ਪੜਚੋਲ ਕਰੋ

Gold-Silver Rates Today: ਅੱਜ ਫਿਰ ਸਸਤਾ ਹੋਏ ਸੋਨਾ ਤੇ ਚਾਂਦੀ, ਜਾਣੋ ਤਾਜ਼ਾ ਕੀਮਤਾਂ

ਕਾਰੋਬਾਰੀਆਂ ਮੁਤਾਬਕ ਦੇਸ਼ ਦੇ ਸਰਾਫ਼ਾ ਬਾਜ਼ਾਰ 'ਚ ਇਸ ਹਫ਼ਤੇ ਸੋਨੇ ਦੀ ਕੀਮਤ 46,200 ਰੁਪਏ ਪ੍ਰਤੀ 10 ਗ੍ਰਾਮ ਤਕ ਪਹੁੰਚ ਸਕਦੀ ਹੈ। ਉੱਥੇ ਹੀ ਚਾਂਦੀ 69 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਹੋ ਸਕਦੀ ਹੈ।

ਨਵੀਂ ਦਿੱਲੀ: ਦੇਸ਼ 'ਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਵਿਚਕਾਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਕਈ ਦਿਨਾਂ ਤੋਂ ਤੇਜ਼ ਹੋ ਰਹੀ ਸੋਨੇ ਦੀ ਚਮਕ ਅੱਜ ਥੋੜ੍ਹੀ ਫਿੱਕੀ ਪਈ ਹੈ। ਅੱਜ ਐਮਸੀਐਕਸ 'ਤੇ 0.33 ਫ਼ੀਸਦੀ ਡਿੱਗ ਕੇ 10 ਗ੍ਰਾਮ ਸੋਨੇ ਦੀ ਕੀਮਤ 45,767 ਰੁਪਏ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਐਮਸੀਐਕਸ 'ਤੇ 0.28 ਫ਼ੀਸਦੀ ਡਿੱਗ ਕੇ ਇੱਕ ਕਿੱਲੋ ਚਾਂਦੀ ਦੀ ਕੀਮਤ 65,715 ਰੁਪਏ 'ਤੇ ਆ ਗਈ ਹੈ।

ਪਿਛਲੇ ਦਿਨਾਂ 'ਚ ਸੋਨੇ ਤੇ ਚਾਂਦੀ 'ਚ ਵਾਧਾ ਹੋਇਆ ਸੀ

ਇਸ ਤੋਂ ਪਹਿਲਾਂ ਪਿਛਲੇ ਦਿਨਾਂ '10 ਗ੍ਰਾਮ ਸੋਨੇ ਦੀ ਕੀਮਤ '1.25 ਫ਼ੀਸਦੀ ਮਤਲਬ 600 ਰੁਪਏ ਦਾ ਵਾਧਾ ਹੋਇਆ ਸੀ। ਉੱਥੇ ਹੀ ਚਾਂਦੀ 2 ਫ਼ੀਸਦੀ ਮਤਲਬ 1300 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋਈ ਸੀ। ਹਾਲਾਂਕਿ ਗਲੋਬਲ ਮਾਰਕੀਟ 'ਚ ਅਗਲੇ ਹਫ਼ਤੇ ਸੋਨੇ 'ਚ ਤੇਜ਼ੀ ਆਉਣ ਦੀ ਉਮੀਦ ਹੈ, ਕਿਉਂਕਿ ਅਮਰੀਕਾ 'ਚ ਮਦਦ ਪੈਕੇਜ਼ ਦੀ ਘੋਸ਼ਣਾ ਤੋਂ ਬਾਅਦ ਅੱਗੇ ਮਹਿੰਗਾਈ ਵਧਣ ਦੀਆਂ ਉਮੀਦਾਂ ਨਾਲ ਨਿਵੇਸ਼ਕਾਂ ਦੀ ਦਿਲਚਸਪੀ ਫਿਰ ਵੱਧ ਸਕਦੀ ਹੈ।

ਕਾਰੋਬਾਰੀਆਂ ਮੁਤਾਬਕ ਦੇਸ਼ ਦੇ ਸਰਾਫ਼ਾ ਬਾਜ਼ਾਰ 'ਚ ਇਸ ਹਫ਼ਤੇ ਸੋਨੇ ਦੀ ਕੀਮਤ 46,200 ਰੁਪਏ ਪ੍ਰਤੀ 10 ਗ੍ਰਾਮ ਤਕ ਪਹੁੰਚ ਸਕਦੀ ਹੈ। ਉੱਥੇ ਹੀ ਚਾਂਦੀ 69 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਹੋ ਸਕਦੀ ਹੈ। ਕੇਡੀਆ ਐਡਵਾਈਜ਼ਰੀ ਦੇ ਡਾਇਰੈਕਟਰ ਅਜੈ ਕੇਡੀਆ ਨੇ ਕਿਹਾ ਕਿ ਗਲੋਬਲ ਮਾਰਕੀਟ ਵਿੱਚ ਸੋਨਾ '1750 ਡਾਲਰ ਪ੍ਰਤੀ ਔਂਸ ਦਾ ਪੱਧਰ ਵੇਖਣ ਨੂੰ ਮਿਲ ਰਿਹਾ ਹੈ, ਜਦਕਿ ਘਰੇਲੂ ਫਿਊਚਰ ਮਾਰਕੀਟ ਐਮਸੀਐਕਸ 'ਚ ਸੋਨਾ 45,800 ਰੁਪਏ ਪ੍ਰਤੀ 10 ਗ੍ਰਾਮ ਤਕ ਪਹੁੰਚ ਸਕਦਾ ਹੈ ਅਤੇ ਚਾਂਦੀ ਦੀ ਕੀਮਤ 67,000 ਪ੍ਰਤੀ ਕਿਲੋ ਹੋ ਸਕਦੀ ਹੈ।

ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ 'ਤੇ ਸੋਨੇ-ਚਾਂਦੀ ਦੀ ਮੰਗ ਵੱਧੀ

ਇਸ ਦੇ ਨਾਲ ਹੀ ਸਰਾਫ਼ਾ ਬਾਜ਼ਾਰ ਦੇ ਵਪਾਰੀਆਂ ਦਾ ਕਹਿਣਾ ਹੈ ਕਿ ਵਿਆਹ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਦੇਸ਼ 'ਚ ਪੀਲੀ ਧਾਤ ਦੀ ਜ਼ਬਰਦਸਤ ਮੰਗ ਹੈ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ (ਆਈਬੀਜੇਏ) ਦੇ ਕੌਮੀ ਸਕੱਤਰ ਸੁਰੇਂਦਰ ਮਹਿਤਾ ਨੇ ਕਿਹਾ ਕਿ ਸੋਨੇ ਦੀ ਕੀਮਤ ਘਟਣ ਕਾਰਨ ਸੋਨੇ ਦੀ ਮੰਗ ਵਧੀ ਹੈ। ਉੱਥੇ ਹੀ ਦਰਾਮਦ ਡਿਊਟੀ 'ਚ ਕਮੀ ਆਉਣ ਕਾਰਨ ਸੋਨੇ ਦੀ ਦਰਾਮਦ 'ਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਰਚ ਦੇ ਆਖਰੀ ਮਹੀਨੇ 'ਚ ਲਗਪਗ 160 ਟਨ ਸੋਨਾ ਦੀ ਦਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ: Beauty Tips: ਆਖਰ ਕਿਉਂ ਹੁੰਦੇ ਚਿਹਰੇ 'ਤੇ ਦਾਣੇ ਤੇ ਪਿੰਪਲਸ? ਕਿਤੇ ਤੁਸੀਂ ਇਹ ਚੀਜ਼ਾਂ ਤਾਂ ਨਹੀਂ ਖਾ ਰਹੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget