ਪੜਚੋਲ ਕਰੋ

Gold-Silver Rate Today: ਛਠ ਤੋਂ ਪਹਿਲਾਂ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 10, 24 ਕੈਰੇਟ ਦੀ ਕਿੰਨੀ ਹੋਈ ਕੀਮਤ

Gold-Silver Rate Today: ਦੀਵਾਲੀ ਤੋਂ ਬਾਅਦ ਆਉਣ ਵਾਲੇ ਤਿਉਹਾਰਾਂ ਵਿਚਾਲੇ ਇੱਕ ਵਾਰ ਫਿਰ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦੱਸ ਦੇਈਏ ਕਿ ਭਾਰਤੀ ਬਾਜ਼ਾਰ ਵਿੱਚ ਸੋਮਵਾਰ ਯਾਨੀ ਅੱਜ 4

Gold-Silver Rate Today: ਦੀਵਾਲੀ ਤੋਂ ਬਾਅਦ ਆਉਣ ਵਾਲੇ ਤਿਉਹਾਰਾਂ ਵਿਚਾਲੇ ਇੱਕ ਵਾਰ ਫਿਰ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦੱਸ ਦੇਈਏ ਕਿ ਭਾਰਤੀ ਬਾਜ਼ਾਰ ਵਿੱਚ ਸੋਮਵਾਰ ਯਾਨੀ ਅੱਜ 4 ਨਵੰਬਰ ਨੂੰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79557 ਰੁਪਏ ਹੈ। ਜਦਕਿ ਚਾਂਦੀ ਦੀ ਕੀਮਤ 96670 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਇਸ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਅਤੇ ਸੂਬਿਆਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਇੱਥੇ ਜਾਣੋ...

ਇੱਥੇ ਜਾਣੋ ਸੋਨੇ-ਚਾਂਦੀ ਦੇ ਭਾਅ

ਜਾਣਕਾਰੀ ਲਈ ਦੱਸ ਦੇਈਏ ਕਿ ਛਠ ਦੇ ਤਿਉਹਾਰ ਤੋਂ ਪਹਿਲਾਂ ਸਰਾਫਾ ਬਾਜ਼ਾਰ ਤੋਂ ਖੁਸ਼ਖਬਰੀ ਆਈ ਹੈ। ਯੂਪੀ ਦੇ ਵਾਰਾਣਸੀ 'ਚ ਸੋਮਵਾਰ (4 ਨਵੰਬਰ) ਨੂੰ ਸੋਨੇ ਦੀ ਕੀਮਤ 'ਚ ਫਿਰ ਤੋਂ ਗਿਰਾਵਟ ਆਈ ਹੈ। ਬਾਜ਼ਾਰ ਖੁੱਲ੍ਹਣ ਦੇ ਨਾਲ ਹੀ ਸੋਨਾ 210 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇਸ ਦੀ ਕੀਮਤ ਸਥਿਰ ਹੈ। ਤੁਹਾਨੂੰ ਦੱਸ ਦੇਈਏ ਕਿ ਟੈਕਸ ਅਤੇ ਐਕਸਾਈਜ਼ ਡਿਊਟੀ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ਹਰ ਰੋਜ਼ ਵਧਦੀਆਂ-ਘਟਦੀਆਂ ਰਹਿੰਦੀਆਂ ਹਨ।

Read MOre: Gold-Silver Rate Today: ਦੀਵਾਲੀ ਤੋਂ ਬਾਅਦ ਧੜਾਮ ਕਰਕੇ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 18, 22 ਅਤੇ 24 ਕੈਰੇਟ ਸੋਨੇ ਦੀ ਕੀਮਤ

ਸੋਮਵਾਰ ਨੂੰ ਸਰਾਫਾ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 210 ਰੁਪਏ ਡਿੱਗ ਕੇ 80500 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਸ ਤੋਂ ਪਹਿਲਾਂ 3 ਨਵੰਬਰ ਨੂੰ ਇਸ ਦੀ ਕੀਮਤ 80710 ਰੁਪਏ ਸੀ। ਜੇਕਰ 22 ਕੈਰੇਟ ਸੋਨੇ ਦੀ ਕੀਮਤ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇਸ ਦੀ ਕੀਮਤ 200 ਰੁਪਏ ਘੱਟ ਗਈ ਹੈ। ਜਿਸ ਤੋਂ ਬਾਅਦ ਇਸ ਦੀ ਕੀਮਤ 73800 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਤੋਂ ਪਹਿਲਾਂ 3 ਨਵੰਬਰ ਨੂੰ ਇਸ ਦੀ ਕੀਮਤ 74000 ਰੁਪਏ ਸੀ।

ਚਾਂਦੀ ਦੀ ਕੀਮਤ ਸਥਿਰ 

ਸੋਨੇ ਤੋਂ ਇਲਾਵਾ ਜੇਕਰ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ। ਸੋਮਵਾਰ ਨੂੰ ਬਾਜ਼ਾਰ 'ਚ ਚਾਂਦੀ ਦੀ ਕੀਮਤ 97000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਤੋਂ ਪਹਿਲਾਂ 3 ਨਵੰਬਰ ਨੂੰ ਵੀ ਇਸ ਦੀ ਕੀਮਤ ਇਹੀ ਸੀ।

 

ਟਾਪ ਹੈਡਲਾਈਨ

Egg Price: ਆਂਡਿਆਂ ਦੇ ਡਿੱਗੇ ਰੇਟ, ਸਰਦੀਆਂ 'ਚ 20% ਘਟੀਆਂ ਕੀਮਤਾਂ, ਜਾਣੋ ਕਿੰਨੇ ਰੁਪਏ ਹੋਇਆ ਸਸਤਾ...
Egg Price: ਆਂਡਿਆਂ ਦੇ ਡਿੱਗੇ ਰੇਟ, ਸਰਦੀਆਂ 'ਚ 20% ਘਟੀਆਂ ਕੀਮਤਾਂ, ਜਾਣੋ ਕਿੰਨੇ ਰੁਪਏ ਹੋਇਆ ਸਸਤਾ...
 Indian Rupee Recovery : ਰੁਪਏ ਦੀ ਬਦਲੀ ਚਾਲ! ਭਾਰਤ ਦੇ ਖਜ਼ਾਨੇ ਲਈ ਆਈ ਵੱਡੀ ਖ਼ਬਰ!  
 Indian Rupee Recovery : ਰੁਪਏ ਦੀ ਬਦਲੀ ਚਾਲ! ਭਾਰਤ ਦੇ ਖਜ਼ਾਨੇ ਲਈ ਆਈ ਵੱਡੀ ਖ਼ਬਰ!  
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸਵੇਰੇ-ਸਵੇਰੇ ਕਿੰਨੇ ਦਾ ਮਿਲ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਰੇਟ
ਸਵੇਰੇ-ਸਵੇਰੇ ਕਿੰਨੇ ਦਾ ਮਿਲ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget