ਪੜਚੋਲ ਕਰੋ

Gold Silver Price: ਸੋਨੇ-ਚਾਂਦੀ ਦੇ ਉਤਰਾ-ਚੜ੍ਹਾਅ ਤੋਂ ਸਹਿਮੇ ਗਾਹਕ, ਘਟੀ ਮੰਗ, ਜਾਣੋ ਤਾਜ਼ਾ ਭਾਅ

ਜੁਲਾਈ-ਸਤੰਬਰ ਵਿੱਚ ਭਾਰਤ ਵਿੱਚ ਸੋਨੇ ਦੀ ਮੰਗ ਵਿੱਚ 30 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ। ਵਰਲਡ ਗੋਲਡ ਕੌਂਸਲ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ।

ਨਵੀਂ ਦਿੱਲੀ: ਗਲੋਬਲ ਬਾਜ਼ਾਰ (Global market) ਵਿੱਚ ਸੋਨੇ ਦੀ ਕੀਮਤ ਵਿੱਚ ਉਤਰਾ-ਚੜ੍ਹਾਅ ਦੇ ਵਿਚਕਾਰ ਘਰੇਲੂ ਬਾਜ਼ਾਰ (Domestic market) ਵਿੱਚ ਸੋਨੇ ਤੇ ਚਾਂਦੀ ਦੋਵਾਂ ਦੀ ਕੀਮਤ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਸ ਦੌਰਾਨ, ਅਮਰੀਕਾ ਵਿੱਚ ਰਾਹਤ ਪੈਕੇਜ ਦੀ ਉਡੀਕ ਵਿੱਚ ਹੋਰ ਵਾਧਾ ਹੋਇਆ ਹੈ। ਰਾਸ਼ਟਰਪਤੀ ਟਰੰਪ ਦੇ ਸਲਾਹਕਾਰ ਨੇ ਕਿਹਾ ਕਿ ਇਸ ਲਈ ਹੁਣ ਇੰਤਜ਼ਾਰ ਕਰਨਾ ਪਏਗਾ। ਇਸ ਨਾਲ ਸੋਨੇ ਦੀ ਕੀਮਤ (Gold Price) 'ਤੇ ਵੀ ਅਸਰ ਪਿਆ ਹੈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਘਰੇਲੂ ਬਾਜ਼ਾਰ 'ਚ ਸੋਨਾ ਡਿੱਗਿਆ: ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.26% ਯਾਨੀ 132 ਰੁਪਏ ਦੀ ਤੇਜ਼ੀ ਨਾਲ 50,414 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.63 ਪ੍ਰਤੀਸ਼ਤ ਯਾਨੀ 378 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਗੋਲਡ ਸਪੋਟ 50699 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ, ਜਦੋਂਕਿ ਗੋਲਡ ਫਿਊਚਰ 50384 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਦਿੱਲੀ ਦੀ ਮਾਰਕੀਟ ਵਿੱਚ ਸੋਨਾ ਘਟ ਗਿਆ: ਦਿੱਲੀ ਬਾਜ਼ਾਰ ਵਿਚ ਸੋਨਾ ਵੀਰਵਾਰ ਨੂੰ 121 ਰੁਪਏ ਦੀ ਗਿਰਾਵਟ ਨਾਲ 50,630 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦੋਂਕਿ ਚਾਂਦੀ ਦੀ ਕੀਮਤ 1,277 ਰੁਪਏ ਦੀ ਗਿਰਾਵਟ ਨਾਲ 60,098 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। November Bank Holiday List: ਨਵੰਬਰ 'ਚ ਇਨ੍ਹਾਂ ਤਰੀਕਾਂ ਨੂੰ ਰਹਿਣਗੇ ਬੈਂਕ ਬੰਦ, ਪਹਿਲਾਂ ਹੀ ਕਰ ਲਓ ਜ਼ਰੂਰੀ ਕੰਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਗਜਬ ਮਹਿੰਗਾ ਹੋਇਆ ਸੋਨਾ, ਕੀਮਤ 1.54 ਲੱਖ ਤੋਂ ਪਾਰ; ਚਾਂਦੀ 'ਚ ਵੱਡੀ ਤੇਜ਼ੀ
ਗਜਬ ਮਹਿੰਗਾ ਹੋਇਆ ਸੋਨਾ, ਕੀਮਤ 1.54 ਲੱਖ ਤੋਂ ਪਾਰ; ਚਾਂਦੀ 'ਚ ਵੱਡੀ ਤੇਜ਼ੀ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ

Embed widget