ਪੜਚੋਲ ਕਰੋ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

Plastic Currency: ਆਰਬੀਆਈ ਜਲਦੀ ਹੀ ਪਲਾਸਟਿਕ ਕਰੰਸੀ ਲੈਕੇ ਆਵੇਗਾ। ਇਸ ਕਰੰਸੀ ਨੂੰ ਸਰਕਾਰ ਦੀ ਮਨਜ਼ੂਰੀ ਵੀ ਮਿਲ ਗਈ ਹੈ। ਇਸ ਤੋਂ ਬਾਅਦ, ਜਲਦੀ ਹੀ 10 ਅਤੇ 20 ਰੁਪਏ ਦੇ ਨੋਟ ਪੇਸ਼ ਕੀਤੇ ਜਾਣਗੇ।

Government Approves Plastic Currency: ਕਾਫ਼ੀ ਸਮੇਂ ਤੋਂ, ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਆਰਬੀਆਈ ਜਲਦੀ ਹੀ ਪਲਾਸਟਿਕ ਕਰੰਸੀ ਪੇਸ਼ ਕਰੇਗਾ। ਸ਼ੁਰੂਆਤ ਵਿੱਚ, ਇਸ ਖ਼ਬਰ ਦੀ ਕੋਈ ਪੁਸ਼ਟੀ ਨਹੀਂ ਹੋਈ ਸੀ, ਪਰ ਕੁਝ ਦਿਨਾਂ ਬਾਅਦ ਰਿਜ਼ਰਵ ਬੈਂਕ ਨੇ ਖੁਦ ਇਸਦੀ ਪੁਸ਼ਟੀ ਕੀਤੀ। ਹੁਣ, ਸਰਕਾਰ ਨੇ ਵੀ ਇਸ ਪਲਾਸਟਿਕ ਕਰੰਸੀ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਵੇਂ ਕਿ ਹਾਲ ਹੀ ਵਿੱਚ ਐਲਾਨ ਕੀਤਾ ਗਿਆ ਹੈ।

ਭਾਰਤ ਵਿੱਚ ਪਹਿਲੀ ਵਾਰ ਬਣਾਏ ਜਾਣਗੇ ਪਲਾਸਟਿਕ ਦੇ ਨੋਟ

ਹਾਲ ਹੀ ਵਿੱਚ, ਲੋਕ ਸਭਾ ਵਿੱਚ ਸੰਸਦ ਮੈਂਬਰ ਰਾਮਪ੍ਰੀਤ ਮੰਡਲ ਅਤੇ ਕ੍ਰਿਸ਼ਨਾ ਦੇਵੀ ਸ਼ਿਵਸ਼ੰਕਰ ਪਟੇਲ ਨੇ ਵਿੱਤ ਮੰਤਰੀ ਨੂੰ ਪਲਾਸਟਿਕ ਨੋਟਾਂ ਬਾਰੇ ਸਵਾਲ ਕਰਦਿਆਂ ਹੋਇਆਂ ਪੁੱਛਿਆ ਕਿ ਇਸਦਾ ਡਿਜੀਟਲ ਭੁਗਤਾਨ ਪ੍ਰਣਾਲੀ 'ਤੇ ਕੀ ਅਸਰ ਪਵੇਗਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਕਾਗਜ਼ੀ ਨੋਟਾਂ ਨੂੰ ਪੂਰੀ ਤਰ੍ਹਾਂ ਪਲਾਸਟਿਕ ਦੇ ਨੋਟਾਂ ਨਾਲ ਬਦਲ ਦੇਵੇਗੀ?

ਲੋਕ ਸਭਾ ਵਿੱਚ ਇਨ੍ਹਾਂ ਸਵਾਲਾਂ ਦੇ ਜਵਾਬ ਦਿੰਦਿਆਂ ਹੋਇਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ, "ਭਾਰਤੀ ਰਿਜ਼ਰਵ ਬੈਂਕ (RBI) ਨੇ ਆਪਣੇ ਕੇਂਦਰੀ ਨਿਰਦੇਸ਼ਕ ਬੋਰਡ ਦੀ ਸਿਫ਼ਾਰਸ਼ 'ਤੇ ਰਿਜ਼ਰਵ ਬੈਂਕ ਐਕਟ 1934 ਦੀ ਧਾਰਾ 25 ਦੇ ਤਹਿਤ ਸਰਕਾਰ ਨੂੰ ₹10 ਅਤੇ ₹20 ਰੁਪਏ ਦੇ 1 ਬਿਲੀਅਨ (100 ਕਰੋੜ) ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਸਫਲ ਟਰਾਇਲਾਂ ਤੋਂ ਬਾਅਦ ਪੋਲੀਮਰ ਨੋਟਾਂ ਨੂੰ ਨਿਯਮਤ ਤੌਰ 'ਤੇ ਜਾਰੀ ਕਰਨ ਲਈ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਸੀ। ਸਰਕਾਰ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।"

ਪੋਲੀਮਰ ਨੋਟ ਮਜ਼ਬੂਤ ​​ਹਨ
ਮੰਤਰੀ ਨੇ ਦੱਸਿਆ ਕਿ RBI ਦੇ ਅਨੁਸਾਰ, "ਅੰਤਰਰਾਸ਼ਟਰੀ ਅਧਿਐਨ ਦਰਸਾਉਂਦੇ ਹਨ ਕਿ ਪੋਲੀਮਰ ਨੋਟਾਂ ਦੀ ਉਮਰ ਕਾਗਜ਼ੀ ਨੋਟਾਂ ਨਾਲੋਂ ਕਾਫ਼ੀ ਲੰਬੀ ਹੁੰਦੀ ਹੈ। ਫਿਲਹਾਲ ਪੋਲੀਮਰ ਨੋਟਾਂ ਦੀ ਸ਼ੁਰੂਆਤ ਆਪਣੇ ਸ਼ੁਰੂਆਤੀ ਪੜਾਵਾਂ ਵਿੱਚ ਹੈ, ਇਸ ਲਈ ਡਿਜੀਟਲ ਭੁਗਤਾਨਾਂ 'ਤੇ ਇਸਦਾ ਪ੍ਰਭਾਵ ਨਿਯਮਤ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਇਸ ਤੋਂ ਇਲਾਵਾ, ਨਕਦੀ ਅਤੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਪੂਰਕ ਭੁਗਤਾਨ ਚੈਨਲ ਹਨ।"

ਕੀ ਬੰਦ ਹੋਣਗੇ ਕਾਗਜ਼ੀ ਨੋਟ?
ਲੋਕ ਸਭਾ ਨੂੰ ਇਹ ਵੀ ਪੁੱਛਿਆ ਗਿਆ ਸੀ ਕਿ ਕੀ ਭਵਿੱਖ ਵਿੱਚ ਕਾਗਜ਼ੀ ਨੋਟ ਬੰਦ ਹੋ ਜਾਣਗੇ। ਮੰਤਰੀ ਨੇ ਦੱਸਿਆ ਕਿ, ਆਰਬੀਆਈ ਦੇ ਅਨੁਸਾਰ, ਕਾਗਜ਼ੀ ਨੋਟਾਂ ਦੇ ਨਾਲ ਪੋਲੀਮਰ ਨੋਟ ਵੀ ਜਾਰੀ ਕੀਤੇ ਜਾਣਗੇ। ਦੱਸ ਦਈਏ ਕਿ ਹਾਲੇ ਕਾਗਜ਼ੀ ਕਰੰਸੀ ਨੂੰ ਪੂਰੀ ਤਰ੍ਹਾਂ ਪੋਲੀਮਰ ਨੋਟਾਂ ਨਾਲ ਬਦਲਣ ਦਾ ਕੋਈ ਪ੍ਰਸਤਾਵ ਨਹੀਂ ਹੈ। ਇਸ ਲਈ, ਜਨਤਾ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਕਾਗਜ਼ੀ ਨੋਟ ਪ੍ਰਚਲਨ ਵਿੱਚ ਰਹਿਣਗੇ।

Advertisement

ਟਾਪ ਹੈਡਲਾਈਨ

ਅੱਜ ਹੋਰ ਵੀ ਸਸਤਾ ਹੋਇਆ ਸੋਨਾ, 24 ਤੋਂ ਲੈਕੇ 18 ਕੈਰੇਟ ਤੱਕ ਘਟੀਆਂ ਕੀਮਤਾਂ; ਜਾਣੋ 10 ਗ੍ਰਾਮ ਦੇ ਰੇਟ
ਅੱਜ ਹੋਰ ਵੀ ਸਸਤਾ ਹੋਇਆ ਸੋਨਾ, 24 ਤੋਂ ਲੈਕੇ 18 ਕੈਰੇਟ ਤੱਕ ਘਟੀਆਂ ਕੀਮਤਾਂ; ਜਾਣੋ 10 ਗ੍ਰਾਮ ਦੇ ਰੇਟ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget