ਪੜਚੋਲ ਕਰੋ

ਸੋਨਾ, ਚਾਂਦੀ ਮਹਿੰਗਾ ਜਾਂ ਸਸਤਾ, ਜਾਣੋ ਅੱਜ ਦੀ ਕੀਮਤ ਦਾ ਤਾਜ਼ਾ ਅਪਡੇਟ

ਵੀਰਵਾਰ ਨੂੰ ਸ਼ੇਅਰਾਂ ਵਿੱਚ ਵੀ ਉਛਾਲ ਵੇਖਿਆ ਗਿਆ। ਇਸ ‘ਚ ਵੀ ਸੋਨੇ ਤੇ ਚਾਂਦੀ ਵੱਲ ਨਿਵੇਸ਼ਕਾਂ ਦਾ ਰੁਝਾਨ ਘੱਟ ਸੀ।

ਨਵੀਂ ਦਿੱਲੀ: ਪ੍ਰੋਫਿਟ ਬੁਕਿੰਗ ਕਾਰਨ ਵੀਰਵਾਰ ਨੂੰ ਸੋਨਾ ਤੇ ਚਾਂਦੀ ਦੋਵੇਂ ਗਿਰਾਵਟ ਆਈ। ਵੀਰਵਾਰ ਨੂੰ ਸ਼ੇਅਰਾਂ ਵਿੱਚ ਵੀ ਵਾਧਾ ਵੇਖਿਆ ਗਿਆ। ਇਸ ਵਿੱਚ ਵੀ ਸੋਨੇ ਤੇ ਚਾਂਦੀ ਵੱਲ ਨਿਵੇਸ਼ਕਾਂ ਦਾ ਰੁਝਾਨ ਘੱਟ ਸੀ। ਵੀਰਵਾਰ ਨੂੰ ਫਿਊਚਰਜ਼ ਮਾਰਕੀਟ ਵਿੱਚ ਸੋਨੇ ਦੀ ਕੀਮਤ 0.08 ਫੀਸਦ ਯਾਨੀ 39 ਰੁਪਏ ਦੀ ਗਿਰਾਵਟ ਨਾਲ 49,120 ਰੁਪਏ ਪ੍ਰਤੀ 10 ਗ੍ਰਾਮ ਰਹੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਗਿਰਾਵਟ 0.13 ਪ੍ਰਤੀਸ਼ਤ ਯਾਨੀ 68 ਰੁਪਏ ਦਰਜ ਕੀਤੀ ਗਈ ਤੇ ਇਹ 52,990 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦਿੱਲੀ ‘ਚ ਸੋਨੇ ਦੀਆਂ ਕੀਮਤਾਂ 50 ਹਜ਼ਾਰ ਤੋਂ ਪਾਰ: ਐਚਡੀਐਫਸੀ ਸਿਕਿਓਰਟੀਜ਼ ਮੁਤਾਬਕ ਬੁੱਧਵਾਰ ਨੂੰ ਦਿੱਲੀ ਦੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 244 ਰੁਪਏ ਚੜ੍ਹ ਕੇ 50,230 ਰੁਪਏ ਪ੍ਰਤੀ 10 ਗ੍ਰਾਮ ਰਹੀ। ਚਾਂਦੀ 673 ਰੁਪਏ ਚੜ੍ਹ ਕੇ 54,200 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਬੁੱਧਵਾਰ ਨੂੰ ਸੋਨਾ ਗਲੋਬਲ ਬਾਜ਼ਾਰ ‘ਚ 1800 ਡਾਲਰ ਪ੍ਰਤੀ ਔਂਸ ਤੋਂ ਉੱਪਰ ਸੀ। ਕੋਰੋਨਾਵਾਇਰਸ ਸੰਕਰਮਣ ਤੇ ਚੀਨ-ਅਮਰੀਕਾ ਵਪਾਰ ਯੁੱਧ ਕਾਰਨ ਸੋਨਾ ਵਧੇਰੇ ਮਹਿੰਗਾ ਹੋ ਸਕਦਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸਪਾਟ ਸੋਨੇ ਨੇ ਥੋੜੀ ਤਬਦੀਲੀ ਦਿਖਾਈ ਤੇ 1810.33 ਡਾਲਰ 'ਤੇ ਪਹੁੰਚ ਗਿਆ। ਅਮਰੀਕਾ ਵਿੱਚ ਗੋਲਡ ਫਿਊਚਰ ਦੀ ਕੀਮਤ 1814.20 ਡਾਲਰ ਪ੍ਰਤੀ ਔਂਸ ਰਹੀ। ਦੁਨੀਆ ਭਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧੇ ਦੇ ਟ੍ਰੈਂਡ ਨਜ਼ਰ ਆ ਰਹੇ ਹਨ। ਘਟਦੀ ਆਰਥਿਕ ਗਤੀਵਿਧੀ ਦੇ ਯੁੱਗ ਵਿੱਚ ਕੀਮਤੀ ਧਾਤਾਂ ਦੀ ਕੀਮਤ ਵਿੱਚ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget