂ ਕੀਮਤਾਂ ਵਧ ਜਾਂਦੀਆਂ ਹਨ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget