ਪੜਚੋਲ ਕਰੋ

Gold Silver Price Today: ਲਗਾਤਾਰ ਵਾਧੇ ਤੋਂ ਬਾਅਦ ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਅੱਜ 22 ਅਤੇ 24 ਕੈਰੇਟ ਦਾ ਤਾਜ਼ਾ ਰੇਟ

Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 73,140 ਰੁਪਏ ਹੈ। ਪਿਛਲੇ ਦਿਨ ਕੀਮਤ 73,150 ਸੀ। ਇਸ ਦੇ ਨਾਲ ਹੀ ਅੱਜ

Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 73,140 ਰੁਪਏ ਹੈ। ਪਿਛਲੇ ਦਿਨ ਕੀਮਤ 73,150 ਸੀ। ਇਸ ਦੇ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 79,780 ਰੁਪਏ ਪ੍ਰਤੀ 10 ਗ੍ਰਾਮ ਹੈ। ਬੀਤੇ ਦਿਨੀਂ 24 ਕੈਰੇਟ ਸੋਨੇ ਦੀ ਕੀਮਤ 79,790 ਰੁਪਏ ਸੀ। ਹਾਲਾਂਕਿ ਬਾਜ਼ਾਰ ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।

ਪ੍ਰਤੀ ਗ੍ਰਾਮ ਸੋਨੇ ਦੀ ਕੀਮਤ
ਅੱਜ 22 ਕੈਰੇਟ ਸੋਨੇ ਦੀ ਕੀਮਤ 7,314 ਰੁਪਏ ਪ੍ਰਤੀ ਗ੍ਰਾਮ ਹੈ
24 ਕੈਰੇਟ ਸੋਨੇ ਦੀ ਕੀਮਤ 7,978 ਰੁਪਏ ਪ੍ਰਤੀ ਗ੍ਰਾਮ ਹੈ।

ਲਖਨਊ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  
ਯੂਪੀ ਦੀ ਰਾਜਧਾਨੀ ਲਖਨਊ ਵਿੱਚ ਅੱਜ 22 ਕੈਰੇਟ ਸੋਨਾ ਪ੍ਰਤੀ 10 ਗ੍ਰਾਮ 73,140 ਰੁਪਏ ਹੈ। ਰਾਜਧਾਨੀ ਵਿੱਚ 24 ਕੈਰੇਟ ਸੋਨੇ ਦੀ ਪ੍ਰਤੀ 10 ਗ੍ਰਾਮ ਦੀ ਕੀਮਤ 79,780 ਰੁਪਏ ਹੈ।

ਗਾਜ਼ੀਆਬਾਦ ਵਿੱਚ ਸੋਨੇ ਦੀ ਕੀਮਤ
22 ਕੈਰੇਟ ਸੋਨਾ-ਪ੍ਰਤੀ 10 ਗ੍ਰਾਮ-73,140 ਰੁਪਏ
24 ਕੈਰੇਟ ਸੋਨੇ ਦੀ ਕੀਮਤ- ਪ੍ਰਤੀ 10 ਗ੍ਰਾਮ- 79,780 ਰੁਪਏ

ਨੋਇਡਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  
73,140 ਰੁਪਏ (22 ਕੈਰੇਟ)
79,780 ਰੁਪਏ (24 ਕੈਰੇਟ)

ਮੇਰਠ ਵਿੱਚ ਸੋਨੇ ਦੀ ਕੀਮਤ
73,140 ਰੁਪਏ (22 ਕੈਰੇਟ)
79,780 ਰੁਪਏ (24 ਕੈਰੇਟ)

ਆਗਰਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  
73,140 ਰੁਪਏ (22 ਕੈਰੇਟ)
79,780 ਰੁਪਏ (24 ਕੈਰੇਟ)

ਅਯੁੱਧਿਆ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  
73,140 ਰੁਪਏ (22 ਕੈਰੇਟ)
79,780 ਰੁਪਏ (24 ਕੈਰੇਟ)

ਕਾਨਪੁਰ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  
73,140 ਰੁਪਏ (22 ਕੈਰੇਟ)
79,780 ਰੁਪਏ (24 ਕੈਰੇਟ)

ਮਥੁਰਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ  
73,140 ਰੁਪਏ (22 ਕੈਰੇਟ)
79,780 ਰੁਪਏ (24 ਕੈਰੇਟ)

ਮਿਸਡ ਕਾਲ ਤੋਂ ਕੀਮਤ ਜਾਣੋ

22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ, ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਦੇ ਅੰਦਰ ਐਸਐਮਐਸ ਰਾਹੀਂ ਦਰਾਂ ਉਪਲਬਧ ਹੋ ਜਾਣਗੀਆਂ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲਮਾਰਕ ਵੱਲ ਰੱਖੋ ਧਿਆਨ  

ਲੋਕ ਸੋਨਾ ਖਰੀਦਣ ਸਮੇਂ ਇਸ ਦੀ ਗੁਣਵੱਤਾ ਦਾ ਧਿਆਨ ਜ਼ਰੂਰ ਰੱਖਣ। ਗਾਹਕ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਅਤੇ ਰੈਗੁਲੈਸ਼ਨ ਦਾ ਕੰਮ ਕਰਦੀ ਹੈ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget