ਪੜਚੋਲ ਕਰੋ

Advance Tax Payment deadline : 15 ਜੂਨ ਤੋਂ ਪਹਿਲਾਂ ਨਿਪਟਾ ਲਓ ਇਹ ਜ਼ਰੂਰੀ ਸਰਕਾਰੀ ਕੰਮ, ਨਹੀਂ ਤਾਂ ਲੱਗੇਗੀ ਭਾਰੀ ਪੈਨਲਟੀ

Advance Tax Deadline : ਜੂਨ ਮਹੀਨਾ ਟੈਕਸਦਾਤਾਵਾਂ ਲਈ ਬਹੁਤ ਮਹੱਤਵਪੂਰਨ ਹੈ। ਐਡਵਾਂਸ ਟੈਕਸ ਦੀ ਪਹਿਲੀ ਕਿਸ਼ਤ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 15 ਜੂਨ 2026 ਹੈ। ਜਿਨ੍ਹਾਂ ਕਰਦਾਤਾਵਾਂ ਦੀ ਸਾਲਾਨਾ ਟੈਕਸ ਦੇਣਦਾਰੀ 10,000 ਤੋਂ ਵੱਧ ਹੈ

Advance Tax Deadline : ਜੂਨ ਮਹੀਨਾ ਟੈਕਸਦਾਤਾਵਾਂ ਲਈ ਬਹੁਤ ਮਹੱਤਵਪੂਰਨ ਹੈ। ਐਡਵਾਂਸ ਟੈਕਸ ਦੀ ਪਹਿਲੀ ਕਿਸ਼ਤ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 15 ਜੂਨ 2026 ਹੈ। ਜਿਨ੍ਹਾਂ ਕਰਦਾਤਾਵਾਂ ਦੀ ਸਾਲਾਨਾ ਟੈਕਸ ਦੇਣਦਾਰੀ 10,000 ਤੋਂ ਵੱਧ ਹੈ, ਉਨ੍ਹਾਂ ਨੂੰ ਸਮੇਂ ਸਿਰ ਇਸ ਦਾ ਭੁਗਤਾਨ ਕਰ ਦੇਣਾ ਚਾਹੀਦਾ ਹੈ। ਦੇਰੀ ਹੋਣ ਜਾਂ ਘੱਟ ਟੈਕਸ ਜਮ੍ਹਾਂ ਕਰਵਾਉਣ ਦੀ ਸਥਿਤੀ ਵਿੱਚ ਵਾਧੂ ਵਿਆਜ ਦੇਣਾ ਪੈ ਸਕਦਾ ਹੈ।

ਕੀ ਹੁੰਦਾ ਹੈ ਐਡਵਾਂਸ ਟੈਕਸ?

ਐਡਵਾਂਸ ਟੈਕਸ ਉਹ ਇਨਕਮ ਟੈਕਸ ਹੁੰਦਾ ਹੈ ,ਜੋ ਸਾਲ ਦੇ ਅੰਤ ਵਿੱਚ ਇੱਕੋ ਵਾਰ ਭਰਨ ਦੀ ਬਜਾਏ ਸਾਲ ਦੌਰਾਨ ਕਿਸ਼ਤਾਂ ਵਿੱਚ ਅਦਾ ਕੀਤਾ ਜਾਂਦਾ ਹੈ। ਇਸ ਨੂੰ "ਕਮਾਓ ਅਤੇ ਟੈਕਸ ਭਰੋ" ਯੋਜਨਾ ਵੀ ਕਿਹਾ ਜਾਂਦਾ ਹੈ। ਜੇਕਰ ਤੁਹਾਡੀ ਟੈਕਸ ਦੇਣਦਾਰੀ ₹10,000 ਤੋਂ ਵੱਧ ਹੈ ਤਾਂ ਐਡਵਾਂਸ ਟੈਕਸ ਭਰਨਾ ਲਾਜ਼ਮੀ ਹੈ।

ਕੌਣ ਭਰਦਾ ਹੈ ਐਡਵਾਂਸ ਟੈਕਸ?

ਐਡਵਾਂਸ ਟੈਕਸ ਸਿਰਫ਼ ਕਾਰੋਬਾਰੀ ਹੀ ਨਹੀਂ, ਸਗੋਂ ਨੌਕਰੀਪੇਸ਼ਾ ਲੋਕ ਵੀ ਭਰਦੇ ਹਨ। ਜੇਕਰ ਤੁਹਾਨੂੰ ਹੇਠ ਲਿਖੇ ਸਰੋਤਾਂ ਤੋਂ ਆਮਦਨ ਹੁੰਦੀ ਹੈ ਤਾਂ ਐਡਵਾਂਸ ਟੈਕਸ ਲਾਗੂ ਹੋ ਸਕਦਾ ਹੈ। ਉਦਾਹਰਣ ਵਜੋਂ ਬੈਂਕ FD ਦਾ ਵਿਆਜ , ਮਕਾਨ ਕਿਰਾਏ ਤੋਂ ਆਮਦਨ , ਕੈਪਿਟਲ ਗੇਨ ,ਡਿਵਿਡੈਂਡ ਆਮਦਨ ,ਫ੍ਰੀਲਾਂਸਿੰਗ ਜਾਂ  ਫ੍ਰੀਲਾਂਸ ਕੰਮ ਵਰਗੇ ਸਰੋਤਾਂ ਤੋਂ ਆਮਦਨ 'ਤੇ ਅਦਾ ਕਰਨ ਦੀ ਲੋੜ ਹੁੰਦੀ ਹੈ।

ਐਡਵਾਂਸ ਟੈਕਸ ਭੁਗਤਾਨ ਸਮਾਂ-ਸਾਰਣੀ:

ਜਿਵੇਂ ਪਹਿਲੀ ਕਿਸ਼ਤ (ਟੈਕਸ ਦਾ 15%) ਦੀ ਆਖਰੀ ਮਿਤੀ 15 ਜੂਨ ਹੈ, ਉਸੇ ਤਰ੍ਹਾਂ ਅਗਲੀਆਂ ਕਿਸ਼ਤਾਂ ਲਈ ਆਖਰੀ ਮਿਤੀ 15 ਸਤੰਬਰ (45%), 15 ਦਸੰਬਰ (75%), ਅਤੇ 15 ਮਾਰਚ (100%) ਹੈ।

ਸਮੇਂ 'ਤੇ ਐਡਵਾਂਸ ਟੈਕਸ ਨਾ ਭਰਨ 'ਤੇ ਕੀ ਹੋਵੇਗਾ?

ਜੇਕਰ ਤੁਸੀਂ ਐਡਵਾਂਸ ਟੈਕਸ ਸਮੇਂ 'ਤੇ ਨਹੀਂ ਭਰਦੇ ਜਾਂ ਲੋੜ ਤੋਂ ਘੱਟ ਰਕਮ ਜਮ੍ਹਾਂ ਕਰਵਾਉਂਦੇ ਹੋ ਤਾਂ ਆਮਦਨ ਕਰ ਐਕਟ ਦੀ ਧਾਰਾ 234B ਅਤੇ 234C ਤਹਿਤ ਵਾਧੂ ਵਿਆਜ ਦੇਣਾ ਪੈ ਸਕਦਾ ਹੈ।

ਘਰ ਬੈਠੇ ਐਡਵਾਂਸ ਟੈਕਸ ਕਿਵੇਂ ਭਰੀਏ?

ਇਨਕਮ ਟੈਕਸ ਦੇ ਈ-ਫਾਈਲਿੰਗ ਪੋਰਟਲ 'ਤੇ ਲਾਗਇਨ ਕਰੋ।
e-Pay Tax ਸੈਕਸ਼ਨ 'ਤੇ ਕਲਿੱਕ ਕਰੋ।
Assessment Year ਚੁਣੋ।
Tax Type ਵਿੱਚ Advance Tax ਚੁਣੋ।
Challan 280 ਚੁਣੋ।
ਆਪਣਾ PAN ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਭਰੋ।
ਡੈਬਿਟ ਕਾਰਡ, ਨੈੱਟ ਬੈਂਕਿੰਗ ਜਾਂ ਹੋਰ ਉਪਲਬਧ ਢੰਗ ਨਾਲ ਭੁਗਤਾਨ ਕਰੋ।
ਭੁਗਤਾਨ ਸਫਲ ਹੋਣ ਤੋਂ ਬਾਅਦ ਮਿਲਣ ਵਾਲੀ ਚਲਾਨ ਰਸੀਦ ਨੂੰ ਸੰਭਾਲ ਕੇ ਰੱਖੋ।

 

ਟਾਪ ਹੈਡਲਾਈਨ

ਇਸ ਬੈਂਕ ਦੇ Credit Card ਵਾਲਿਆਂ ਨੂੰ ਵੱਡਾ ਝਟਕਾ! 1 ਨਵੰਬਰ ਤੋਂ ਇਨ੍ਹਾਂ 6 ਸੇਵਾਵਾਂ 'ਤੇ ਲੱਗਣਗੇ ਨਵੇਂ ਚਾਰਜ
ਇਸ ਬੈਂਕ ਦੇ Credit Card ਵਾਲਿਆਂ ਨੂੰ ਵੱਡਾ ਝਟਕਾ! 1 ਨਵੰਬਰ ਤੋਂ ਇਨ੍ਹਾਂ 6 ਸੇਵਾਵਾਂ 'ਤੇ ਲੱਗਣਗੇ ਨਵੇਂ ਚਾਰਜ
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Petrol Diesel Price : ਭਾਰਤ 'ਚ ਦੁਨੀਆ ਨਾਲੋਂ 41 ਰੁਪਏ ਸਸਤਾ ਪੈਟਰੋਲ ! ਅਮਰੀਕਾ-ਚੀਨ ਵੀ ਪਿੱਛੇ, ਜਾਣੋ ਵਜ੍ਹਾ 
Petrol Diesel Price : ਭਾਰਤ 'ਚ ਦੁਨੀਆ ਨਾਲੋਂ 41 ਰੁਪਏ ਸਸਤਾ ਪੈਟਰੋਲ ! ਅਮਰੀਕਾ-ਚੀਨ ਵੀ ਪਿੱਛੇ, ਜਾਣੋ ਵਜ੍ਹਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Embed widget