ਪੜਚੋਲ ਕਰੋ

Gold Silver Rate: ਅੱਜ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਸੋਨੇ-ਚਾਂਦੀ ਦੇ ਭਾਅ

Gold Silver Rate: ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ ਕਿਉਂਕਿ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

Gold Silver Rate: ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ ਕਿਉਂਕਿ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨਾ ਫਿਲਹਾਲ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ ਅਤੇ ਚਾਂਦੀ ਵੀ ਕਮਜ਼ੋਰ ਦਿਖਾਈ ਦੇ ਰਹੀ ਹੈ ਅਤੇ ਇਸ ਦੀ ਚਮਕ ਫਿੱਕੀ ਪੈ ਗਈ ਹੈ।

ਅੱਜ ਕਿਵੇਂ ਰਹੇ ਸੋਨੇ-ਚਾਂਦੀ ਦੇ ਰੇਟ
ਜੇਕਰ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਦੋਵਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੱਲ੍ਹ ਦੇ ਮੁਕਾਬਲੇ ਅੱਜ ਸੋਨਾ 48 ਰੁਪਏ ਡਿੱਗ ਕੇ 56120 ਰੁਪਏ ਪ੍ਰਤੀ 10 ਗ੍ਰਾਮ 'ਤੇ ਰਿਹਾ। ਇਹ ਕੀਮਤਾਂ ਮਾਰਚ ਫਿਊਚਰਜ਼ ਲਈ ਹਨ। ਸੋਨੇ ਦੀ ਕੀਮਤ 'ਚ ਕੱਲ੍ਹ ਵੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ ਅੱਜ ਵੀ ਜਾਰੀ ਹੈ। ਕਈ ਦਿਨਾਂ ਤੱਕ ਲਗਾਤਾਰ ਚੜ੍ਹਨ ਤੋਂ ਬਾਅਦ ਅੱਜਕੱਲ ਸੋਨਾ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।

ਚਾਂਦੀ ਦੀ ਚਮਕ 'ਤੇ ਕੀ ਪ੍ਰਭਾਵ ਪੈਂਦਾ ਹੈ
ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ ਦੀ ਕੀਮਤ ਵੀ 206 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ 'ਤੇ ਰਹੀ। ਚਾਂਦੀ ਅੱਜ 65846 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ ਅਤੇ ਇਸ ਦੀ ਕੀਮਤ 'ਚ ਲਗਾਤਾਰ ਗਿਰਾਵਟ ਨਿਵੇਸ਼ਕਾਂ ਲਈ ਖਰੀਦਦਾਰੀ ਦਾ ਚੰਗਾ ਮੌਕਾ ਪੈਦਾ ਕਰ ਰਹੀ ਹੈ। ਦੇਸ਼ 'ਚ ਵਿਆਹਾਂ ਦਾ ਸੀਜ਼ਨ ਲੰਘਣ ਵਾਲਾ ਹੈ ਅਤੇ ਇਸ ਦੇ ਨਾਲ ਹੀ ਸੋਨੇ-ਚਾਂਦੀ ਦੀ ਖਰੀਦੋ-ਫਰੋਖਤ 'ਚ ਕਾਫੀ ਸੁਸਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਦਾ ਅਸਰ ਸੋਨੇ-ਚਾਂਦੀ ਦੇ ਭਾਅ 'ਤੇ ਦੇਖਣ ਨੂੰ ਮਿਲ ਰਿਹਾ ਹੈ।

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ ਕਿਵੇਂ ਹਨ?
ਅੰਤਰਰਾਸ਼ਟਰੀ ਬਾਜ਼ਾਰ 'ਚ ਕੋਮੈਕਸ 'ਤੇ ਸੋਨੇ-ਚਾਂਦੀ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਇਹ 1.85 ਡਾਲਰ ਦੇ ਵਾਧੇ ਨਾਲ 1,844.35 ਡਾਲਰ ਪ੍ਰਤੀ ਔਂਸ 'ਤੇ ਵਿਕ ਰਿਹਾ ਹੈ। ਇਹ ਇਸਦੇ ਅਪ੍ਰੈਲ ਫਿਊਚਰਜ਼ ਦੀਆਂ ਦਰਾਂ ਹਨ। ਇਸ ਤੋਂ ਇਲਾਵਾ ਜੇਕਰ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਇਸ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ 21.848 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਚਾਰ ਵੱਡੇ ਮੈਟਰੋ ਸ਼ਹਿਰਾਂ ਵਿੱਚ ਸੋਨੇ ਦੇ ਰੇਟ ਜਾਣੋ (24K ਸ਼ੁੱਧਤਾ/ਪ੍ਰਤੀ 10 ਗ੍ਰਾਮ)
ਦਿੱਲੀ- 56880 ਰੁਪਏ
ਮੁੰਬਈ - 56730 ਰੁਪਏ
ਚੇਨਈ - 57550 ਰੁਪਏ
ਕੋਲਕਾਤਾ - 56730 ਰੁਪਏ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ
Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ
Old Currency : 50 ਅਤੇ 100 ਰੁਪਏ ਦੇ ਇਹ ਖਾਸ ਨੋਟ ਤੁਹਾਨੂੰ ਬਣਾ ਸਕਦੇ ਹਨ ਕਰੋੜਪਤੀ ! ਆਪਣਾ ਪਰਸ ਜ਼ਰੂਰ ਚੈਕ ਕਰੋ
Old Currency : 50 ਅਤੇ 100 ਰੁਪਏ ਦੇ ਇਹ ਖਾਸ ਨੋਟ ਤੁਹਾਨੂੰ ਬਣਾ ਸਕਦੇ ਹਨ ਕਰੋੜਪਤੀ ! ਆਪਣਾ ਪਰਸ ਜ਼ਰੂਰ ਚੈਕ ਕਰੋ
Fake 500 Rupee Note : ਤੁਹਾਨੂੰ ਤਾਂ ਨਹੀਂ ਦੇ ਗਿਆ ਕੋਈ 500 ਰੁਪਏ ਦਾ ਨਕਲੀ ਨੋਟ?  ਮਹਿਲਾ ਦੀ ਸੂਝਬੂਝ ਨਾਲ ਬੇਨਕਾਬ ਹੋਇਆ ਨਕਲੀ ਨੋਟਾਂ ਦਾ ਗਿਰੋਹ
Fake 500 Rupee Note : ਤੁਹਾਨੂੰ ਤਾਂ ਨਹੀਂ ਦੇ ਗਿਆ ਕੋਈ 500 ਰੁਪਏ ਦਾ ਨਕਲੀ ਨੋਟ?  ਮਹਿਲਾ ਦੀ ਸੂਝਬੂਝ ਨਾਲ ਬੇਨਕਾਬ ਹੋਇਆ ਨਕਲੀ ਨੋਟਾਂ ਦਾ ਗਿਰੋਹ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget