ਪੜਚੋਲ ਕਰੋ

Gold-silver Price: ਨਵੇਂ ਸਾਲ ਦੇ ਪਹਿਲੇ ਦਿਨ ਚਮਕੇ ਸੋਨੇ-ਚਾਂਦੀ, ਜਾਣੋ ਕੀਮਤਾਂ ਬਾਰੇ ਤਾਜ਼ਾ ਅਪਡੇਟ

ਗਲੋਬਲ ਬਾਜ਼ਾਰ ਵਿਚ ਇਸ ਸਾਲ ਸੋਨੇ ਵਿਚ 25 ਪ੍ਰਤੀਸ਼ਤ ਦੀ ਵਾਧਾ ਦਰਜ ਕੀਤਾ ਗਿਆ। ਇਹ ਦਹਾਕੇ ਦਾ ਸਭ ਤੋਂ ਤੇਜ਼ ਗ੍ਰੋਥ ਸੀ। ਹਾਲਾਂਕਿ ਵੀਰਵਾਰ ਨੂੰ ਸੋਨਾ 0.2 ਫੀਸਦੀ ਦੀ ਗਿਰਾਵਟ ਨਾਲ 1,893.36 ਡਾਲਰ 'ਤੇ ਬੰਦ ਹੋਇਆ।

ਨਵੀਂ ਦਿੱਲੀ: ਨਵੇਂ ਸਾਲ ਦੇ ਪਹਿਲੇ ਦਿਨ ਸੋਨੇ ਦੀ ਕੀਮਤ ਥੋੜੀ ਤੇਜ਼ੀ ਦਰਜ ਕੀਤੀ ਗਈ। ਐਮਸੀਐਕਸ ਵਿਚ ਸੋਨਾ 0.09 ਪ੍ਰਤੀਸ਼ਤ ਦੇ ਵਾਧੇ ਨਾਲ 50,198 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਚਾਂਦੀ 0.14 ਪ੍ਰਤੀਸ਼ਤ ਦੀ ਤੇਜ਼ੀ ਨਾਲ 68,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਸਾਲ 2020 ਵਿਚ ਸੋਨੇ ਅਤੇ ਚਾਂਦੀ ਨੇ ਦੇਸ਼ ਵਿਚ ਸਾਲ ਵਿਚ ਬੜ੍ਹਤ ਬਣਾਈ ਰੱਖੀ। ਦਹਾਕੇ ਵਿਚ ਸੋਨੇ 'ਚ ਸਭ ਤੋਂ ਤੇਜ਼ ਵਾਧਾ ਗਲੋਬਲ ਬਾਜ਼ਾਰ ਵਿਚ ਇਸ ਸਾਲ ਸੋਨੇ ਵਿਚ 25 ਪ੍ਰਤੀਸ਼ਤ ਦੀ ਵਾਧਾ ਦਰਜ ਕੀਤਾ ਗਿਆ। ਇਹ ਦਹਾਕੇ ਦੀ ਸਭ ਤੋਂ ਤੇਜ਼ ਗ੍ਰੋਥ ਸੀ। ਹਾਲਾਂਕਿ ਵੀਰਵਾਰ ਨੂੰ ਸੋਨਾ 0.2 ਫੀਸਦੀ ਦੀ ਗਿਰਾਵਟ ਨਾਲ 1,893.36 ਡਾਲਰ 'ਤੇ ਬੰਦ ਹੋਇਆ। ਇਸ ਸਾਲ ਸੋਨੇ ਵਿਚ ਰਿਕਾਰਡ ਵਾਧਾ ਹੋਇਆ ਸਾਲ 2020 ਵਿਚ ਸੁਰੱਖਿਅਤ ਨਿਵੇਸ਼ ਵਜੋਂ ਨਿਵੇਸ਼ਕਾਂ ਵਿਚ ਸੋਨੇ ਦੀ ਮੰਗ ਵਧੀ। ਇਸ ਨਾਲ ਸਪਲਾਈ ਸਾਈਡ ਵਿਚ ਕਮੀ ਆਈ। ਨਤੀਜੇ ਵਜੋਂ ਸੋਨੇ ਵਿਚ ਤੇਜ਼ੀ ਦੇਖਣ ਨੂੰ ਮਿਲੀ। ਹਾਲਾਂਕਿ, ਕੀਮਤ ਦੇ ਹਿਸਾਬ ਨਾਲ ਚਾਂਦੀ ਸੋਨੇ ਨਾਲੋਂ ਜ਼ਿਆਦਾ ਚਮਕੀ। ਇੱਕ ਹੋਰ ਕੀਮਤੀ ਧਾਤ ਪੋਡਿਅਮ ਦੀ ਕੀਮਤ ਵਿਚ ਵੀ 20 ਪ੍ਰਤੀਸ਼ਤ ਦਾ ਵਾਧਾ ਹੋਇਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Embed widget