ਪੜਚੋਲ ਕਰੋ

Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਫੜ੍ਹੀ ਰਫਤਾਰ, ਜਾਣੋ 22 ਅਤੇ 24 ਕੈਰੇਟ ਦਾ ਕਿੰਨਾ ਵਧਿਆ ਭਾਅ

Gold-Silver Rate Today: ਤਿਉਹਾਰਾਂ ਦੇ ਸੀਜ਼ਨ ਤੋਂ ਬਾਅਦ ਬਾਜ਼ਾਰਾਂ 'ਚ ਵਿਆਹਾਂ ਦੇ ਸੀਜ਼ਨ ਨੂੰ ਲੈ ਹਲਚਲ ਮੱਚੀ ਹੋਈ ਹੈ। ਲੋਕ ਵੱਡੇ ਪੱਧਰ 'ਤੇ ਸੋਨਾ ਅਤੇ ਚਾਂਦੀ ਖਰੀਦਦੇ ਹਨ। ਅਜਿਹੇ 'ਚ ਜੇਕਰ ਤੁਸੀਂ ਵੀ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਇਸ

Gold-Silver Rate Today: ਤਿਉਹਾਰਾਂ ਦੇ ਸੀਜ਼ਨ ਤੋਂ ਬਾਅਦ ਬਾਜ਼ਾਰਾਂ 'ਚ ਵਿਆਹਾਂ ਦੇ ਸੀਜ਼ਨ ਨੂੰ ਲੈ ਹਲਚਲ ਮੱਚੀ ਹੋਈ ਹੈ। ਲੋਕ ਵੱਡੇ ਪੱਧਰ 'ਤੇ ਸੋਨਾ ਅਤੇ ਚਾਂਦੀ ਖਰੀਦਦੇ ਹਨ। ਅਜਿਹੇ 'ਚ ਜੇਕਰ ਤੁਸੀਂ ਵੀ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਇਸ ਦੀ ਸ਼ੁੱਧਤਾ ਅਤੇ ਕੈਰੇਟ ਦੀ ਚੰਗੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਨ੍ਹੀਂ ਦਿਨੀਂ ਬਾਜ਼ਾਰਾਂ 'ਚ ਸੋਨੇ 'ਚ ਮਿਲਾਵਟ ਅਤੇ ਗੁਣਵੱਤਾ ਨੂੰ ਲੈ ਕੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।

ਭਾਰਤ ਵਿੱਚ ਸੋਨੇ ਦੀ ਕੀਮਤ ਜਾਣਨ ਤੋਂ ਪਹਿਲਾਂ, 24 ਕੈਰੇਟ ਅਤੇ 22 ਕੈਰੇਟ ਸੋਨੇ ਵਿੱਚ ਅੰਤਰ ਜਾਣਨਾ ਜ਼ਰੂਰੀ ਹੈ। 24 ਕੈਰੇਟ ਸੋਨਾ ਸਿਰਫ 100 ਪ੍ਰਤੀਸ਼ਤ ਸ਼ੁੱਧ ਸੋਨਾ ਹੈ ਜਿਸ ਵਿੱਚ ਕਿਸੇ ਹੋਰ ਧਾਤ ਦੀ ਮਿਲਾਵਟ ਨਹੀਂ ਹੁੰਦੀ। ਇਸ ਦੇ ਨਾਲ ਹੀ, 22 ਕੈਰੇਟ ਸੋਨੇ ਵਿੱਚ ਚਾਂਦੀ ਜਾਂ ਤਾਂਬੇ ਵਰਗੀ ਮਿਸ਼ਰਤ ਧਾਤ ਮਿਲਾਈ ਜਾਂਦੀ ਹੈ, ਜਿਸ ਵਿੱਚ 91.67 ਪ੍ਰਤੀਸ਼ਤ ਸ਼ੁੱਧ ਸੋਨਾ ਹੁੰਦਾ ਹੈ। ਭਾਰਤ ਵਿੱਚ ਸੋਨੇ ਦੀ ਬਹੁਤ ਮਹੱਤਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ ਸਭ ਤੋਂ ਮਹੱਤਵਪੂਰਨ ਨਿਵੇਸ਼ਾਂ ਵਿੱਚੋਂ ਇੱਕ ਹੈ। ਭਾਰਤ ਵਿੱਚ ਸੋਨੇ ਦੀ ਕੀਮਤ ਕੇਵਲ ਗਹਿਣਿਆਂ ਦੇ ਰੂਪ ਵਿੱਚ ਹੀ ਨਹੀਂ ਸਗੋਂ ਕਲਾ ਅਤੇ ਸਿੱਕਿਆਂ ਦੇ ਰੂਪ ਵਿੱਚ ਵੀ ਵਧੀ ਹੈ। ਇਸ ਲਈ ਇਸ ਦੀਆਂ ਕੀਮਤਾਂ ਦਿਨ-ਬ-ਦਿਨ ਵਧਦੀਆਂ ਰਹਿੰਦੀਆਂ ਹਨ।

ਦੇਸ਼ ਭਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ 

ਅੱਜ ਭਾਰਤ ਵਿੱਚ ਸੋਨੇ ਦੀ ਕੀਮਤ 24 ਕੈਰੇਟ ਲਈ ₹79,627 ਪ੍ਰਤੀ 10 ਗ੍ਰਾਮ, 22 ਕੈਰੇਟ ਲਈ ₹73,357 ਪ੍ਰਤੀ 10 ਗ੍ਰਾਮ ਅਤੇ 18 ਕੈਰੇਟ ਲਈ ₹60,020 ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ, ਚਾਂਦੀ ਦੀਆਂ ਰੋਜ਼ਾਨਾ ਕੀਮਤਾਂ 'ਤੇ ਨਜ਼ਰ ਰੱਖਣ ਨਾਲ ਤੁਹਾਨੂੰ ਬਿਹਤਰ ਨਿਵੇਸ਼ ਕਰਨ ਵਿੱਚ ਮਦਦ ਮਿਲ ਸਕਦੀ ਹੈ। ਅੱਜ ਭਾਰਤ ਵਿੱਚ ਚਾਂਦੀ ਦੀ ਕੀਮਤ ₹939.52 ਪ੍ਰਤੀ 10 ਗ੍ਰਾਮ, ₹9,395.20 ਪ੍ਰਤੀ 100 ਗ੍ਰਾਮ ਅਤੇ ₹93,952 ਪ੍ਰਤੀ 1 ਕਿਲੋਗ੍ਰਾਮ ਹੈ।

ਸੋਨਾ ਖਰੀਦਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ 

ਦੱਸ ਦੇਈਏ ਕਿ 1 ਜੁਲਾਈ, 2021 ਤੋਂ ਹਾਲਮਾਰਕਿੰਗ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ, ਸੋਨੇ 'ਤੇ ਤਿੰਨ ਤਰ੍ਹਾਂ ਦੇ ਨਿਸ਼ਾਨ ਹਨ। ਇਹਨਾਂ ਵਿੱਚ BIS ਲੋਗੋ, ਸ਼ੁੱਧਤਾ ਦਾ ਗ੍ਰੇਡ ਅਤੇ 6 ਅੰਕਾਂ ਦਾ ਅਲਫਾਨਿਊਮੇਰਿਕ ਕੋਡ ਜਿਸਨੂੰ HUID ਵੀ ਕਿਹਾ ਜਾਂਦਾ ਹੈ। 24 ਕੈਰੇਟ ਸੋਨਾ ਸਭ ਤੋਂ ਸ਼ੁੱਧ ਹੁੰਦਾ ਹੈ ਪਰ ਗਹਿਣੇ 24 ਕੈਰੇਟ ਸੋਨੇ ਦੇ ਨਹੀਂ ਹੁੰਦੇ। ਗਹਿਣਿਆਂ ਲਈ 18 ਤੋਂ 22 ਕੈਰਟ ਸੋਨੇ ਦੀ ਵਰਤੋਂ ਕੀਤੀ ਜਾਂਦੀ ਹੈ। ਜੇਕਰ ਤੁਸੀਂ ਸ਼ੁੱਧ ਸੋਨੇ ਦੇ ਗਹਿਣੇ ਖਰੀਦਣਾ ਚਾਹੁੰਦੇ ਹੋ, ਤਾਂ ਯਕੀਨੀ ਤੌਰ 'ਤੇ ਹਾਲਮਾਰਕ ਦੀ ਜਾਂਚ ਕਰੋ। ਜੇਕਰ ਗਹਿਣਿਆਂ 'ਤੇ ਹਾਲਮਾਰਕ ਨਹੀਂ ਹੈ ਤਾਂ ਸੋਨਾ ਨਹੀਂ ਖਰੀਦਣਾ ਚਾਹੀਦਾ।


  

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget