ਪੜਚੋਲ ਕਰੋ

Gold Silver Rate Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਸੋਮਵਾਰ ਨੂੰ 24 ਕੈਰੇਟ ਸੋਨਾ ਹੋਇਆ ਇੰਨਾ ਸਸਤਾ: ਜਾਣੋ 10 ਗ੍ਰਾਮ ਦੀ ਕਿੰਨੀ ਕੀਮਤ?

Gold Silver Rate Today: ਮਿਡਲ ਈਸਟ ਵਿਚਾਲੇ ਜੰਗ ਦੇ ਚਲਦਿਆਂ ਦੇਸ਼ ਭਰ ਵਿੱਚ ਡੂੰਘਾ ਪ੍ਰਭਾਵ ਪੈ ਰਿਹਾ ਹੈ। ਦੱਸ ਦੇਈਏ ਕਿ ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਜੰਗ ਦੇ ਹਾਲਾਤਾਂ ਦੇ ਵਿਚਕਾਰ ਅੱਜ ਭਾਰਤੀ ਸਰਾਫਾ ਬਾਜ਼ਾਰ ਤੋਂ ਵੱਡੀ...

Gold Silver Rate Today: ਮਿਡਲ ਈਸਟ ਵਿਚਾਲੇ ਜੰਗ ਦੇ ਚਲਦਿਆਂ ਦੇਸ਼ ਭਰ ਵਿੱਚ ਡੂੰਘਾ ਪ੍ਰਭਾਵ ਪੈ ਰਿਹਾ ਹੈ। ਦੱਸ ਦੇਈਏ ਕਿ ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਜੰਗ ਦੇ ਹਾਲਾਤਾਂ ਦੇ ਵਿਚਕਾਰ ਅੱਜ ਭਾਰਤੀ ਸਰਾਫਾ ਬਾਜ਼ਾਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਤੌਰ 'ਤੇ ਜੰਗ ਦੇ ਸਮੇਂ ਸੁਰੱਖਿਅਤ ਨਿਵੇਸ਼ ਮੰਨੇ ਜਾਣ ਵਾਲੇ ਸੋਨੇ ਦੀਆਂ ਕੀਮਤਾਂ ਵਿੱਚ ਘਰੇਲੂ ਬਾਜ਼ਾਰ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਸੋਨੇ ਅਤੇ ਚਾਂਦੀ ਦੇ ਨਵੇਂ ਰੇਟ

ਦੱਸ ਦੇਈਏ ਕਿ ਹਫ਼ਤੇ ਦੀ ਸ਼ੁਰੂਆਤ ਦੇ ਨਾਲ 30 ਮਾਰਚ, 2026 ਨੂੰ ਐਮ.ਸੀ.ਐਕਸ (MCX) 'ਤੇ ਸੋਨੇ ਦੀਆਂ ਕੀਮਤਾਂ ਵਿੱਚ ਲਗਭਗ 1,638 ਰੁਪਏ (-1.11%) ਦੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਇਹ 1,44,681 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਆ ਗਿਆ ਹੈ। ਚਾਂਦੀ ਦਾ ਹਾਲ ਵੀ ਕੁਝ ਅਜਿਹਾ ਹੀ ਹੈ, ਜਿੱਥੇ 1,874 ਰੁਪਏ (-0.82%) ਦੀ ਕਮੀ ਦੇ ਨਾਲ ਕੀਮਤ 2,26,080 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਟ੍ਰੇਡ ਕਰ ਰਹੀ ਹੈ।
 
ਅੰਤਰਰਾਸ਼ਟਰੀ ਬਾਜ਼ਾਰ ਨਾਲੋਂ ਉਲਟ ਰੁਝਾਨ

ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਭਾਰਤ ਵਿੱਚ ਕੀਮਤਾਂ ਡਿੱਗੀਆਂ ਹਨ, ਉੱਥੇ ਹੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ ਅਤੇ ਚਾਂਦੀ ਚਮਕ ਰਹੇ ਹਨ। ਗਲੋਬਲ ਪੱਧਰ 'ਤੇ ਸੋਨਾ 0.25% ਦੀ ਮਜ਼ਬੂਤੀ ਨਾਲ 4,503 ਡਾਲਰ ਪ੍ਰਤੀ ਔਂਸ 'ਤੇ ਹੈ। ਮਾਹਿਰਾਂ ਅਨੁਸਾਰ ਅਮਰੀਕੀ ਸ਼ੇਅਰ ਬਾਜ਼ਾਰ ਦੀ ਅਸਥਿਰਤਾ ਕਾਰਨ ਨਿਵੇਸ਼ਕਾਂ ਦਾ ਰੁਝਾਨ ਚਾਂਦੀ ਵੱਲ ਵਧਿਆ ਹੈ।

ਕੀਮਤਾਂ ਡਿੱਗਣ ਦੇ ਮੁੱਖ ਕਾਰਨ

ਕੱਚੇ ਤੇਲ ਦੀਆਂ ਕੀਮਤਾਂ 

ਪੱਛਮੀ ਏਸ਼ੀਆ ਵਿੱਚ ਇਜ਼ਰਾਈਲ, ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਨਾਲ ਮਹਿੰਗਾਈ ਵਧਣ ਦਾ ਡਰ ਹੈ, ਜਿਸ ਕਾਰਨ ਅਮਰੀਕੀ ਕੇਂਦਰੀ ਬੈਂਕ ਵਿਆਜ ਦਰਾਂ ਵਧਾ ਸਕਦਾ ਹੈ। ਜਦੋਂ ਵਿਆਜ ਦਰਾਂ ਵਧਦੀਆਂ ਹਨ, ਤਾਂ ਸੋਨੇ ਦੀ ਮੰਗ ਘੱਟ ਹੋਣ ਲੱਗਦੀ ਹੈ।

ਗੋਲਡ ਰਿਜ਼ਰਵ ਦੀ ਵਿਕਰੀ

ਤੁਰਕੀ ਵਰਗੇ ਦੇਸ਼ਾਂ ਦੇ ਕੇਂਦਰੀ ਬੈਂਕਾਂ ਵੱਲੋਂ ਵੱਡੇ ਪੱਧਰ 'ਤੇ ਸੋਨੇ ਦੇ ਭੰਡਾਰ ਵੇਚਣ ਕਾਰਨ ਵੀ ਬਾਜ਼ਾਰ 'ਤੇ ਦਬਾਅ ਬਣਿਆ ਹੋਇਆ ਹੈ।

ਸਰੋਤਾਂ ਅਨੁਸਾਰ, ਨਿਵੇਸ਼ਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਾਜ਼ਾਰ ਦੀ ਅਸਥਿਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕੋਈ ਫੈਸਲਾ ਲੈਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Embed widget