ਪੜਚੋਲ ਕਰੋ

Gold-Silver Rate Today: ਦੀਵਾਲੀ ਤੋਂ ਬਾਅਦ ਧੜਾਮ ਕਰਕੇ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 18, 22 ਅਤੇ 24 ਕੈਰੇਟ ਸੋਨੇ ਦੀ ਕੀਮਤ

Gold-Silver Rate Today: ਦੇਸ਼ ਭਰ ਦੇ ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਜਿਵੇਂ ਕੀ ਦੀਵਾਲੀ ਮੌਕੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਅਚਾਨਕ ਅਸਮਾਨ ਛੂਹਿਆ। ਫਿਲਹਾਲ ਦੀਵਾਲੀ ਤੋਂ ਬਾਅਦ ਇਨ੍ਹਾਂ ਦੀਆਂ ਕੀਮਤਾਂ ਵਿੱਚ

Gold-Silver Rate Today: ਦੇਸ਼ ਭਰ ਦੇ ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਜਿਵੇਂ ਕੀ ਦੀਵਾਲੀ ਮੌਕੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਅਚਾਨਕ ਅਸਮਾਨ ਛੂਹਿਆ। ਫਿਲਹਾਲ ਦੀਵਾਲੀ ਤੋਂ ਬਾਅਦ ਇਨ੍ਹਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੂਜੇ ਪਾਸੇ 1 ਕਿਲੋ ਚਾਂਦੀ ਦੀ ਕੀਮਤ ਵੀ ਘਟੀ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਰੰਤ 18, 22 ਅਤੇ 24 ਕੈਰੇਟ ਸੋਨੇ ਦੀਆਂ ਤਾਜ਼ਾ ਕੀਮਤਾਂ ਦੀ ਜਾਂਚ ਕਰੋ।

ਦੇਸ਼ ਭਰ ਦੇ ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਦਰਅਸਲ, ਸੋਨੇ ਦੀ ਕੀਮਤ ਘਟ ਰਹੀ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵੀ ਕਮੀ ਆਈ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇੱਥੇ ਜਾਣੋ ਸੋਨੇ ਅਤੇ ਚਾਂਦੀ ਦੇ ਤਾਜ਼ਾ ਰੇਟਾ...

Read More: ATM Card: ਜਾਣੋ ATM ਕਾਰਡ ਕਿਉਂ ਹੋਣਗੇ ਬੰਦ ? ਇਨ੍ਹਾਂ ਬੈਂਕਾਂ ਦੇ ATM ਕਾਰਡ ਤੁਸੀ ਨਹੀਂ ਸਕੋਗੇ ਵਰਤ, RBI ਦਾ ਹੁਕਮ

22K ਸੋਨੇ ਦੀ ਕੀਮਤ -

22 ਕੈਰੇਟ ਪ੍ਰਤੀ 10 ਗ੍ਰਾਮ ਦੀ ਕੀਮਤ 'ਚ 700 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਸੋਨੇ ਦੀ ਕੀਮਤ 74,000 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਅੱਜ 22 ਕੈਰੇਟ ਸੋਨੇ ਦੇ 100 ਗ੍ਰਾਮ ਦੀ ਕੀਮਤ 7400 ਰੁਪਏ ਦੀ ਗਿਰਾਵਟ ਨਾਲ 7,40,000 ਰੁਪਏ 'ਤੇ ਆ ਗਈ।

24 ਕੈਰੇਟ ਪ੍ਰਤੀ 10 ਗ੍ਰਾਮ ਦਾ ਰੇਟ 770 ਰੁਪਏ ਘਟਿਆ ਹੈ ਅਤੇ ਇਸ ਤਰ੍ਹਾਂ 80,710 ਰੁਪਏ ਹੋ ਗਿਆ ਹੈ। 24 ਕੈਰੇਟ ਸੋਨੇ ਦੇ 100 ਗ੍ਰਾਮ ਦੀ ਕੀਮਤ ਅੱਜ 7700 ਰੁਪਏ ਦੀ ਗਿਰਾਵਟ ਨਾਲ 8,07,100 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 18 ਕੈਰੇਟ ਸੋਨੇ ਦੀ ਕੀਮਤ ਅੱਜ 570 ਰੁਪਏ ਡਿੱਗ ਕੇ 6,550 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। 18 ਕੈਰੇਟ ਪ੍ਰਤੀ 100 ਗ੍ਰਾਮ ਦਾ ਰੇਟ 5700 ਰੁਪਏ ਦੀ ਗਿਰਾਵਟ ਨਾਲ 6,05,500 ਰੁਪਏ ਹੈ।

ਚਾਂਦੀ ਦੀ ਕੀਮਤ ਅੱਜ-

1 ਕਿਲੋ ਚਾਂਦੀ ਦੀ ਕੀਮਤ 'ਚ 3000 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਜਿਹੇ 'ਚ ਚਾਂਦੀ ਦੀ ਕੀਮਤ 97,000 ਰੁਪਏ 'ਤੇ ਹੈ। ਇਸ ਦੇ ਨਾਲ ਹੀ 100 ਗ੍ਰਾਮ ਚਾਂਦੀ ਦੀ ਕੀਮਤ 'ਚ 300 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਚਾਂਦੀ ਦੀ ਕੀਮਤ 9700 ਰੁਪਏ ਹੋ ਗਈ ਹੈ।

ਪਿਛਲੇ 10 ਦਿਨਾਂ ਵਿੱਚ 22k ਪ੍ਰਤੀ 1 ਗ੍ਰਾਮ ਸੋਨੇ ਦੀ ਕੀਮਤ ਵਿੱਚ ਹਲਚਲ...

ਦੀਵਾਲੀ 'ਤੇ ਸੋਨੇ ਦੀਆਂ ਕੀਮਤਾਂ 'ਚ ਫਿਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 30 ਅਕਤੂਬਰ ਅਤੇ 29 ਅਕਤੂਬਰ ਨੂੰ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਗਿਆ ਸੀ। 28 ਅਕਤੂਬਰ ਨੂੰ ਸੋਨਾ ਸਸਤਾ ਹੋ ਗਿਆ ਸੀ। ਅੱਜ 27 ਅਕਤੂਬਰ ਨੂੰ 22 ਕਿਲੋ ਸੋਨੇ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ 26 ਨੂੰ ਸੋਨੇ 'ਚ ਵਾਧਾ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਵੀ ਸੋਨੇ ਦੀ ਕੀਮਤ 'ਚ ਵਾਧਾ ਦੇਖਿਆ ਗਿਆ ਸੀ। ਇਸ ਦੇ ਨਾਲ ਹੀ 24 ਅਕਤੂਬਰ ਨੂੰ ਸੋਨੇ ਦੀ ਕੀਮਤ ਡਿੱਗ ਗਈ ਸੀ। 23 ਅਕਤੂਬਰ ਨੂੰ ਰਿਕਾਰਡ ਉਚਾਈ ਦਰਜ ਕੀਤੀ ਗਈ ਸੀ। 22 ਅਕਤੂਬਰ ਨੂੰ ਕੋਈ ਬਦਲਾਅ ਨਹੀਂ ਹੋਇਆ। 21 ਅਕਤੂਬਰ ਨੂੰ 22 ਰੁਪਏ ਦਾ ਵਾਧਾ ਹੈ। 20 ਅਕਤੂਬਰ ਨੂੰ ਕੋਈ ਬਦਲਾਅ ਨਹੀਂ ਹੋਇਆ। 19 ਅਕਤੂਬਰ ਨੂੰ ਵੀ ਸੋਨੇ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ। 18 ਅਤੇ 17 ਅਕਤੂਬਰ ਨੂੰ ਵੀ ਵਾਧਾ ਦਰਜ ਕੀਤਾ ਗਿਆ ਸੀ।

ਭਾਰਤ ਦੇ ਮੁੱਖ ਸ਼ਹਿਰਾਂ ਵਿੱਚ ਵੇਖੋ 22K ਪ੍ਰਤੀ 1 ਗ੍ਰਾਮ ਸੋਨੇ ਦੀ ਕੀਮਤ

ਪਟਨਾ - 7,390

ਜੈਪੁਰ - 7400

ਬੈਂਗਲੁਰੂ - 7,385

ਕੋਲਕਾਤਾ - 7,385

ਦਿੱਲੀ - 7400

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget