ਪੜਚੋਲ ਕਰੋ

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 9 ਦਸੰਬਰ ਨੂੰ ਕਿੰਨਾ ਹੋਇਆ ਵਾਧਾ ? ਜਾਣੋ 22 ਅਤੇ 24 ਕੈਰੇਟ ਦਾ ਤਾਜ਼ਾ ਰੇਟ

Gold Silver Rate Today: ਸਾਲ 2024 ਦਾ ਆਖਰੀ ਮਹੀਨਾ ਚੱਲ ਰਿਹਾ ਹੈ। ਪਿਛਲੇ ਮਹੀਨੇ ਸੋਨੇ ਦੀ ਕੀਮਤ 'ਚ ਕਾਫੀ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲਿਆ। ਅੱਜ ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,290 ਰੁਪਏ ਪ੍ਰਤੀ 10 ਗ੍ਰਾਮ ਹੈ।

Gold Silver Rate Today: ਸਾਲ 2024 ਦਾ ਆਖਰੀ ਮਹੀਨਾ ਚੱਲ ਰਿਹਾ ਹੈ। ਪਿਛਲੇ ਮਹੀਨੇ ਸੋਨੇ ਦੀ ਕੀਮਤ 'ਚ ਕਾਫੀ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲਿਆ। ਅੱਜ ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,290 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,760 ਰੁਪਏ ਪ੍ਰਤੀ 10 ਗ੍ਰਾਮ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ 'ਚ ਸੋਨੇ ਦੀਆਂ ਕੀਮਤਾਂ ਵਧਣ ਵਾਲੀਆਂ ਹਨ।

ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਚਾਂਦੀ ਦੀ ਕੀਮਤ 91,900 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਕੱਲ੍ਹ ਨਾਲੋਂ ਅੱਜ ਚਾਂਦੀ ਦੀ ਕੀਮਤ ਵਿੱਚ ਥੋੜੀ ਕਮੀ ਆਈ ਹੈ। ਐਤਵਾਰ ਨੂੰ ਚਾਂਦੀ ਦੀ ਕੀਮਤ 92,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਮੌਜੂਦ ਸੀ। ਹਾਲਾਂਕਿ, ਦਿੱਤੀਆਂ ਗਈਆਂ ਸਾਰੀਆਂ ਧਾਤ ਦੀਆਂ ਕੀਮਤਾਂ 'ਤੇ ਕੋਈ GST, TCS ਅਤੇ ਟੈਕਸ ਲਾਗੂ ਨਹੀਂ ਹੈ। ਸਥਾਨਕ ਜਿਊਲਰ ਵੀ ਗਹਿਣਿਆਂ ਲਈ ਮੇਕਿੰਗ ਚਾਰਜ ਲੈਂਦੇ ਹਨ।

ਵੱਖ-ਵੱਖ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ

ਅਹਿਮਦਾਬਾਦ
22 ਕੈਰੇਟ: ₹71231
24 ਕੈਰੇਟ: ₹77,701

ਅੰਮ੍ਰਿਤਸਰ
22 ਕੈਰੇਟ: ₹71350
24 ਕੈਰੇਟ: ₹77820

ਚੰਡੀਗੜ
22 ਕੈਰੇਟ: 71332
24 ਕੈਰੇਟ: ₹77802

ਚੇਨਈ
22 ਕੈਰੇਟ: ₹71171
24 ਕੈਰੇਟ: ₹77641

ਦਿੱਲੀ
22 ਕੈਰੇਟ: ₹71323
24 ਕੈਰੇਟ: ₹77793

ਫਰੀਦਾਬਾਦ
22 ਕੈਰੇਟ: ₹71355
24 ਕੈਰੇਟ: ₹77825

ਗੁੜਗਾਓਂ
22 ਕੈਰੇਟ: ₹71348
24 ਕੈਰੇਟ: ₹77818

ਹੈਦਰਾਬਾਦ
22 ਕੈਰੇਟ: ₹71179
24 ਕੈਰੇਟ: ₹77649

ਜੈਪੁਰ
22 ਕੈਰੇਟ: ₹71316
24 ਕੈਰੇਟ: ₹77786

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget