ਪੜਚੋਲ ਕਰੋ

Gold Silver Rate Today: ਗਾਹਕਾਂ ਦੇ ਖਿੜੇ ਚਿਹਰੇ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਤਿਹਾਸਕ ਗਿਰਾਵਟ; ਚਾਂਦੀ 1.30 ਲੱਖ ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ: ਜਾਣੋ ਕਿੰਨੇ ਡਿੱਗੇ ਰੇਟ...?

Gold Silver Rate Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਜਿਸ ਨਾਲ ਗਾਹਕਾਂ ਦੇ ਚਿਹਰੇ ਖਿੜ ਗਏ ਹਨ। ਦੱਸ ਦੇਈਏ ਕਿ ਸਰਾਫ਼ਾ ਬਾਜ਼ਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਡੀ ਉਥਲ-ਪੁਥਲ...

Gold Silver Rate Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਜਿਸ ਨਾਲ ਗਾਹਕਾਂ ਦੇ ਚਿਹਰੇ ਖਿੜ ਗਏ ਹਨ। ਦੱਸ ਦੇਈਏ ਕਿ ਸਰਾਫ਼ਾ ਬਾਜ਼ਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ, ਜਿਸ ਕਾਰਨ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ ਹਨ। ਚਾਂਦੀ ਦੀਆਂ ਕੀਮਤਾਂ ਵਿੱਚ 1.30 ਲੱਖ ਰੁਪਏ ਅਤੇ ਸੋਨੇ ਦੀਆਂ ਕੀਮਤਾਂ ਵਿੱਚ 40 ਹਜ਼ਾਰ ਰੁਪਏ ਤੋਂ ਵੱਧ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਕੀਮਤਾਂ ਵਿੱਚ ਇਤਿਹਾਸਕ ਗਿਰਾਵਟ 

ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀਰਵਾਰ ਰਾਤ ਨੂੰ ਚਾਂਦੀ 4.20 ਲੱਖ ਰੁਪਏ ਪ੍ਰਤੀ ਕਿਲੋ 'ਤੇ ਕਾਰੋਬਾਰ ਕਰ ਰਹੀ ਸੀ, ਜੋ ਅਚਾਨਕ ਡਿੱਗ ਕੇ ਸ਼ੁੱਕਰਵਾਰ ਰਾਤ ਤੱਕ 2.90 ਲੱਖ ਰੁਪਏ ਰਹਿ ਗਈ। ਇਸੇ ਤਰ੍ਹਾਂ ਸੋਨਾ (ਅਪ੍ਰੈਲ ਵਾਇਦਾ) ਵੀ ਆਪਣੇ 1.93 ਲੱਖ ਰੁਪਏ ਦੇ ਉੱਚਤਮ ਪੱਧਰ ਤੋਂ ਫਿਸਲ ਕੇ 1.52 ਲੱਖ ਰੁਪਏ ਤੱਕ ਆ ਗਿਆ ਹੈ। ਜ਼ਿਕਰਯੋਗ ਹੈ ਕਿ ਚਾਂਦੀ ਵਿੱਚ 2011 ਅਤੇ ਸੋਨੇ ਵਿੱਚ 2013 ਤੋਂ ਬਾਅਦ ਇਹ ਸਭ ਤੋਂ ਵੱਡੀ ਗਿਰਾਵਟ ਦੇਖੀ ਗਈ ਹੈ।

ਜਾਣੋ ਕਿਉਂ ਡਿੱਗੀਆਂ ਕੀਮਤਾਂ? 

ਬਾਜ਼ਾਰ ਵਿੱਚ ਇਸ ਵੱਡੀ ਗਿਰਾਵਟ ਦਾ ਮੁੱਖ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਫੈਡਰਲ ਰਿਜ਼ਰਵ ਦੇ ਮੁਖੀ ਵਜੋਂ ਜੇਰੋਮ ਪਾਵੇਲ ਦੀ ਥਾਂ ਕੇਵਿਨ ਵਾਰਸ਼ ਨੂੰ ਚੁਣਨ ਦੀਆਂ ਖ਼ਬਰਾਂ ਹਨ। ਕੇਵਿਨ ਵਾਰਸ਼ ਨੂੰ ਬਾਜ਼ਾਰ ਵਿੱਚ ਸਖ਼ਤ ਮੌਦਰਿਕ ਨੀਤੀਆਂ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਹਾਲਾਂਕਿ ਘੱਟ ਵਿਆਜ ਦਰਾਂ ਸੋਨੇ-ਚਾਂਦੀ ਲਈ ਚੰਗੀਆਂ ਮੰਨੀਆਂ ਜਾਂਦੀਆਂ ਹਨ, ਪਰ ਮੌਜੂਦਾ ਹਾਲਾਤ ਵਿੱਚ ਨਿਵੇਸ਼ਕ ਕਿਸੇ ਵੀ ਨਕਾਰਾਤਮਕ ਖ਼ਬਰ ਦਾ ਸਹਾਰਾ ਲੈ ਕੇ ਮੁਨਾਫਾ ਵਸੂਲੀ (Profit Booking) ਕਰ ਰਹੇ ਹਨ।

ਮਾਹਿਰਾਂ ਅਨੁਸਾਰ, ਇਹ ਗਿਰਾਵਟ ਬੁਨਿਆਦੀ ਕਾਰਨਾਂ ਨਾਲੋਂ ਕਿਤੇ ਜ਼ਿਆਦਾ ਭਾਵਨਾਤਮਕ ਅਤੇ ਤਕਨੀਕੀ ਹੈ। ਬਾਜ਼ਾਰ ਇਸ ਸਮੇਂ 'ਓਵਰਬੌਟ' (Overbought) ਸਥਿਤੀ ਵਿੱਚ ਸੀ, ਜਿਸ ਕਾਰਨ ਕੀਮਤਾਂ ਵਿੱਚ ਇਹ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਬਾਜ਼ਾਰ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਨਿਵੇਸ਼ਕ ਤੇਜ਼ੀ ਤੋਂ ਬਾਅਦ ਹੁਣ ਆਪਣੇ ਸੌਦੇ ਵੇਚ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget