ਪੜਚੋਲ ਕਰੋ

ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਜਾਰੀ ਕੀਤੀ ਨਵੀਂ ਲੀਵ ਪਾਲਸੀ, ਮਿਲੇਗੀ 42 ਦਿਨਾਂ ਦੀ ਛੁੱਟੀ

ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਮੁਲਾਜ਼ਮਾਂ ਲਈ ਨਵੀਂ ਛੁੱਟੀ ਨੀਤੀ ਦਾ ਐਲਾਨ ਕੀਤਾ ਸੀ। ਇਸ ਤਹਿਤ ਹੁਣ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 42 ਦਿਨਾਂ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਨਵੀਂ ਛੁੱਟੀ ਨੀਤੀ ਵਿੱਚ ਸਰਕਾਰ ਵੱਲੋਂ...

Government New Leave Policy: ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਦਰਅਸਲ, ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਮੁਲਾਜ਼ਮਾਂ ਲਈ ਨਵੀਂ ਛੁੱਟੀ ਨੀਤੀ ਦਾ ਐਲਾਨ ਕੀਤਾ ਸੀ। ਇਸ ਤਹਿਤ ਹੁਣ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 42 ਦਿਨਾਂ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਨਵੀਂ ਛੁੱਟੀ ਨੀਤੀ ਵਿੱਚ ਸਰਕਾਰ ਵੱਲੋਂ ਕੁਝ ਸ਼ਰਤਾਂ ਵੀ ਲਾਗੂ ਕੀਤੀਆਂ ਗਈਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਛੁੱਟੀਆਂ ਦੀ ਵਰਤੋਂ ਕਿਵੇਂ ਅਤੇ ਕਦੋਂ ਕੀਤੀ ਜਾ ਸਕਦੀ ਹੈ।

ਇੰਝ ਕਰ ਸਕਦੇ ਹੋ ਛੁੱਟੀਆਂ ਦੀ ਵਰਤੋਂ

ਜੇ ਕੋਈ ਕੇਂਦਰੀ ਕਰਮਚਾਰੀ ਅੰਗ ਦਾਨ ਕਰਦਾ ਹੈ ਤਾਂ ਉਸ ਨੂੰ 42 ਦਿਨਾਂ ਦੀ ਵਿਸ਼ੇਸ਼ ਛੁੱਟੀ ਦੀ ਸਰਵਿਸ ਮਿਲੇਗੀ। ਡੀਓਪੀਟੀ ਨੇ ਇੱਕ ਅਧਿਕਾਰਤ ਮੈਮੋਰੰਡਮ ਪ੍ਰਕਾਸ਼ਿਤ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜੇ ਕੋਈ ਕਰਮਚਾਰੀ ਸਰੀਰ ਦਾ ਕੋਈ ਅੰਗ ਦਾਨ ਕਰਦਾ ਹੈ ਤਾਂ ਇਸ ਨੂੰ ਸਭ ਤੋਂ ਵੱਡੀ ਸਰਜਰੀ ਮੰਨਿਆ ਜਾਵੇਗਾ। ਇਸ ਲਈ ਕਰਮਚਾਰੀ ਨੂੰ ਰਿਕਵਰੀ ਲਈ 42 ਦਿਨਾਂ ਦੀ ਛੁੱਟੀ ਦਿੱਤੀ ਜਾਵੇਗੀ।

30 ਦਿਨਾਂ ਦੀ ਮਿਲਦੀ ਹੈ ਆਮ ਛੁੱਟੀ

ਮੌਜੂਦਾ ਨਿਯਮਾਂ ਅਨੁਸਾਰ ਕਰਮਚਾਰੀਆਂ ਨੂੰ ਕਿਸੇ ਵੀ ਕੈਲੰਡਰ ਸਾਲ ਵਿੱਚ 30 ਛੁੱਟੀਆਂ ਆਮ ਛੁੱਟੀਆਂ ਵਜੋਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਕਿਸੇ ਵਿਅਕਤੀ ਦੀ ਮਦਦ ਕਰਨ ਅਤੇ ਕੇਂਦਰੀ ਕਰਮਚਾਰੀਆਂ ਵਿਚ ਅੰਗਦਾਨ ਨੂੰ ਉਤਸ਼ਾਹਿਤ ਕਰਨ ਲਈ ਕਰਮਚਾਰੀਆਂ ਨੂੰ ਵੱਧ ਤੋਂ ਵੱਧ 42 ਦਿਨਾਂ ਦੀ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ, ਇਸ ਦੇ ਨਿਯਮ ਵੀ ਤੈਅ ਕੀਤੇ ਗਏ ਹਨ।

ਇਹ ਨਿਯਮ ਅਪ੍ਰੈਲ ਤੋਂ ਹੋ ਚੁੱਕੇ ਨੇ ਲਾਗੂ 

ਨਵੀਂ ਛੁੱਟੀ ਨੀਤੀ ਅਪ੍ਰੈਲ ਮਹੀਨੇ ਤੋਂ ਲਾਗੂ ਹੋ ਗਈ ਹੈ। ਇਨ੍ਹਾਂ ਛੁੱਟੀਆਂ ਦੀ ਜਾਣਕਾਰੀ ਡੀਓਪੀਟੀ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਿੱਤੀ ਗਈ ਹੈ। ਹਾਲਾਂਕਿ, ਕੁਝ ਕਰਮਚਾਰੀਆਂ ਨੂੰ ਇਸ ਨਿਯਮ ਦਾ ਲਾਭ ਨਹੀਂ ਹੋਵੇਗਾ। ਇਹ ਨਿਯਮ ਸਿਰਫ ਕੁਝ ਕਰਮਚਾਰੀਆਂ ਲਈ ਹਨ। ਇਹ ਨਿਯਮ ਰੇਲਵੇ ਕਰਮਚਾਰੀਆਂ, ਆਲ ਇੰਡੀਆ ਸਰਵਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget