ਪੜਚੋਲ ਕਰੋ

Gold Silver Rate Today: ਸੋਨੇ ਦੀਆਂ ਸੋਮਵਾਰ ਨੂੰ ਧੜੰਮ ਡਿੱਗੀਆਂ ਕੀਮਤਾਂ, ਚਾਂਦੀ 1 ਲੱਖ ਤੋਂ ਪਾਰ; ਜਾਣੋ 10 ਗ੍ਰਾਮ ਸਣੇ 22-24 ਕੈਰੇਟ ਕਿੰਨਾ ਸਸਤਾ?

Gold Silver Rate Today: ਪਿਛਲੇ ਹਫ਼ਤੇ ਦੇ ਮੁਕਾਬਲੇ ਸੋਨੇ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਸੋਨੇ ਦੀ ਕੀਮਤ 400 ਰੁਪਏ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। 24 ਕੈਰੇਟ ਸੋਨੇ ਦੀ ਕੀਮਤ 97,700 ਰੁਪਏ ਅਤੇ 22 ਕੈਰੇਟ ਸੋਨੇ...

Gold Silver Rate Today: ਪਿਛਲੇ ਹਫ਼ਤੇ ਦੇ ਮੁਕਾਬਲੇ ਸੋਨੇ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਸੋਨੇ ਦੀ ਕੀਮਤ 400 ਰੁਪਏ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। 24 ਕੈਰੇਟ ਸੋਨੇ ਦੀ ਕੀਮਤ 97,700 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 89,600 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਇੱਥੇ ਜਾਣੋ ਕਿ ਅੱਜ ਸੋਮਵਾਰ 26 ਮਈ 2025 ਨੂੰ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ ਕੀ ਸੀ।

26 ਮਈ 2025 ਨੂੰ ਦਿੱਲੀ-ਮੁੰਬਈ ਵਿੱਚ ਸੋਨੇ ਦੀ ਕੀਮਤ

ਵੀਰਵਾਰ 26 ਮਈ 2025 ਨੂੰ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 89,650 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 97,700 ਰੁਪਏ ਪ੍ਰਤੀ 10 ਗ੍ਰਾਮ ਸੀ। ਮੁੰਬਈ ਵਿੱਚ, 22 ਕੈਰੇਟ ਸੋਨਾ 89,500 ਰੁਪਏ ਅਤੇ 24 ਕੈਰੇਟ ਸੋਨਾ 97,640 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

ਚਾਂਦੀ ਦੀ ਦਰ

ਸੋਮਵਾਰ 26 ਮਈ 2025 ਨੂੰ ਚਾਂਦੀ ਦੀ ਕੀਮਤ 1,00,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਚਾਂਦੀ ਦੀ ਕੀਮਤ ਪਿਛਲੇ ਹਫ਼ਤੇ ਦੇ ਮੁਕਾਬਲੇ 100 ਰੁਪਏ ਵਧੀ ਹੈ।

ਸੋਨੇ ਦੀ ਕੀਮਤ ਕਿਵੇਂ ਤੈਅ ਕੀਤੀ ਜਾਂਦੀ ਹੈ?

ਭਾਰਤ ਵਿੱਚ ਸੋਨੇ ਦੀ ਕੀਮਤ ਕਈ ਕਾਰਨਾਂ ਕਰਕੇ ਬਦਲਦੀ ਹੈ, ਜਿਵੇਂ ਕਿ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਕੀਮਤਾਂ, ਸਰਕਾਰੀ ਟੈਕਸ ਅਤੇ ਰੁਪਏ ਦੇ ਮੁੱਲ ਵਿੱਚ ਉਤਰਾਅ-ਚੜ੍ਹਾਅ।

ਸੋਨਾ ਨਾ ਸਿਰਫ਼ ਨਿਵੇਸ਼ ਦਾ ਸਾਧਨ ਹੈ, ਸਗੋਂ ਸਾਡੀਆਂ ਪਰੰਪਰਾਵਾਂ ਅਤੇ ਤਿਉਹਾਰਾਂ ਦਾ ਇੱਕ ਮਹੱਤਵਪੂਰਨ ਹਿੱਸਾ ਵੀ ਹੈ। ਇਸਦੀ ਮੰਗ ਖਾਸ ਕਰਕੇ ਵਿਆਹਾਂ ਅਤੇ ਤਿਉਹਾਰਾਂ ਦੌਰਾਨ ਵਧ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Embed widget