ਪੜਚੋਲ ਕਰੋ

Gold Silver Rate Today: ਸੋਨੇ-ਚਾਂਦੀ ਦੀਆਂ ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਸਸਤਾ? 10 ਗ੍ਰਾਮ ਦਾ ਇੰਨਾ ਰੇਟ...

Gold Silver Rate Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ। ਜਿਸਦੇ ਚੱਲਦੇ ਗਾਹਕਾਂ ਵਿਚਾਲੇ ਖੁਸ਼ੀ ਦੀ ਲਹਿਰ ਹੈ। ਦੱਸ ਦੇਈਏ ਕਿ ਰਾਤ 8:30 ਵਜੇ ਭਾਰੀ ਗਿਰਾਵਟ ਆਈ। ਜਿਸਦੇ ਚੱਲਦੇ ਚਾਂਦੀ ਦੀਆਂ ਕੀਮਤਾਂ...

Gold Silver Rate Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ। ਜਿਸਦੇ ਚੱਲਦੇ ਗਾਹਕਾਂ ਵਿਚਾਲੇ ਖੁਸ਼ੀ ਦੀ ਲਹਿਰ ਹੈ। ਦੱਸ ਦੇਈਏ ਕਿ ਰਾਤ 8:30 ਵਜੇ ਭਾਰੀ ਗਿਰਾਵਟ ਆਈ। ਜਿਸਦੇ ਚੱਲਦੇ ਚਾਂਦੀ ਦੀਆਂ ਕੀਮਤਾਂ ਜਲਦੀ ਹੀ 2.26 ਲੱਖ ਰੁਪਏ ਦੇ ਨੇੜੇ ਪਹੁੰਚ ਗਈਆਂ। ਸੋਨੇ ਦੀਆਂ ਕੀਮਤਾਂ ਵਿੱਚ ਵੀ ਰਿਕਾਰਡ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਮਲਟੀ-ਕਮੋਡਿਟੀ ਮਾਰਕੀਟ (MCX) 'ਤੇ ਪ੍ਰਤੀਬਿੰਬਤ ਹੋਈ। ਮੰਗਲਵਾਰ ਰਾਤ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨਾ ਕਰੀਬ 3,800 ਰੁਪਏ ਤੱਕ ਟੁੱਟ ਗਿਆ, ਜਦਕਿ ਚਾਂਦੀ ਦੀਆਂ ਕੀਮਤਾਂ ਵਿੱਚ 5.58 ਫੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਮੰਗਲਵਾਰ ਰਾਤ ਨੂੰ MCX 'ਤੇ 5 ਮਾਰਚ ਦੇ ਵਾਅਦਾ ਬਾਜ਼ਾਰ ਲਈ ਚਾਂਦੀ ਦੀ ਕੀਮਤ 13,378 ਰੁਪਏ ਪ੍ਰਤੀ ਕਿਲੋ ਡਿੱਗ ਕੇ 2,26,513 ਰੁਪਏ 'ਤੇ ਆ ਗਈ ਹੈ। ਸੋਨੇ ਦੀਆਂ ਕੀਮਤਾਂ ਵਿੱਚ ਵੀ ਰਿਕਾਰਡ ਗਿਰਾਵਟ ਦੇਖੀ ਗਈ ਹੈ। 2 ਅਪ੍ਰੈਲ ਦੇ ਵਾਅਦਾ ਬਾਜ਼ਾਰ ਲਈ 10 ਗ੍ਰਾਮ ਸੋਨੇ ਦੀ ਕੀਮਤ 3,796 ਰੁਪਏ (2.45%) ਦੀ ਗਿਰਾਵਟ ਨਾਲ 1,50,964 ਰੁਪਏ 'ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਹੈ।

ਰਿਕਾਰਡ ਪੱਧਰ 'ਤੋਂ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ

ਦੱਸ ਦੇਈਏ ਕਿ 29 ਜਨਵਰੀ ਨੂੰ ਸੋਨਾ ਅਤੇ ਚਾਂਦੀ ਦੇ ਭਾਅ ਨੇ ਰਿਕਾਰਡ ਹਾਈ ਲੈਵਲ ਲਗਾਇਆ ਸੀ। ਚਾਂਦੀ ਦਾ ਰਿਕਾਰਡ ਹਾਈ ਲੈਵਲ 4.20 ਲੱਖ ਰੁਪਏ ਹੈ, ਜਿੱਥੋਂ ਚਾਂਦੀ ਹੁਣ 1.93 ਲੱਖ ਰੁਪਏ ਤੋਂ ਜ਼ਿਆਦਾ ਸਸਤੀ ਹੋ ਚੁੱਕੀ ਹੈ। ਉਥੇ ਹੀ ਸੋਨੇ ਦਾ ਰਿਕਾਰਡ ਹਾਈ ਲੈਵਲ 1.93 ਲੱਖ ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਹਿਸਾਲ ਨਾਲ ਤਾਂ ਸੋਨਾ 43 ਹਜ਼ਾਰ ਰੁਪਏ ਤੋਂ ਜ਼ਿਆਦਾ ਸਸਤਾ ਹੋਇਆ ਹੈ।

ਇੰਟਰਨੈਸ਼ਨਲ ਪੱਧਰ 'ਤੇ ਸੋਨਾ-ਚਾਂਦੀ ਦੀ ਕੀਮਤ

ਅੰਤਰਰਾਸ਼ਟਰੀ ਪੱਧਰ 'ਤੇ ਸੋਨਾ 4,920 – 4,950 ਡਾਲਰ ਪ੍ਰਤੀ ਔਂਸ ਅਤੇ ਚਾਂਦੀ 74 – 75 ਡਾਲਰ ਪ੍ਰਤੀ ਔਂਸ ਦੇ ਆਸ-ਪਾਸ ਕਾਰੋਬਾਰ ਕਰ ਰਹੀ ਸੀ। ਮਾਹਰਾਂ ਦਾ ਮੰਨਣਾ ਹੈ ਕਿ ਮੁਨਾਫਾਖੋਰੀ ਅਤੇ ਡਾਲਰ ਦੀ ਮਜ਼ਬੂਤੀ ਇਸ ਵੱਡੀ ਗਿਰਾਵਟ ਦੇ ਮੁੱਖ ਕਾਰਨ ਹਨ। ਇਸ ਗਿਰਾਵਟ ਕਾਰਨ ਗੋਲਡ ਅਤੇ ਸਿਲਵਰ ETFs ਵਿੱਚ ਵੀ 3 ਫੀਸਦੀ ਤੋਂ ਵੱਧ ਦੀ ਗਿਰਾਵਟ ਦੇਖੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget