ਪੜਚੋਲ ਕਰੋ

MGNREGA: ਪਿੰਡਾਂ ਵਿੱਚ ਵਧੇਗਾ ਰੁਜ਼ਗਾਰ! ਸਰਕਾਰ ਨੇ ਮਨਰੇਗਾ ਦੇ ਤਹਿਤ ਜਾਰੀ ਕੀਤਾ 10,000 ਕਰੋੜ ਰੁਪਏ ਦਾ ਵਾਧੂ ਫੰਡ

MGNREGA: ਸਰਕਾਰ ਨੇ ਮੰਗਲਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਮਨਰੇਗਾ ਦੇ ਤਹਿਤ, ਉਸਨੇ ਵਿੱਤੀ ਸਾਲ 2024 ਵਿੱਚ ਹੁਣ ਤੱਕ 10,000 ਕਰੋੜ ਰੁਪਏ ਦੇ ਵਾਧੂ ਫੰਡ ਜਾਰੀ ਕੀਤੇ ਹਨ।

MGNREGA: ਮਨਰੇਗਾ ਅਰਥਾਤ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਯੋਜਨਾ (Mahatma Gandhi National Rural Employment) ਦੇ ਤਹਿਤ, ਕੇਂਦਰ ਸਰਕਾਰ ਨੇ ਦੇਸ਼ ਦੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ 10,000 ਕਰੋੜ ਰੁਪਏ ਦੀ ਅਗਾਊਂ ਰਾਸ਼ੀ ਪ੍ਰਦਾਨ ਕੀਤੀ ਹੈ। ਇਹ ਫੰਡ 60,000 ਕਰੋੜ ਰੁਪਏ ਦੇ ਬਜਟ ਅਲਾਟਮੈਂਟ ਤੋਂ ਇਲਾਵਾ ਜਾਰੀ ਕੀਤਾ ਗਿਆ ਹੈ। ਪੇਂਡੂ ਵਿਕਾਸ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨੇ ਮੰਗਲਵਾਰ ਨੂੰ ਸੰਸਦ 'ਚ ਮਨਰੇਗਾ 'ਤੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਿੱਤੀ ਸਾਲ 2023-24 'ਚ ਮਨਰੇਗਾ ਤਹਿਤ ਜਾਰੀ ਕੀਤੇ ਗਏ ਫੰਡਾਂ ਦਾ ਵੇਰਵਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਵਿੱਚ 29 ਨਵੰਬਰ 2023 ਤੱਕ ਸਰਕਾਰ ਨੇ ਮਨਰੇਗਾ ਤਹਿਤ 66,629 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।

10,000 ਰੁਪਏ ਦੇ ਵਾਧੂ ਫੰਡ ਕੀਤੇ ਗਏ ਜਾਰੀ 

ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨੇ ਕਿਹਾ ਕਿ ਇਸ ਸਾਲ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਇਸ ਯੋਜਨਾ ਤਹਿਤ ਪਹਿਲਾਂ 60,000 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਸੀ, ਜਿਸ ਵਿੱਚ ਬਾਅਦ ਵਿੱਚ 10,000 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ ਤੱਕ ਸਰਕਾਰ ਨੇ ਇਸ ਯੋਜਨਾ ਤਹਿਤ 66,629 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਫੰਡ ਜ਼ਮੀਨੀ ਪੱਧਰ ’ਤੇ ਫੰਡਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤਾ ਗਿਆ ਹੈ।

ਸਰਕਾਰ ਨੇ 28,000 ਰੁਪਏ ਦੇ ਵਾਧੂ ਫੰਡ ਨੂੰ ਮਨਜ਼ੂਰੀ ਦਿੱਤੀ-

ਹਾਲ ਹੀ ਵਿੱਚ ਪੀਟੀਆਈ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਮੰਤਰੀ ਗਿਰੀਰਾਜ ਸਿੰਘ ਨੇ ਵੀ ਦੱਸਿਆ ਸੀ ਕਿ ਸਰਕਾਰ ਨੇ ਮਨਰੇਗਾ ਤਹਿਤ 28,000 ਕਰੋੜ ਰੁਪਏ ਦੇ ਵਾਧੂ ਫੰਡ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਕਰ ਦਿੱਤਾ ਜਾਵੇਗਾ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਮਨਰੇਗਾ ਸਰਕਾਰ ਦੁਆਰਾ ਚਲਾਈ ਜਾ ਰਹੀ ਰੁਜ਼ਗਾਰ ਗਾਰੰਟੀ ਸਕੀਮ ਹੈ।

ਕੀ ਹੈ ਮਨਰੇਗਾ 

ਇਸ ਤਹਿਤ ਹਰ ਪਰਿਵਾਰ ਨੂੰ ਘੱਟੋ-ਘੱਟ 100 ਦਿਨਾਂ ਲਈ ਰੁਜ਼ਗਾਰ ਦੀ ਗਰੰਟੀ ਮਿਲਦੀ ਹੈ। ਵਿੱਤੀ ਸਾਲ 2024 'ਚ ਸਰਕਾਰ ਨੇ ਮਨਰੇਗਾ ਤਹਿਤ ਜਾਰੀ ਹੋਣ ਵਾਲੇ ਫੰਡਾਂ 'ਚ ਵੱਡੀ ਕਟੌਤੀ ਕਰਦੇ ਹੋਏ ਇਸ ਨੂੰ ਘਟਾ ਕੇ 60,000 ਕਰੋੜ ਰੁਪਏ ਕਰ ਦਿੱਤਾ ਸੀ, ਹਾਲਾਂਕਿ ਇਸ ਦੇ ਨਾਲ ਹੀ ਇਹ ਐਲਾਨ ਵੀ ਕੀਤਾ ਸੀ ਕਿ ਲੋੜ ਪੈਣ 'ਤੇ ਸਰਕਾਰ ਹੋਰ ਫੰਡਾਂ ਦੀ ਵਿਵਸਥਾ ਵੀ ਕਰੇਗੀ।

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget