ਪੜਚੋਲ ਕਰੋ

Gold Silver Price Today: ਸੋਨਾ-ਚਾਂਦੀ ਅੱਜ ਮਹਿੰਗਾ ਜਾ ਸਸਤਾ? ਚਾਂਦੀ 4,400 ਰੁਪਏ ਵਧੀ; ਜਾਣੋ 10 ਗ੍ਰਾਮ ਸੋਨੇ ਦਾ ਕੀ ਰੇਟ...

Gold Silver Price Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਉਤਰਾਅ-ਚੜ੍ਹਾਅ ਤੋਂ ਬਾਅਦ ਹੁਣ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਦਰਅਸਲ, ਅੱਜ 12 ਮਈ...

Show Quick Read
Key points generated by AI, verified by newsroom
  • MCX 'ਤੇ ਸੋਨਾ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ।
  • ਸ਼ੁਰੂਆਤੀ ਕਾਰੋਬਾਰ 'ਚ ਚਾਂਦੀ 4,444 ਰੁਪਏ, ਸੋਨਾ 580 ਰੁਪਏ ਵਧਿਆ।
  • ਸਰਾਫਾ ਬਾਜ਼ਾਰ 'ਚ 24 ਕੈਰੇਟ ਸੋਨਾ 540 ਰੁਪਏ, ਚਾਂਦੀ 15,000 ਰੁਪਏ ਮਹਿੰਗੀ।
  • ਅੰਤਰਰਾਸ਼ਟਰੀ ਤਣਾਅ ਤੇ ਵਿਦੇਸ਼ੀ ਮੁਦਰਾ ਬਚਾਉਣ ਦੀ ਅਪੀਲ ਕਾਰਨ ਕੀਮਤਾਂ ਵਧੀਆਂ।

Gold Silver Price Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਉਤਰਾਅ-ਚੜ੍ਹਾਅ ਤੋਂ ਬਾਅਦ ਹੁਣ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਦਰਅਸਲ, ਅੱਜ 12 ਮਈ, 2026 ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਚਾਂਦੀ ਦੀ ਕੀਮਤ ਵਿੱਚ 4,400 ਰੁਪਏ ਤੋਂ ਵੱਧ ਦਾ ਉਛਾਲ ਆਇਆ, ਜਦੋਂ ਕਿ ਸੋਨਾ ਵੀ ਲਗਭਗ 580 ਰੁਪਏ ਮਹਿੰਗਾ ਹੋ ਗਿਆ।

MCX 'ਤੇ ਸੋਨੇ-ਚਾਂਦੀ ਦਾ ਹਾਲ 

ਸ਼ੁਰੂਆਤੀ ਕਾਰੋਬਾਰ ਵਿੱਚ ਚਾਂਦੀ 4,444 ਰੁਪਏ ਦੀ ਤੇਜ਼ੀ ਨਾਲ 2,82,755 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ। ਇਸੇ ਤਰ੍ਹਾਂ, 10 ਗ੍ਰਾਮ ਸੋਨਾ 580 ਰੁਪਏ ਦੀ ਵਾਧੇ ਨਾਲ 1,54,243 ਰੁਪਏ ਤੱਕ ਉਛਲਿਆ। ਹਾਲਾਂਕਿ, ਕਾਰੋਬਾਰ ਦੇ ਕੁਝ ਸਮੇਂ ਬਾਅਦ ਕੀਮਤਾਂ ਵਿੱਚ ਮਾਮੂਲੀ ਸਥਿਰਤਾ ਵੀ ਦੇਖੀ ਗਈ।

ਸਰਾਫਾ ਬਾਜ਼ਾਰ ਵਿੱਚ ਅੱਜ ਦੀਆਂ ਕੀਮਤਾਂ (ਪ੍ਰਤੀ 10 ਗ੍ਰਾਮ)

 24 ਕੈਰੇਟ ਸੋਨਾ: 1,53,980 ਰੁਪਏ (540 ਰੁਪਏ ਦੀ ਤੇਜ਼ੀ)
22 ਕੈਰੇਟ ਸੋਨਾ: 1,41,150 ਰੁਪਏ (500 ਰੁਪਏ ਦੀ ਤੇਜ਼ੀ)
18 ਕੈਰੇਟ ਸੋਨਾ: 1,15,490 ਰੁਪਏ (410 ਰੁਪਏ ਦੀ ਤੇਜ਼ੀ)

ਚਾਂਦੀ (ਪ੍ਰਤੀ ਕਿਲੋ): ਚਾਂਦੀ ਦੀਆਂ ਕੀਮਤਾਂ ਵਿੱਚ 15,000 ਰੁਪਏ ਦਾ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ।

ਮੁੱਖ ਸ਼ਹਿਰਾਂ ਵਿੱਚ 24 ਕੈਰੇਟ ਸੋਨੇ ਦੇ ਭਾਅ:

ਦਿੱਲੀ: 1,54,130 ਰੁਪਏ
ਮੁੰਬਈ: 1,53,980 ਰੁਪਏ
ਕੋਲਕਾਤਾ: 1,53,980 ਰੁਪਏ
ਚੇਨਈ: 1,56,330 ਰੁਪਏ
ਲਖਨਊ: 1,54,130 ਰੁਪਏ


ਇੱਥ ਕੀਮਤਾਂ ਵਧਣ ਦੇ ਮੁੱਖ ਕਾਰਨ ਜਾਣੋ 

ਮਾਹਰਾਂ ਅਨੁਸਾਰ, ਅੰਤਰਰਾਸ਼ਟਰੀ ਪੱਧਰ 'ਤੇ ਅਮਰੀਕਾ ਅਤੇ ਈਰਾਨ ਵਿਚਾਲੇ ਵਧਿਆ ਤਣਾਅ ਇਸ ਤੇਜ਼ੀ ਦਾ ਮੁੱਖ ਕਾਰਨ ਹੈ। ਅਮਰੀਕਾ ਵੱਲੋਂ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਠੁਕਰਾਉਣ ਤੋਂ ਬਾਅਦ ਪੱਛਮੀ ਏਸ਼ੀਆ ਵਿੱਚ ਸੰਘਰਸ਼ ਵਧਣ ਦਾ ਡਰ ਹੈ, ਜਿਸ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵੀ ਉੱਪਰ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵਿਦੇਸ਼ੀ ਮੁਦਰਾ ਬਚਾਉਣ ਲਈ ਲੋਕਾਂ ਨੂੰ ਇੱਕ ਸਾਲ ਲਈ ਗੈਰ-ਜ਼ਰੂਰੀ ਸੋਨੇ ਦੀ ਖਰੀਦ ਟਾਲਣ ਦੀ ਅਪੀਲ ਕੀਤੀ ਹੈ, ਜਿਸਦਾ ਅਸਰ ਵੀ ਬਾਜ਼ਾਰ 'ਤੇ ਦੇਖਿਆ ਜਾ ਰਿਹਾ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Frequently Asked Questions

ਅੱਜ ਸੋਨਾ ਅਤੇ ਚਾਂਦੀ ਕਿੰਨੇ ਮਹਿੰਗੇ ਹੋਏ ਹਨ?

ਅੱਜ MCX 'ਤੇ ਚਾਂਦੀ 4,400 ਰੁਪਏ ਤੋਂ ਵੱਧ ਅਤੇ ਸੋਨਾ ਲਗਭਗ 580 ਰੁਪਏ ਮਹਿੰਗਾ ਹੋਇਆ ਹੈ। ਸਰਾਫਾ ਬਾਜ਼ਾਰ ਵਿੱਚ ਚਾਂਦੀ 15,000 ਰੁਪਏ ਅਤੇ ਸੋਨਾ 400-500 ਰੁਪਏ ਵਧਿਆ ਹੈ।

MCX 'ਤੇ ਅੱਜ ਸੋਨੇ-ਚਾਂਦੀ ਦੀ ਕੀਮਤ ਕਿੰਨੀ ਰਹੀ?

MCX 'ਤੇ ਸਵੇਰੇ ਚਾਂਦੀ 2,82,755 ਰੁਪਏ ਪ੍ਰਤੀ ਕਿਲੋ ਅਤੇ 10 ਗ੍ਰਾਮ ਸੋਨਾ 1,54,243 ਰੁਪਏ ਤੱਕ ਪਹੁੰਚ ਗਿਆ ਸੀ।

ਸਰਾਫਾ ਬਾਜ਼ਾਰ ਵਿੱਚ 24 ਕੈਰੇਟ ਸੋਨੇ ਦੀ ਅੱਜ ਦੀ ਕੀਮਤ ਕੀ ਹੈ?

ਸਰਾਫਾ ਬਾਜ਼ਾਰ ਵਿੱਚ 24 ਕੈਰੇਟ ਸੋਨਾ 1,53,980 ਰੁਪਏ ਪ੍ਰਤੀ 10 ਗ੍ਰਾਮ ਰਿਹਾ, ਜੋ ਕਿ 540 ਰੁਪਏ ਦਾ ਵਾਧਾ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਇਹ ਤੇਜ਼ੀ ਕਿਉਂ ਆਈ ਹੈ?

ਅੰਤਰਰਾਸ਼ਟਰੀ ਪੱਧਰ 'ਤੇ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਅਤੇ ਭਾਰਤ ਵਿੱਚ ਗੈਰ-ਜ਼ਰੂਰੀ ਸੋਨੇ ਦੀ ਖਰੀਦ ਟਾਲਣ ਦੀ ਅਪੀਲ ਕਾਰਨ ਕੀਮਤਾਂ ਵਧੀਆਂ ਹਨ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget