ਪੜਚੋਲ ਕਰੋ

Gold Silver Rate Today: ਸੋਨੇ-ਚਾਂਦੀ ਖਰੀਦਣ ਦਾ ਸੁਨਿਹਰੀ ਮੌਕਾ, ਲਗਾਤਾਰ ਡਿੱਗ ਰਹੀਆਂ ਕੀਮਤਾਂ; ਜਾਣੋ ਐਤਵਾਰ ਨੂੰ 10 ਗ੍ਰਾਮ ਦਾ ਕੀ ਰੇਟ ?

Gold Silver Rate Today 9 March 2025: ਮਾਰਚ ਮਹੀਨੇ ਦੇ ਦੂਜੇ ਹਫ਼ਤੇ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹਨ। ਜੇਕਰ ਤੁਸੀਂ ਅੱਜ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪਹਿਲਾਂ

Gold Silver Rate Today 9 March 2025: ਮਾਰਚ ਮਹੀਨੇ ਦੇ ਦੂਜੇ ਹਫ਼ਤੇ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹਨ। ਜੇਕਰ ਤੁਸੀਂ ਅੱਜ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪਹਿਲਾਂ 9 ਮਾਰਚ ਦੀ ਨਵੀਆਂ ਕੀਮਤਾਂ ਦੀ ਜਾਂਚ ਕਰੋ। ਅੱਜ ਐਤਵਾਰ ਨੂੰ ਸੋਨੇ ਦੀ ਕੀਮਤ 87000 ਰੁਪਏ ਨੂੰ ਪਾਰ ਕਰ ਗਈ ਹੈ ਅਤੇ ਚਾਂਦੀ ਦੀ ਕੀਮਤ 99 ਹਜ਼ਾਰ ਰੁਪਏ 'ਤੇ ਟ੍ਰੈਂਡ ਕਰ ਰਹੀ ਹੈ।

ਅੱਜ ਐਤਵਾਰ, 9 ਮਾਰਚ ਨੂੰ ਸਰਾਫਾ ਬਾਜ਼ਾਰ ਵੱਲੋਂ ਜਾਰੀ ਕੀਤੇ ਗਏ ਸੋਨੇ ਅਤੇ ਚਾਂਦੀ ਦੇ ਅਨੁਸਾਰ, 22 ਕੈਰੇਟ ਸੋਨੇ ਦੀ ਕੀਮਤ 80,550 ਰੁਪਏ, 24 ਕੈਰੇਟ ਦੀ ਕੀਮਤ 87,860 ਰੁਪਏ ਅਤੇ 18 ਗ੍ਰਾਮ ਸੋਨੇ ਦੀ ਦਰ 65,910 ਰੁਪਏ 'ਤੇ ਟ੍ਰੈਂਡ ਕਰ ਰਹੀ ਹੈ। 1 ਕਿਲੋ ਚਾਂਦੀ ਦੀ ਕੀਮਤ 99,100 ਰੁਪਏ ਹੈ।

18 ਕੈਰੇਟ ਸੋਨੇ ਦਾ ਰੇਟ

ਦਿੱਲੀ ਸਰਾਫਾ ਬਾਜ਼ਾਰ ਵਿੱਚ ਅੱਜ 10 ਗ੍ਰਾਮ ਸੋਨੇ ਦੀ ਕੀਮਤ 65,910/- ਰੁਪਏ ਹੈ।
ਕੋਲਕਾਤਾ ਅਤੇ ਮੁੰਬਈ ਸਰਾਫਾ ਬਾਜ਼ਾਰ ਵਿੱਚ 65, 780/- ਰੁਪਏ।
ਇੰਦੌਰ ਅਤੇ ਭੋਪਾਲ ਵਿੱਚ ਸੋਨੇ ਦੀ ਕੀਮਤ 65,830 ਰੁਪਏ ਹੈ।
ਚੇਨਈ ਸਰਾਫਾ ਬਾਜ਼ਾਰ ਵਿੱਚ ਕੀਮਤ 66,300/- ਰੁਪਏ 'ਤੇ ਟ੍ਰੈਂਡ ਕਰ ਰਹੀ ਹੈ।

ਅੱਜ 22 ਕੈਰੇਟ ਸੋਨੇ ਦਾ ਰੇਟ

ਭੋਪਾਲ ਅਤੇ ਇੰਦੌਰ ਵਿੱਚ ਅੱਜ 10 ਗ੍ਰਾਮ ਸੋਨੇ ਦੀ ਕੀਮਤ 80,450/- ਰੁਪਏ ਹੈ।
ਜੈਪੁਰ, ਲਖਨਊ, ਦਿੱਲੀ ਸਰਾਫਾ ਬਾਜ਼ਾਰ ਵਿੱਚ ਅੱਜ 10 ਗ੍ਰਾਮ ਸੋਨੇ ਦੀ ਕੀਮਤ 80,550/- ਰੁਪਏ ਹੈ।
ਹੈਦਰਾਬਾਦ, ਕੇਰਲ, ਕੋਲਕਾਤਾ, ਮੁੰਬਈ ਸਰਾਫਾ ਬਾਜ਼ਾਰ ਵਿੱਚ 80,400/- ਰੁਪਏ 'ਤੇ ਟ੍ਰੈਂਡਿੰਗ।

ਅੱਜ ਭੋਪਾਲ ਅਤੇ ਇੰਦੌਰ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 87, 710 ਰੁਪਏ ਹੈ।
ਅੱਜ ਦਿੱਲੀ ਜੈਪੁਰ ਲਖਨਊ ਅਤੇ ਚੰਡੀਗੜ੍ਹ ਸਰਾਫਾ ਬਾਜ਼ਾਰ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 87, 860/- ਰੁਪਏ ਹੈ।
ਹੈਦਰਾਬਾਦ, ਕੇਰਲ, ਬੰਗਲੌਰ ਅਤੇ ਮੁੰਬਈ ਦੇ ਸਰਾਫਾ ਬਾਜ਼ਾਰ ਵਿੱਚ 87,710/- ਰੁਪਏ।
ਚੇਨਈ ਸਰਾਫਾ ਬਾਜ਼ਾਰ ਵਿੱਚ ਕੀਮਤ 87, 710/- ਰੁਪਏ 'ਤੇ ਟ੍ਰੈਂਡ ਕਰ ਰਹੀ ਹੈ।

ਐਤਵਾਰ ਨੂੰ ਚਾਂਦੀ ਦੀਆਂ ਨਵੀਆਂ ਕੀਮਤਾਂ

ਜੈਪੁਰ ਕੋਲਕਾਤਾ ਅਹਿਮਦਾਬਾਦ ਲਖਨਊ ਮੁੰਬਈ ਦਿੱਲੀ ਸਰਾਫਾ ਬਾਜ਼ਾਰ ਵਿੱਚ 01 ਕਿਲੋ ਚਾਂਦੀ ਦੀ ਕੀਮਤ 99,100/- ਰੁਪਏ ਹੈ।
ਚੇਨਈ, ਮਦੁਰਾਈ, ਹੈਦਰਾਬਾਦ ਅਤੇ ਕੇਰਲ ਦੇ ਸਰਾਫਾ ਬਾਜ਼ਾਰ ਵਿੱਚ ਕੀਮਤ 1,08,100/- ਰੁਪਏ ਹੈ।
ਭੋਪਾਲ ਅਤੇ ਇੰਦੌਰ ਵਿੱਚ 1 ਕਿਲੋ ਚਾਂਦੀ ਦੀ ਕੀਮਤ 99,100/- ਰੁਪਏ 'ਤੇ ਚੱਲ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget