ਪੜਚੋਲ ਕਰੋ
Advertisement
ਸਰਕਾਰ ਨੇ ਗੁਡਸ ਐਂਡ ਸਰਵਿਸਿਜ਼ ਟੈਕਸ ਨੈੱਟਵਰਕ PMLA ਦੇ ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਕੀਤਾ ਜਾਰੀ
ਸਰਕਾਰ ਨੇ ਗੁਡਸ ਐਂਡ ਸਰਵਿਸਿਜ਼ ਟੈਕਸ ਨੈੱਟਵਰਕ (ਜੀ.ਐੱਸ.ਟੀ.ਐੱਨ.) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਲਿਆਂਦਾ ਹੈ।
ਗੁਡਜ਼ ਐਂਡ ਸਰਵਿਸਿਜ਼ ਟੈਕਸ ਨੈੱਟਵਰਕ (GSTN) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਅਧੀਨ ਲਿਆਉਣ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। GSTN 'ਤੇ ਸਟੋਰ ਕੀਤੀ ਜਾਣਕਾਰੀ ਹੁਣ PMLA ਐਕਟ ਦੇ ਤਹਿਤ ਸਾਂਝੀ ਕੀਤੀ ਜਾ ਸਕਦੀ ਹੈ।
ਜਾਅਲੀ ਇਨਪੁਟ ਟੈਕਸ ਕ੍ਰੈਡਿਟ, ਜਾਅਲੀ ਚਲਾਨ, ਆਦਿ ਵਰਗੇ GST ਅਪਰਾਧ ਮਨੀ ਲਾਂਡਰਿੰਗ ਦੀ ਰੋਕਥਾਮ ਐਕਟ ਵਿੱਚ ਕਵਰ ਕੀਤੇ ਜਾਣਗੇ।
ਇਹ ਵੀ ਪੜ੍ਹੋ: AC Chair Car Fare: ਸਸਤਾ ਹੋ ਜਾਵੇਗਾ ਟਰੇਨ ਦਾ ਸਫ਼ਰ, ਜਾਣੋ ਕਿੰਨਾ ਘੱਟ ਹੋਣ ਵਾਲਾ ਹੈ ਕਿਰਾਇਆ
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement