ਪੜਚੋਲ ਕਰੋ

Gold Silver Rate Today: ਗਾਹਕਾਂ ਵਿਚਾਲੇ ਮੱਚਿਆ ਹਾਹਾਕਾਰ, ਕੀਮਤਾਂ 'ਚ ਆਇਆ ਵੱਡਾ ਉਛਾਲ; ਚਾਂਦੀ ਦੇ 20 ਹਜ਼ਾਰ ਰੁਪਏ ਤੱਕ ਵਧੇ ਰੇਟ; ਜਾਣੋ ਸੋਨੇ ਦਾ ਭਾਅ...

Gold Silver Rate Today: ਦੇਸ਼ ਭਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਉਛਾਲ ਲਗਾਤਾਰ ਜਾਰੀ ਹੈ। ਆਏ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਜਿਸ ਕਾਰਨ ਆਮ ਜਨਤਾ ਲਈ ਸੋਨਾ ਅਤੇ ਚਾਂਦੀ ਖਰੀਦਣਾ ਮੁਸ਼ਕਿਲ...

Gold Silver Rate Today: ਦੇਸ਼ ਭਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਉਛਾਲ ਲਗਾਤਾਰ ਜਾਰੀ ਹੈ। ਆਏ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਜਿਸ ਕਾਰਨ ਆਮ ਜਨਤਾ ਲਈ ਸੋਨਾ ਅਤੇ ਚਾਂਦੀ ਖਰੀਦਣਾ ਮੁਸ਼ਕਿਲ ਹੋ ਗਿਆ ਹੈ। ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਦੇ ਕਾਰਨ ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗਦਾ ਹੈ। 

ਦੱਸ ਦੇਈਏ ਕਿ ਮੰਗਲਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਕਾਰੋਬਾਰ ਸ਼ੁਰੂ ਹੁੰਦੇ ਹੀ ਦੋਵੇਂ ਕੀਮਤੀ ਧਾਤਾਂ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ (ਲਾਈਫ ਟਾਈਮ ਹਾਈ) 'ਤੇ ਪਹੁੰਚ ਗਈਆਂ। ਖ਼ਬਰ ਲਿਖੇ ਜਾਣ ਤੱਕ MCX 'ਤੇ ਸੋਨੇ ਦੀ ਕੀਮਤ ਵਿੱਚ 1.51% ਦਾ ਵਾਧਾ ਹੋਇਆ, ਜਿਸ ਨਾਲ ਸੋਨਾ 3 ਹਜ਼ਾਰ ਰੁਪਏ ਮਹਿੰਗਾ ਹੋ ਗਿਆ। ਜਦਕਿ ਚਾਂਦੀ 19,441.00 (5.46%) ਮਹਿੰਗੀ ਹੋ ਗਈ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ

ਸੋਨੇ ਦੀਆਂ ਕੀਮਤਾਂ ਨੇ ਵੀ ਅਸਮਾਨ ਨੂੰ ਛੂਹ ਲਿਆ ਹੈ। ਰਾਤੋ-ਰਾਤ ਕੀਮਤਾਂ ਵਿਚ ਵਾਧਾ ਹੋਣ ਨਾਲ ਸੋਨੇ ਦੀ ਕੀਮਤ 1.60.000 ਤੋਂ ਵੱਧ ਹੋ ਗਈ ਹੈ। ਚਾਂਦੀ ਦੀਆਂ ਕੀਮਤਾਂ 'ਚ 20,000 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਚਾਂਦੀ ਦੀ ਕੀਮਤ 3,75,000 ਪ੍ਰਤੀ ਕਿਲੋ ਤੋਂ ਵੱਧ ਹੋ ਗਈ ਹੈ। 

ਦੱਸ ਦੇਈਏ ਕਿ ਕੀਮਤਾਂ 'ਚ ਇਸ ਭਾਰੀ ਉਛਾਲ ਦੇ ਪਿੱਛੇ ਕਈ ਗਲੋਬਲ ਕਾਰਨ ਹਨ। ਅਮਰੀਕੀ ਡਾਲਰ 'ਚ ਕਮਜ਼ੋਰੀ ਅਤੇ ਵਿਆਜ ਦਰਾਂ 'ਚ ਕਟੌਤੀ ਦੀ ਉਮੀਦ ਨੇ ਸੋਨੇ-ਚਾਂਦੀ ਨੂੰ ਮਜ਼ਬੂਤੀ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget