ਪੜਚੋਲ ਕਰੋ

Gold Silver Rate Today: ਸੋਨਾ 35,000 ਰੁਪਏ ਡਿੱਗਣ ਤੋਂ ਬਾਅਦ ਜਾਣੋ ਬੁੱਧਵਾਰ ਨੂੰ ਕੀ ਰੇਟ? ਇਨ੍ਹਾਂ ਸ਼ਹਿਰਾਂ 'ਚ 10 ਗ੍ਰਾਮ ਸਣੇ 22-24 ਕੈਰੇਟ ਇੰਨਾ ਸਸਤਾ...

Gold Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਸੋਨੇ ਦੀ ਕੀਮਤ ਵਿੱਚ ਬੀਤੇ ਦਿਨ ਦੇ ਮੁਕਾਬਲੇ 2,400 ਰੁਪਏ ਦਾ ਭਾਰੀ ਵਾਧਾ ਹੋਇਆ ਹੈ। ਪਿਛਲੇ ਹਫ਼ਤੇ ਸੋਨਾ 95,000 ਰੁਪਏ...

Gold Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਸੋਨੇ ਦੀ ਕੀਮਤ ਵਿੱਚ ਬੀਤੇ ਦਿਨ ਦੇ ਮੁਕਾਬਲੇ 2,400 ਰੁਪਏ ਦਾ ਭਾਰੀ ਵਾਧਾ ਹੋਇਆ ਹੈ। ਪਿਛਲੇ ਹਫ਼ਤੇ ਸੋਨਾ 95,000 ਰੁਪਏ ਦੀ ਕੀਮਤ 'ਤੇ ਪਹੁੰਚ ਗਿਆ ਸੀ ਪਰ ਇਹ ਇੱਕ ਵਾਰ ਫਿਰ 97,500 ਰੁਪਏ ਦੇ ਪੱਧਰ 'ਤੇ ਆ ਗਿਆ ਹੈ। 24 ਕੈਰੇਟ ਸੋਨੇ ਦੀ ਕੀਮਤ 97,600 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ ਅਤੇ 22 ਕੈਰੇਟ ਸੋਨੇ ਦੀ ਕੀਮਤ 89,400 ਰੁਪਏ ਹੈ। ਇੱਥੇ ਜਾਣੋ ਕਿ ਅੱਜ ਬੁੱਧਵਾਰ 21 ਮਈ 2025 ਨੂੰ ਸੋਨੇ ਅਤੇ ਚਾਂਦੀ ਦੀ ਕੀਮਤ ਕੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨੇ ਵਿੱਚ ਵੱਡੀ ਗਿਰਾਵਟ ਵੇਖੀ ਗਈ ਸੀ। ਇਸਦੀ ਕੀਮਤ ਵਿੱਚ ਅਚਾਨਕ 18 ਮਈ ਨੂੰ 35,000 ਰੁਪਏ ਗਿਰਾਵਟ ਵੇਖੀ ਗਈ ਸੀ। ਉਸ ਦੇ ਮੁਕਾਬਲੇ ਵਿੱਚ ਸੋਨੇ-ਚਾਂਦੀ ਵਿੱਚ ਥੋੜ੍ਹਾ ਵਾਧਾ ਵੇਖਿਆ ਗਿਆ ਹੈ। 

ਦਿੱਲੀ- ਮੁੰਬਈ ਵਿੱਚ 21 ਮਈ 2025 ਨੂੰ ਸੋਨੇ ਦੀ ਕੀਮਤ

ਬੁੱਧਵਾਰ 21 ਮਈ 2025 ਨੂੰ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 89,450 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 97,570 ਰੁਪਏ ਪ੍ਰਤੀ 10 ਗ੍ਰਾਮ ਰਹੀ। ਮੁੰਬਈ ਵਿੱਚ, 22 ਕੈਰੇਟ ਸੋਨਾ 89,300 ਰੁਪਏ ਅਤੇ 24 ਕੈਰੇਟ ਸੋਨਾ 97,420 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

ਚਾਂਦੀ ਦਾ ਰੇਟ

ਬੁੱਧਵਾਰ, 21 ਮਈ, 2025 ਨੂੰ, ਚਾਂਦੀ ਦੀ ਕੀਮਤ 1,00,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਅੱਜ ਚਾਂਦੀ ਕੱਲ੍ਹ ਦੇ ਮੁਕਾਬਲੇ 2,000 ਰੁਪਏ ਮਹਿੰਗੀ ਹੋ ਗਈ ਹੈ।

ਕਿਵੇਂ ਨਿਰਧਾਰਤ ਕੀਤੀ ਜਾਂਦੀ ਸੋਨੇ ਦੀ ਕੀਮਤ ?

ਭਾਰਤ ਵਿੱਚ ਸੋਨੇ ਦੀ ਕੀਮਤ ਕਈ ਕਾਰਨਾਂ ਕਰਕੇ ਬਦਲਦੀ ਰਹਿੰਦੀ ਹੈ, ਜਿਵੇਂ ਕਿ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਕੀਮਤਾਂ, ਸਰਕਾਰੀ ਟੈਕਸ ਅਤੇ ਰੁਪਏ ਦੇ ਮੁੱਲ ਵਿੱਚ ਉਤਰਾਅ-ਚੜ੍ਹਾਅ। ਸੋਨਾ ਨਾ ਸਿਰਫ਼ ਨਿਵੇਸ਼ ਦਾ ਸਾਧਨ ਹੈ, ਸਗੋਂ ਸਾਡੀਆਂ ਪਰੰਪਰਾਵਾਂ ਅਤੇ ਤਿਉਹਾਰਾਂ ਦਾ ਇੱਕ ਮਹੱਤਵਪੂਰਨ ਹਿੱਸਾ ਵੀ ਹੈ। ਇਸਦੀ ਮੰਗ ਖਾਸ ਕਰਕੇ ਵਿਆਹਾਂ ਅਤੇ ਤਿਉਹਾਰਾਂ ਦੌਰਾਨ ਵਧਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget