ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Gold Price today: ਸੋਨਾ ਖਰੀਦਣ ਦਾ ਸੁਨਿਹਰੀ ਮੌਕਾ, 26 ਦਸੰਬਰ ਨੂੰ ਮਿਲ ਰਹੀ ਭਾਰੀ ਛੋਟ, ਜਾਣੋ ਪੰਜਾਬ ਸਣੇ ਇਨ੍ਹਾਂ ਸ਼ਹਿਰਾਂ ਦੇ ਤਾਜ਼ਾ ਰੇਟ

ਅੱਜ ਭਾਵ 26 ਦਸੰਬਰ ਨੂੰ ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਵਾਇਦਾ ਬਾਜ਼ਾਰ 'ਚ ਸੋਨਾ ਸਸਤਾ ਹੋ ਗਿਆ। ਇਸ ਦੇ ਨਾਲ ਦੱਸਣਯੋਗ ਇਹ ਵੀ ਹੈ ਕਿ ਅੱਜ ਚਾਂਦੀ ਦੇ ਰੇਟ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

Gold Silver Price today: ਅੱਜ ਭਾਵ 26 ਦਸੰਬਰ ਨੂੰ ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਵਾਇਦਾ ਬਾਜ਼ਾਰ 'ਚ ਸੋਨਾ ਸਸਤਾ ਹੋ ਗਿਆ। ਇਸ ਦੇ ਨਾਲ ਦੱਸਣਯੋਗ ਇਹ ਵੀ ਹੈ ਕਿ ਅੱਜ ਚਾਂਦੀ ਦੇ ਰੇਟ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ 25 ਦਸੰਬਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ 0.10 ਫੀਸਦੀ ਡਿੱਗ ਕੇ 54,520 ਰੁਪਏ 'ਤੇ ਆ ਗਈ। ਚਾਂਦੀ ਦੀ ਕੀਮਤ ਅੱਜ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੀ ਹੈ ਅਤੇ 0.07 ਫੀਸਦੀ ਦੇ ਵਾਧੇ ਨਾਲ 69,000 ਰੁਪਏ ਦੇ ਉੱਪਰ ਕਾਰੋਬਾਰ ਕਰ ਰਹੀ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ MCX 'ਤੇ ਸੋਨੇ ਦੀ ਕੀਮਤ 0.07 ਫੀਸਦੀ ਅਤੇ ਚਾਂਦੀ ਦੀ ਕੀਮਤ 0.73 ਫੀਸਦੀ ਦੇ ਵਾਧੇ ਨਾਲ ਬੰਦ ਹੋਈ।

ਸੋਮਵਾਰ ਨੂੰ ਵਾਇਦਾ ਬਾਜ਼ਾਰ ਵਿੱਚ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਕੱਲ੍ਹ ਦੇ ਬੰਦ ਮੁੱਲ ਤੋਂ ਸਵੇਰੇ 9:30 ਵਜੇ ਤੱਕ 54 ਰੁਪਏ ਡਿੱਗ ਕੇ 54,520 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ। ਅੱਜ ਸੋਨੇ ਦੀ ਕੀਮਤ 55, 525 ਰੁਪਏ 'ਤੇ ਖੁੱਲ੍ਹੀ। ਸ਼ੁੱਕਰਵਾਰ ਨੂੰ MCX 'ਤੇ ਸੋਨੇ ਦੀ ਕੀਮਤ 40 ਰੁਪਏ ਦੇ ਵਾਧੇ ਨਾਲ 54,561 ਰੁਪਏ 'ਤੇ ਬੰਦ ਹੋਈ।

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਵਾਧਾ 

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਵਾਧਾ ਹੋਇਆ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 5,010 ਰੁਪਏ 'ਤੇ ਚੱਲ ਰਿਹਾ ਹੈ। ਕੱਲ 5,000 ਰੁਪਏ ਸੀ। 8 ਗ੍ਰਾਮ ਸੋਨੇ ਦੀ ਕੀਮਤ 40,080 ਰੁਪਏ ਹੈ। ਜੋ ਕੱਲ 40,000 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ

ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 5,463 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 5,453 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 43,704 ਰੁਪਏ ਹੈ। ਜੋ ਕੀ ਕੱਲ੍ਹ 43,624 ਰੁਪਏ ਸੀ।

ਚਾਂਦੀ ਦੇ ਰੇਟ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ 'ਚ ਕੋਈ ਫਰਕ ਨਹੀਂ। ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 71.10 ਰੁਪਏ ਹੈ। ਜੋ ਕਿ ਕੱਲ੍ਹ ਵੀ 70.10 ਰੁਪਏ ਹੀ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 711 ਰੁਪਏ 'ਤੇ ਚੱਲ ਰਹੀ ਹੈ।

ਚਾਂਦੀ 'ਚ ਵਾਧਾ

ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅੱਜ ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਚਾਂਦੀ ਦੀ ਕੀਮਤ ਅੱਜ ਪਿਛਲੀ ਬੰਦ ਕੀਮਤ ਤੋਂ 51 ਰੁਪਏ ਵਧ ਕੇ 69,084 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਚਾਂਦੀ ਦਾ ਰੇਟ ਅੱਜ 69,2201 ਰੁਪਏ 'ਤੇ ਖੁੱਲ੍ਹਿਆ। ਇਸ ਦੀ ਕੀਮਤ ਇਕ ਵਾਰ 68,219 ਰੁਪਏ ਹੋ ਗਈ ਸੀ। ਪਿਛਲੇ ਕਾਰੋਬਾਰੀ ਸੈਸ਼ਨ 'ਚ MCX 'ਤੇ ਚਾਂਦੀ ਦੀ ਕੀਮਤ 501 ਰੁਪਏ ਚੜ੍ਹ ਕੇ 69,021 'ਤੇ ਬੰਦ ਹੋਈ।

ਗਲੋਬਲ ਬਾਜ਼ਾਰ 'ਚ ਸੋਨਾ ਚੜ੍ਹਿਆ, ਚਾਂਦੀ ਡਿੱਗੀ

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਸੋਨੇ ਦੀ ਹਾਜ਼ਿਰ ਕੀਮਤ ਅੱਜ 0.49 ਫੀਸਦੀ ਵਧ ਕੇ 1,807.31 ਡਾਲਰ ਪ੍ਰਤੀ ਔਂਸ ਹੋ ਗਈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਚਾਂਦੀ ਦੀ ਕੀਮਤ (ਸਿਲਵਰ ਪ੍ਰਾਈਸ) ਅੱਜ 0.01 ਫੀਸਦੀ ਡਿੱਗ ਕੇ 23.74 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।

ਬੀਤੇ ਹਫਤੇ ਸੋਨਾ ਵਧਿਆ

ਬੀਤੇ ਹਫਤੇ ਭਾਰਤੀ ਸਰਾਫਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਆਈ ਅਤੇ ਚਾਂਦੀ ਵੀ ਮਹਿੰਗੀ ਹੋ ਗਈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਭਾਵ IBJA ਦੀ ਵੈੱਬਸਾਈਟ ਮੁਤਾਬਕ ਪਿਛਲੇ ਕਾਰੋਬਾਰੀ ਹਫਤੇ (19 ਦਸੰਬਰ ਤੋਂ 23 ਦਸੰਬਰ) ਦੀ ਸ਼ੁਰੂਆਤ 'ਚ 24 ਕੈਰੇਟ ਸੋਨੇ ਦਾ ਭਾਅ 54,248 ਸੀ, ਜੋ ਸ਼ੁੱਕਰਵਾਰ ਤੱਕ ਵਧ ਕੇ 54,366 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। . ਇਸ ਦੇ ਨਾਲ ਹੀ 999 ਸ਼ੁੱਧਤਾ ਵਾਲੀ ਚਾਂਦੀ ਦੀ ਕੀਮਤ 66,898 ਰੁਪਏ ਤੋਂ ਵਧ ਕੇ 67,822 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Embed widget