ਪੜਚੋਲ ਕਰੋ

ਖੁਸ਼ਖਬਰੀ! LPG ਸਿਲੰਡਰ ਹੋਇਆ ਸਸਤਾ, 1 ਅਗਸਤ ਤੋਂ ਨਵੀਆਂ ਕੀਮਤਾਂ ਲਾਗੂ

ਅੱਜ ਤੋਂ ਨਵਾਂ ਮਹੀਨਾ ਅਗਸਤ ਚੜ੍ਹ ਗਿਆ ਹੈ, ਜਿਸ ਕਰਕੇ LPG ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਕਮੀ ਆਈ ਹੈ। ਜੀ ਹਾਂ 1 ਅਗਸਤ 2025 ਤੋਂ ਦੇਸ਼ 'ਚ 19 ਕਿਲੋ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 'ਚ 33.50 ਰੁਪਏ ਦੀ ਕਟੌਤੀ ਕੀਤੀ..

LPG Cylinder Gets Cheaper: ਅੱਜ ਤੋਂ ਨਵਾਂ ਮਹੀਨਾ ਅਗਸਤ ਚੜ੍ਹ ਗਿਆ ਹੈ, ਜਿਸ ਕਰਕੇ LPG ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਕਮੀ ਆਈ ਹੈ। ਜੀ ਹਾਂ 1 ਅਗਸਤ 2025 ਤੋਂ ਦੇਸ਼ 'ਚ 19 ਕਿਲੋ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 'ਚ 33.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹੁਣ ਦਿੱਲੀ ਵਿੱਚ ਇਹ ਸਿਲੰਡਰ 1,665 ਰੁਪਏ ਤੋਂ ਘਟ ਕੇ 1,631.50 ਰੁਪਏ ਦਾ ਹੋ ਗਿਆ ਹੈ। ਇਹ ਲਗਾਤਾਰ ਪੰਜਵਾਂ ਮਹੀਨਾ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਇਸ ਤੋਂ ਪਹਿਲਾਂ ਜੁਲਾਈ ਵਿੱਚ 58.50 ਰੁਪਏ, ਜੂਨ ਵਿੱਚ 24 ਰੁਪਏ, ਮਈ ਵਿੱਚ 14.50 ਰੁਪਏ ਅਤੇ ਅਪ੍ਰੈਲ ਵਿੱਚ 41 ਰੁਪਏ ਦੀ ਕਟੌਤੀ ਹੋਈ ਸੀ।

ਘਰੇਲੂ ਗੈਸ ਉਪਭੋਗਤਾਵਾਂ ਨੂੰ ਨਹੀਂ ਮਿਲੀ ਰਾਹਤ

ਹਾਲਾਂਕਿ ਘਰੇਲੂ ਵਰਤੋਂ ਵਾਲੇ 14.2 ਕਿਲੋ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਨਾਲ ਘਰੇਲੂ ਉਪਭੋਗਤਾਵਾਂ ਲਈ ਕੀਮਤਾਂ ਸਥਿਰ ਰਹਿਣਗੀਆਂ, ਜੋ ਆਮ ਜਨਤਾ ਦੇ ਬਜਟ ਲਈ ਕੁਝ ਹੱਦ ਤੱਕ ਠੀਕ ਗੱਲ ਹੈ।

ਹੋਟਲ-ਰੇਸਟੋਰੈਂਟ ਸੈਕਟਰ ਨੂੰ ਰਾਹਤ

ਕਮਰਸ਼ੀਅਲ ਗੈਸ ਸਿਲੰਡਰ ਸਸਤੇ ਹੋਣ ਕਾਰਨ ਹੋਟਲ, ਰੇਸਟੋਰੈਂਟ, ਢਾਬੇ, ਕੇਟਰਿੰਗ ਅਤੇ ਛੋਟੇ ਵਪਾਰੀ ਸਿੱਧਾ ਲਾਭ ਲੈ ਸਕਣਗੇ, ਕਿਉਂਕਿ ਇਹ ਸੈਕਟਰ ਵੱਡੀ ਮਾਤਰਾ ਵਿੱਚ ਕਮਰਸ਼ੀਅਲ ਸਿਲੰਡਰ ਦੀ ਵਰਤੋਂ ਕਰਦੇ ਹਨ। ਇਸ ਰਾਹਤ ਨਾਲ ਫੂਡ ਸਰਵਿਸ ਇੰਡਸਟਰੀ ਦੀ ਲਾਗਤ ਵਿੱਚ ਕੁਝ ਕਮੀ ਆ ਸਕਦੀ ਹੈ।


ਕੀਮਤਾਂ ਤੈਅ ਕਰਨ ਦੇ ਪਿੱਛੇ ਕਾਰਨ

ਤੇਲ ਮਾਰਕੀਟਿੰਗ ਕੰਪਨੀਆਂ (OMCs) ਦਾ ਕਹਿਣਾ ਹੈ ਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਹੋਣ ਵਾਲਾ ਤਬਦੀਲੀ ਅੰਤਰਰਾਸ਼ਟਰੀ ਮਾਰਕੀਟ 'ਚ ਐਲਪੀਜੀ ਦੇ ਭਾਅ ਅਤੇ ਟੈਕਸ ਸਟਰੱਕਚਰ 'ਚ ਹੋਣ ਵਾਲੇ ਬਦਲਾਅ ਉੱਤੇ ਆਧਾਰਤ ਹੁੰਦੀ ਹੈ। ਕੀਮਤਾਂ ਦੀ ਸਮੀਖਿਆ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਕੀਤੀ ਜਾਂਦੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget