ਪੜਚੋਲ ਕਰੋ

Gold Silver Rate Today: ਮਹਾਵੀਰ ਜਯੰਤੀ ਮੌਕੇ ਗਾਹਕਾਂ ਦੇ ਖਿੜੇ ਚਿਹਰੇ, ਜਾਣੋ ਸੋਨੇ-ਚਾਂਦੀ ਦੇ ਕਿੰਨੇ ਡਿੱਗੇ ਰੇਟ? 24 ਕੈਰੇਟ ਸਣੇ 10 ਗ੍ਰਾਮ ਹੋਇਆ ਇੰਨਾ ਸਸਤਾ?

Gold Silver Rate Today: ਈਰਾਨ-ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਦੁਨੀਆ ਭਰ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਇਸਦਾ ਸਿੱਧਾ ਅਸਰ ਸਰਾਫਾ ਬਾਜ਼ਾਰ 'ਤੇ ਦੇਖਣ ਨੂੰ ਮਿਲ ਰਿਹਾ ਹੈ...

Gold Silver Rate Today: ਈਰਾਨ-ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਦੁਨੀਆ ਭਰ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਇਸਦਾ ਸਿੱਧਾ ਅਸਰ ਸਰਾਫਾ ਬਾਜ਼ਾਰ 'ਤੇ ਦੇਖਣ ਨੂੰ ਮਿਲ ਰਿਹਾ ਹੈ। ਅੱਜ, 31 ਮਾਰਚ 2026 ਨੂੰ ਭਾਰਤੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮਹਾਵੀਰ ਜਯੰਤੀ ਦੇ ਤਿਉਹਾਰ ਮੌਕੇ ਉਦਯੋਗਿਕ ਬਾਜ਼ਾਰ ਬੰਦ ਹਨ, ਇਸ ਲਈ ਸੋਮਵਾਰ ਸ਼ਾਮ ਦੇ ਬੰਦ ਭਾਅ ਹੀ ਅੱਜ ਲਈ ਮਾਨਕ ਮੰਨੇ ਜਾ ਰਹੇ ਹਨ।

ਬਾਜ਼ਾਰ ਵਿੱਚ ਕੀਮਤਾਂ ਦੇ ਰੇਟ

ਅਖਿਲ ਭਾਰਤੀ ਸਰਰਾਫਾ ਸੰਘ ਦੇ ਅੰਕੜਿਆਂ ਅਨੁਸਾਰ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 24 ਕੈਰੇਟ ਸੋਨੇ ਦੀ ਕੀਮਤ ਸਾਰੇ ਟੈਕਸਾਂ ਸਮੇਤ 1,51,500 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ ਹੈ। ਹਾਲਾਂਕਿ, ਵਾਇਦਾ ਬਾਜ਼ਾਰ (MCX) ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਜਿੱਥੇ ਭਾਅ ਕਰੀਬ 590 ਰੁਪਏ ਘਟ ਕੇ 1,45,051 ਰੁਪਏ 'ਤੇ ਆ ਗਿਆ। ਜ਼ਿਕਰਯੋਗ ਹੈ ਕਿ ਇਸੇ ਸਾਲ 29 ਜਨਵਰੀ ਨੂੰ ਸੋਨਾ 1,80,779 ਰੁਪਏ ਦੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ (All-Time High) ਨੂੰ ਛੂਹ ਚੁੱਕਾ ਹੈ।

ਸੋਨੇ ਦੇ ਤਾਜ਼ਾ ਭਾਅ (ਪ੍ਰਤੀ 10 ਗ੍ਰਾਮ):

24 ਕੈਰੇਟ (ਸਭ ਤੋਂ ਸ਼ੁੱਧ): 1,46,733 ਰੁਪਏ
23 ਕੈਰੇਟ: 1,46,145 ਰੁਪਏ
22 ਕੈਰੇਟ (ਗਹਿਣਿਆਂ ਲਈ): 1,34,407 ਰੁਪਏ
18 ਕੈਰੇਟ: 1,10,050 ਰੁਪਏ
14 ਕੈਰੇਟ: 85,839 ਰੁਪਏ
 
ਸ਼ਹਿਰਾਂ ਵਿੱਚ ਸੋਨੇ ਦੀਆਂ ਕੀਮਤਾਂ (ਪ੍ਰਤੀ 10 ਗ੍ਰਾਮ):

ਦਿੱਲੀ, ਲਖਨਊ, ਜੈਪੁਰ: 24 ਕੈਰੇਟ - 1,48,410 | 22 ਕੈਰੇਟ - 1,36,050 ਰੁਪਏ
ਮੁੰਬਈ, ਕੋਲਕਾਤਾ, ਪੁਣੇ: 24 ਕੈਰੇਟ - 1,48,260 | 22 ਕੈਰੇਟ - 1,35,900 ਰੁਪਏ
ਚੇਨਈ: 24 ਕੈਰੇਟ - 1,50,220 | 22 ਕੈਰੇਟ - 1,36,050 ਰੁਪਏ
ਪਟਨਾ, ਅਹਿਮਦਾਬਾਦ: 24 ਕੈਰੇਟ - 1,48,310 | 22 ਕੈਰੇਟ - 1,35,950 ਰੁਪਏ

ਕੀਮਤਾਂ ਵਿੱਚ ਬਦਲਾਅ ਦੇ ਮੁੱਖ ਕਾਰਨ

ਬਾਜ਼ਾਰ ਮਾਹਰਾਂ ਅਨੁਸਾਰ ਸੋਨੇ ਦੀਆਂ ਕੀਮਤਾਂ ਵਿੱਚ ਸੁਧਾਰ ਦੇ ਪਿੱਛੇ ਦੋ ਮੁੱਖ ਕਾਰਨ ਹਨ। ਪਹਿਲਾ, ਵਿਆਹਾਂ ਦਾ ਸੀਜ਼ਨ ਨੇੜੇ ਹੋਣ ਕਾਰਨ ਸਥਾਨਕ ਪੱਧਰ 'ਤੇ ਖਰੀਦਦਾਰਾਂ ਦੀ ਦਿਲਚਸਪੀ ਵਧੀ ਹੈ। ਦੂਜਾ, ਅਮਰੀਕੀ ਟ੍ਰੇਜ਼ਰੀ ਬਾਂਡ ਦੇ ਮੁਨਾਫੇ ਵਿੱਚ ਕਮੀ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਡਾਲਰ ਦੀ ਸਥਿਤੀ ਨੇ ਸੋਨੇ ਨੂੰ ਸਹਾਰਾ ਦਿੱਤਾ ਹੈ। ਹਾਲਾਂਕਿ, ਇਸ ਮਹੀਨੇ ਸੋਨੇ ਦੀਆਂ ਕੀਮਤਾਂ ਵਿੱਚ ਕਰੀਬ 12 ਤੋਂ 16 ਫੀਸਦੀ ਦੀ ਵੱਡੀ ਗਿਰਾਵਟ ਦੇਖੀ ਗਈ ਹੈ, ਜੋ ਦਹਾਕਿਆਂ ਦੀਆਂ ਸਭ ਤੋਂ ਵੱਡੀਆਂ ਗਿਰਾਵਟਾਂ ਵਿੱਚੋਂ ਇੱਕ ਹੈ। ਮੌਜੂਦਾ ਅਸਥਿਰਤਾ ਦੇ ਵਿਚਕਾਰ ਨਿਵੇਸ਼ਕ ਅਜੇ ਵੀ ਬਹੁਤ ਸਾਵਧਾਨੀ ਵਰਤ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget